ਪੜਚੋਲ ਕਰੋ

ਲੁਧਿਆਣਾ ‘ਚ ਸ਼ੱਕੀ ਹਲਾਤਾਂ ਚ ਮਿਲੀ ਮਹਿਲਾ ਦੀ ਲਾਸ਼, ਪ੍ਰਸ਼ਾਸਨ ਤੇ ਕਰਫਿਊ ਕਮਾਂਡੋ ਮੌਕੇ ‘ਤੇ

ਲੁਧਿਆਣਾ ਦੇ ਬੀਆਰਐਸ ਨਗਰ ਦੇ ਆਈ ਬਲੌਕ ‘ਚ ਮਾਹੌਲ਼ ਉਸ ਵੇਲੇ ਸਹਿਮ ਗਿਆ ਜਦੋਂ ਇੱਕ ਮਹਿਲਾ ਦੀ ਲਾਸ਼ ਉਸ ਦੇ ਘਰ ਤੋਂ ਬਰਾਮਦ ਹੋਈ। ਇਸ ਤੋਂ ਬਾਅਦ ਪੁਲਿਸ ਦੇ ਨਾਲ ਕਰੋਨਾ ਕਮਾਂਡੋ ਵੀ ਮੌਕੇ ਤੇ ਪਹੁੰਚੇ।

ਲੁਧਿਆਣਾ: ਇੱਥੇ ਦੇ ਬੀਆਰਐਸ ਨਗਰ ਦੇ ਆਈ ਬਲੌਕ ‘ਚ  ਮਾਹੌਲ਼ ਉਸ ਵੇਲੇ ਸਹਿਮ ਗਿਆ ਜਦੋਂ ਇੱਕ ਮਹਿਲਾ ਦੀ ਲਾਸ਼ ਉਸ ਦੇ ਘਰ ਤੋਂ ਬਰਾਮਦ ਹੋਈ। ਇਸ ਤੋਂ ਬਾਅਦ ਪੁਲਿਸ ਦੇ ਨਾਲ ਕਰੋਨਾ ਕਮਾਂਡੋ ਵੀ ਮੌਕੇ ਤੇ ਪਹੁੰਚੇ। ਗੁਆਂਢੀਆਂ ਨੇ ਦੱਸਿਆ ਕਿ ਗੀਤਾ ਨਾਂ ਦੀ ਮਹਿਲਾ ਜਿਸ ਦੀ ਉਮਰ ਲਗਪਗ 42 ਸਾਲ ਹੈ ਇੱਥੇ ਕਿਰਾਏ ‘ਤੇ ਰਹਿੰਦੀ ਸੀ, ਜਦ ਕਿ ਉਸ ਦਾ ਪਤੀ ਕੰਮਕਾਜ ਲਈ ਜ਼ਿਆਦਾਤਰ ਹੈਦਰਾਬਾਦ ਵਿੱਚ ਹੀ ਰਹਿੰਦਾ ਹੈ। ਉਧਰ ਪੁਲਸ ਵੱਲੋਂ ਮੌਕੇ ‘ਤੇ ਪਹੁੰਚ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕਾ ਦੇ ਗੁਆਂਢੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਹਿਲਾ ਕਈ ਦਿਨਾਂ ਤੋਂ ਘਰ ਵਿੱਚ ਹੀ ਰਹਿ ਰਹੀ ਸੀ ਅਤੇ ਕਰਫਿਊ ਲੱਗਣ ਕਾਰਨ ਕਾਫੀ ਪ੍ਰੇਸ਼ਾਨ ਵੀ ਸੀ। ਉਧਰ ਮਾਮਲੇ ਦੀ ਜਾਂਚ ਕਰ ਰਹੇ ਕਮਾਂਡੋ ਨੇ ਦੱਸਿਆ ਕਿ ਮਹਿਲਾ ਨੂੰ ਕੋਈ ਵਾਰਿਸ ਹੋਣ ਦੀ ਫਿਲਹਾਲ ਪੁਸ਼ਟੀ ਨਹੀਂ ਹੋਈ ਹੈ ਪਰ ਉਸ ਦਾ ਟੈਸਟ ਜ਼ਰੂਰ ਲੈ ਲਿਆ ਗਿਆ ਹੈ। ਲੁਧਿਆਣਾ ‘ਚ ਸ਼ੱਕੀ ਹਲਾਤਾਂ ਚ ਮਿਲੀ ਮਹਿਲਾ ਦੀ ਲਾਸ਼, ਪ੍ਰਸ਼ਾਸਨ ਤੇ ਕਰਫਿਊ ਕਮਾਂਡੋ ਮੌਕੇ ‘ਤੇ ਇਸ ਦੇ ਨਾਲ ਹੀ ਜਾਂਚ ਕਰ ਰਹੀ ਟੀਮ ਨੇ ਕਿਹਾ ਕਿ ਇਹ ਕਤਲ ਜਾਂ ਖੁਦਕੁਸ਼ੀ ਦਾ ਮਾਮਲਾ ਲੱਗ ਰਿਹਾ ਹੈ। ਉਧਰ ਦੂਜੇ ਪਾਸੇ ਮੌਕੇ ‘ਤੇ ਪੁੱਜੇ ਥਾਣਾ ਸਰਾਭਾ ਨਗਰ ਦੇ ਏਸੀਪੀ ਸਮੀਰ ਵਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਹੀ ਇਸ ਸਬੰਧੀ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਇਹ ਖੁਦਕੁਸ਼ੀ ਜਾਂ ਕਤਲ ਵੀ ਹੋ ਸਕਦਾ ਹੈ। ਇਸ ਦੇ ਲਈ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾਵੇਗਾ ਪਰ ਸ਼ੁਰੂਆਤੀ ਜਾਂਚ ‘ਚ ਇਹ ਕਤਲ ਦਾ ਹੀ ਮਾਮਲਾ ਲੱਗ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget