ਪੜਚੋਲ ਕਰੋ

ਫਿਰੋਜ਼ਪੁਰ 'ਚ ਮਨੀਲਾ ਤੋਂ ਆਏ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ  

ਫਿਰੋਜ਼ਪੁਰ ਵਿਖੇ ਮਨੀਲਾ ਤੋਂ ਵਾਪਿਸ ਪਰਤੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦਾ ਲੜਕਾ ਇੰਦਰਜੀਤ ਸਿੰਘ ਦੋ ਦਿਨ ਪਹਿਲਾਂ ਮਨੀਲਾ ਤੋਂ ਉਨ੍ਹਾਂ ਨੂੰ ਮਿਲਣ ਲਈ ਘਰ ਆਇਆ ਸੀ।

ਫਿਰੋਜ਼ਪੁਰ: ਫਿਰੋਜ਼ਪੁਰ ਵਿਖੇ ਮਨੀਲਾ ਤੋਂ ਵਾਪਿਸ ਪਰਤੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦਾ ਲੜਕਾ ਇੰਦਰਜੀਤ ਸਿੰਘ ਦੋ ਦਿਨ ਪਹਿਲਾਂ ਮਨੀਲਾ ਤੋਂ ਉਨ੍ਹਾਂ ਨੂੰ ਮਿਲਣ ਲਈ ਘਰ ਆਇਆ ਸੀ। ਜਿਸ ਨੂੰ ਗਗਨਦੀਪ ਸਿੰਘ ਆਪਣੇ ਨਾਲ ਨਾਲ ਲੈ ਗਿਆ।
 
ਮਨੀਲਾ ਤੋਂ ਪਰਤੇ ਮ੍ਰਿਤਕ ਨੌਜਵਾਨ ਦੀ ਮਾਂ ਨੇ ਦੋਸ਼ ਲਾਉਂਦਿਆ ਦੱਸਿਆ ਕਿ ਉਸ ਦੇ ਲੜਕੇ ਨੂੰ ਨਸ਼ੀਲੇ ਜਹਿਰੀਲੇ ਟੀਕੇ ਦੀ ਓਵਰਡੋਜ਼ ਦੇ ਕੇ ਮੌਤ ਦੇ ਘਾਤ ਉਤਾਰਿਆ ਗਿਆ ਹੈ। ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਗਗਨਦੀਪ ਖਿਲਾਫ਼ ਧਾਰਾ 304 ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ ਹੈ।
 
ਫਿਰੋਜ਼ਪੁਰ 'ਚ ਮਨੀਲਾ ਤੋਂ ਆਏ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ  
 
ਦੂਜੇ ਪਾਸੇ ਮ੍ਰਿਤਕ ਨੌਜਵਾਨ ਦੇ ਮਾਮੇ ਨੇ ਇਸ ਮੌਤ ਦਾ ਜ਼ਿੰਮੇਵਾਰ ਸਰਕਾਰਾਂ ਨੂੰ ਵੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਨਸ਼ੇ ਨਾਲ ਲਗਾਤਾਰ ਹੋ ਰਹੀਆਂ ਮੌਤਾਂ ਲਈ ਸਿੱਧਾ ਸਾਡੀਆਂ ਸਰਕਾਰਾਂ ਜ਼ਿੰਮੇਵਾਰ ਹਨ। ਕਿਉਂਕਿ ਸਰਕਾਰਾਂ ਦੀ ਸਰਪ੍ਰਸਤੀ ਤੋਂ ਬਿਨ੍ਹਾਂ ਨਸ਼ਾ ਪਾਕਿਸਤਾਨ ਤੋਂ ਭਾਰਤ ਨਹੀਂ ਆ ਸਕਦਾ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਹੀ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕਦਾ ਹੈ। ਨਹੀਂ ਤਾਂ ਇਸੇ ਤਰ੍ਹਾਂ ਹੀ ਨਸ਼ੇ ਨਾਲ ਮੌਤਾਂ ਹੁੰਦੀਆਂ ਰਹਿਣਗੀਆਂ।
 
ਟਾਪ ਹੈਡਲਾਈਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
ABP Sanjha Top 10, 30 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 30 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget