ਪੜਚੋਲ ਕਰੋ

ਪੰਜਾਬ 'ਚ ਠੰਡ ਨੇ ਕੱਢੇ ਵੱਟ, ਹੈਰੀਟੇਜ ਸਟਰੀਟ 'ਤੇ ਵਿੱਛੀ ਸੰਘਣੀ ਧੁੰਦ ਦੀ ਚਾਦਰ

ਪੰਜਾਬ 'ਚ ਅੰਮ੍ਰਿਤਸਰ ਸਭ ਤੋਂ ਠੰਡਾ ਰਿਹਾ। ਇੱਥੇ ਘੱਟੋਂ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜ਼ਬਰਦਸਤ ਠੰਡ , ਧੰਦ ਤੇ ਕੌਰੇ ਨਾਲ ਜਿੱਥੇ ਅੰਮ੍ਰਿਤਸਰ ਦੇ ਰਹਿਣ ਵਾਲੇ ਲੋਕ ਪਰੇਸ਼ਾਨ ਹਨ, ਉੱਥੇ ਹੀ ਅੰਮ੍ਰਿਤਸਰ ਆਉਣ ਵਾਲੇ ਸੈਲਾਨੀ ਵੀ ਇਸ ਤੋਂ ਨਹੀਂ ਬਚ ਸਕੇ।

ਅੰਮ੍ਰਿਤਸਰ: ਉੱਤਰੀ ਭਾਰਤ 'ਚ ਠੰਡ ਦਾ ਕਹਿਰ ਜਾਰੀ ਹੈ। ਪੰਜਾਬ 'ਚ ਅੰਮ੍ਰਿਤਸਰ ਸਭ ਤੋਂ ਠੰਡਾ ਰਿਹਾ। ਇੱਥੇ ਘੱਟੋਂ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜ਼ਬਰਦਸਤ ਠੰਡ , ਧੰਦ ਤੇ ਕੌਰੇ ਨਾਲ ਜਿੱਥੇ ਅੰਮ੍ਰਿਤਸਰ ਦੇ ਰਹਿਣ ਵਾਲੇ ਲੋਕ ਪਰੇਸ਼ਾਨ ਹਨ, ਉੱਥੇ ਹੀ ਅੰਮ੍ਰਿਤਸਰ ਆਉਣ ਵਾਲੇ ਸੈਲਾਨੀ ਵੀ ਇਸ ਤੋਂ ਨਹੀਂ ਬਚ ਸਕੇ। ਅੱਜ ਹੈਰੀਟੇਜ ਸਟ੍ਰੀਟ 'ਤੇ ਕਾਫ਼ੀ ਧੁੰਦ ਦੇਖਣ ਨੂੰ ਮਿਲੀ। ਸਵੇਰ ਤੋਂ ਹੀ ਸਾਰਾ ਇਲਾਕਾ ਸੰਘਣੀ ਧੁੰਦ ਦੀ ਚਿੱਟੀ ਚਾਦਰ ਹੇਠ ਢੱਕਿਆ ਰਿਹਾ। ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਏ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਸਰਦੀ ਅਤੇ ਧੁੰਦ ਦੇ ਕਾਰਨ ਉਨ੍ਹਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਮ੍ਹਣਾ ਕਰਨਾ ਪਿਆ ਹੈ। ਇੱਕ ਤੋਂ ਦੂਸਰੀ ਥਾਂ ਜਾਣ 'ਚ ਕਾਫ਼ੀ ਮੁਸ਼ਕਿਲਾਂ ਆ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਆਪਣੀ ਗੱਡੀ ਦੀ ਥਾਂ ਉਹ ਬਸ ਤੋਂ ਆਏ ਹਨ ਤਾਂ ਜੋ ਸੁਰੱਖਿਅਤ ਸਫ਼ਰ ਕਰ ਸਕਣ। ਨਾਲ ਹੀ ਲੋਕਾਂ ਨੂੰ ਵੀ ਸੁਰੱਖਿਆ ਦੇ ਮੱਦੇਨਜ਼ਰ ਗੱਡੀਆਂ ਹੌਲ਼ੀ ਚਲਾਉਣ ਦੀ ਸਲਾਹ ਦਿੱਤੀ ਗਈ ਹੈ। ਸੰਘਣੀ ਧੁੰਦ ਦੇ ਕਾਰਨ ਲੋਕਾਂ ਨੂੰ ਦਿਨ-ਦਿਹਾੜੇ ਆਪਣੇ ਵਾਹਨਾਂ ਦੀਆਂ ਬੱਤੀਆਂ ਚਲਾ ਕੇ ਡਰਾਈਵਿੰਗ ਕਰਨੀ ਪਈ ਤੇ ਜ਼ਿਆਦਾਤਰ ਵਾਹਨਾਂ ਦੀ ਰਫ਼ਤਾਰ ਨੂੰ ਬਰੇਕਾਂ ਲਾਈ ਰੱਖੀਆਂ ਗਈਆਂ।

ਟਾਪ ਹੈਡਲਾਈਨ

USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ

Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 

Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget