ਪੜਚੋਲ ਕਰੋ

ਪੈਨ ਕਾਰਡ ਧਾਰਕਾਂ ਲਈ ਖ਼ੁਸ਼ਖ਼ਬਰੀ, ਇਨਕਮ ਟੈਕਸ ਵਿਭਾਗ ਨੇ ਦਿੱਤੀ ਰਾਹਤ

ਆਮਦਨ ਕਰ ਵਿਭਾਗ ਨੇ ਸ਼ਨੀਵਾਰ ਨੂੰ ਪੈਨ (ਪਰਮਾਨੈਂਟ ਅਕਾਊਂਟ ਨੰਬਰ) ਨਾਲ ਆਧਾਰ ਕਾਰਡ ਨੂੰ ਲਿੰਕ ਕਰਨ ਦੀ ਆਖਰੀ ਤਰੀਕ ਨੂੰ ਤਿੰਨ ਮਹੀਨਿਆਂ, ਯਾਨੀ 31 ਦਸੰਬਰ ਤੱਕ ਵਧਾ ਦਿੱਤਾ ਹੈ। ਪਹਿਲਾਂ ਇਹ 30 ਸਤੰਬਰ ਸੀ। ਦੱਸ ਦੇਈਏ ਜੇ ਨਿਰਧਾਰਤ ਸੀਮਾ ਦੇ ਅੰਦਰ ਪੈਨ ਨੂੰ ਆਧਾਰ ਨਾਲ ਲਿੰਕ ਨਹੀਂ ਕੀਤਾ, ਤਾਂ ਇਹ ਰੱਦ ਮੰਨਿਆ ਜਾਵੇਗਾ।

ਨਵੀਂ ਦਿੱਲੀ: ਆਮਦਨ ਕਰ ਵਿਭਾਗ ਨੇ ਸ਼ਨੀਵਾਰ ਨੂੰ ਪੈਨ (ਪਰਮਾਨੈਂਟ ਅਕਾਊਂਟ ਨੰਬਰ) ਨਾਲ ਆਧਾਰ ਕਾਰਡ ਨੂੰ ਲਿੰਕ ਕਰਨ ਦੀ ਆਖਰੀ ਤਰੀਕ ਨੂੰ ਤਿੰਨ ਮਹੀਨਿਆਂ, ਯਾਨੀ 31 ਦਸੰਬਰ ਤੱਕ ਵਧਾ ਦਿੱਤਾ ਹੈ। ਪਹਿਲਾਂ ਇਹ 30 ਸਤੰਬਰ ਸੀ। ਦੱਸ ਦੇਈਏ ਜੇ ਨਿਰਧਾਰਤ ਸੀਮਾ ਦੇ ਅੰਦਰ ਪੈਨ ਨੂੰ ਆਧਾਰ ਨਾਲ ਲਿੰਕ ਨਹੀਂ ਕੀਤਾ, ਤਾਂ ਇਹ ਰੱਦ ਮੰਨਿਆ ਜਾਵੇਗਾ।

ਇਹ ਜਾਣਕਾਰੀ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਦੇਸ਼ ਦੇ ਡੇਢ ਕਰੋੜ ਤੋਂ ਜ਼ਿਆਦਾ ਲੋਕਾਂ ਨੇ ਪੈਨ ਨੂੰ ਆਧਾਰ ਨਾਲ ਨਹੀਂ ਜੋੜਿਆ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ, ਇਹ ਤਰੀਕ ਵਧਾ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਪੈਨ ਨੂੰ ਆਧਾਰ ਨਾਲ ਜੋੜਨਾ ਵੀ ਜ਼ਰੂਰੀ ਦੱਸਿਆ ਸੀ। ਆਦੇਸ਼ ਵਿੱਚ ਕਿਹਾ ਗਿਆ ਸੀ ਕਿ ਜੇ ਆਧਾਰ ਪੈਨ ਕਾਰਡ ਨਾਲ ਨਹੀਂ ਜੁੜਿਆ ਤਾਂ ਤੁਸੀਂ ਆਮਦਨੀ ਟੈਕਸ ਨਹੀਂ ਦੇ ਸਕੋਗੇ। ਇਸ ਦੀ ਅੰਤਮ ਤਾਰੀਖ ਪਹਿਲੀ ਵਾਰ 31 ਮਾਰਚ, 2019 ਨੂੰ ਨਿਰਧਾਰਤ ਕੀਤੀ ਗਈ ਸੀ। ਇਸ ਤੋਂ ਬਾਅਦ ਇਸ ਨੂੰ ਵਧਾ ਕੇ 30 ਸਤੰਬਰ ਕਰ ਦਿੱਤਾ ਗਿਆ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ

ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ

ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ

ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ

Embed widget