ਪੜਚੋਲ ਕਰੋ

ਗੁਰਦਾਸਪੁਰ ‘ਚ ਨੌਜਵਾਨ ਨੂੰ ਨੰਗਾ ਕਰ ਬੁਰੀ ਤਰ੍ਹਾਂ ਕੁੱਟਿਆ, ਵੀਡੀਓ ਬਣਾ ਕੀਤੀ ਵਾਇਰਲ

ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਘੁੰਮਣ ਅਧੀਨ ਪੈਂਦੇ ਪਿੰਡ ਭਗਤੂਪੁਰ ਦੇ ਰਹਿਣ ਵਾਲੇ ਨੌਜਵਾਨ ਨੂੰ 10 ਵਿਅਕਤੀਆਂ ਨੇ ਨੰਗਾ ਕਰਕੇ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ।

ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਘੁੰਮਣ ਅਧੀਨ ਪੈਂਦੇ ਪਿੰਡ ਭਗਤੂਪੁਰ ਦੇ ਰਹਿਣ ਵਾਲੇ ਨੌਜਵਾਨ ਨੂੰ 10 ਵਿਅਕਤੀਆਂ ਨੇ ਨੰਗਾ ਕਰਕੇ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਦੌਰਾਨ ਹਮਲਾਵਰਾਂ ਨੇ ਪੀੜਤ ਦੀ ਵੀਡੀਓ ਬਣਾ ਕੇ ਵਾਇਰਲ ਵੀ ਕਰ ਦਿੱਤੀ। ਪੀੜਤ ਨੌਜਵਾਨ ਦੇ ਬਿਆਨਾਂ ਦੇ ਅਧਾਰ ‘ਤੇ ਪੁਲਿਸ ਨੇ ਤਿੰਨ ਨੌਜਵਾਨਾਂ ਸਣੇ 10 ਲੋਕਾਂ ਖਿਲਾਫ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਬਟਾਲਾ ਪੁਲਿਸ ਦੇ ਐਸਪੀ ਜਸਬੀਰ ਰਾਏ ਨੇ ਦੱਸਿਆ ਕਿ ਵਾਇਰਲ ਹੋਈ ਵੀਡੀਓ ਵਿੱਚ ਕੁੱਟਿਆ ਜਾ ਰਿਹਾ ਨੌਜਵਾਨ ਰਣਜੀਤ ਸਿੰਘ ਹੈ ਜੋ ਘੁੰਮਣ ਥਾਣੇ ਅਧੀਨ ਪੈਂਦੇ ਪਿੰਡ ਭਗਤੂਪੁਰ ਦਾ ਵਸਨੀਕ ਹੈ। ਉਹ ਕੁਝ ਦਿਨ ਪਹਿਲਾਂ ਜੇਲ੍ਹ ਵਿੱਚੋਂ ਜ਼ਮਾਨਤ ‘ਤੇ ਬਾਹਰ ਆਇਆ ਸੀ। ਐਸਪੀ ਨੇ ਦੱਸਿਆ ਕਿ ਰਣਜੀਤ ਸਿੰਘ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਪਿੰਡ ਤੇ ਆਸ-ਪਾਸ ਦੇ ਕੁਝ ਨੌਜਵਾਨਾਂ ਨੂੰ ਧਮਕੀਆਂ ਦਿੰਦਾ ਸੀ ਜਿਸ ਕਾਰਨ ਕੁਝ ਨੌਜਵਾਨਾਂ ਨੇ ਰਣਜੀਤ ਸਿੰਘ ਨੂੰ ਫੜ ਉਸ ਦੀ ਕੁੱਟਮਾਰ ਕੀਤੀ ਤੇ ਉਸੇ ਸਮੇਂ ਰਣਜੀਤ ਨੂੰ ਨੰਗਾ ਕਰਕੇ ਕੁੱਟਦੇ ਉਸ ਦੀ ਵੀਡੀਓ ਬਣਾਈ। ਪੀੜਤ ਨੌਜਵਾਨ ਰਣਜੀਤ ਸਿੰਘ ਦੇ ਬਿਆਨਾਂ ਦੇ ਅਧਾਰ ‘ਤੇ ਪੁਲਿਸ ਨੇ ਆਈਪੀਸੀ ਦੀ ਧਾਰਾ 341,323,148,149 ਤੇ ਆਈਟੀ ਐਕਟ ਦੀ ਧਾਰਾ 66 ਤਹਿਤ ਕੇਸ ਦਰਜ ਕੀਤਾ ਹੈ, ਫਿਲਹਾਲ ਸਾਰੇ ਦੋਸ਼ੀ ਫਰਾਰ ਹਨ। ਪੁਲਿਸ ਉਨ੍ਹਾਂ ਨੂੰ ਭਾਲ ‘ਚ ਛਾਪੇਮਾਰੀ ਕਰ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

Bathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget