ਪੜਚੋਲ ਕਰੋ

'ਆਪ' ਨੇ ਕੀਤਾ ਨਵਜੋਤ ਸਿੱਧੂ ਨੂੰ ਚੈਲੇਂਜ 

ਹਰਪਾਲ ਚੀਮਾ ਨੇ ਨਵਜੋਤ ਸਿੰਘ ਸਿੱਧੂ ਨੂੰ ਚੁਣੌਤੀ ਦਿੰਦਿਆਂ ਪੁੱਛਿਆ ਕਿ ਡਰੱਗ ਸਰਗਨਿਆਂ ਅਤੇ ਸਰਕਾਰ ਦੀ ਮਿਲੀਭੁਗਤ ਕਾਰਨ ਐਸਟੀਐਫ ਦੀ ਸੀਲਬੰਦ ਰਿਪੋਰਟ 1 ਫਰਵਰੀ 2018 ਤੋਂ ਮਾਨਯੋਗ ਹਾਈਕੋਰਟ 'ਚ ਧੂੜ ਫੱਕ ਰਹੀ ਹੈ। 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਸੱਤਾਧਾਰੀ ਕਾਂਗਰਸ ਕੋਲੋਂ ਨਸ਼ਾ ਤਸਕਰੀ ਨਾਲ ਸੰਬੰਧਿਤ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਵੱਲੋਂ ਤਿਆਰ ਕੀਤੀ ਜਾਂਚ ਰਿਪੋਰਟ ਜਨਤਕ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਡਰੱਗ ਮਾਫ਼ੀਆ ਨਾਲ ਜੁੜੀਆਂ ਵੱਡੀਆਂ ਮੱਛੀਆਂ ਦੇ ਅਧਿਕਾਰਤ ਤੌਰ 'ਤੇ ਨਾਮ ਜੱਗ-ਜ਼ਾਹਿਰ ਹੋ ਸਕਣ। ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸੱਤਾਧਾਰੀ ਕਾਂਗਰਸ ਦੇ ਨਵਨਿਯੁਕਤ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੁਣੌਤੀ ਦਿੰਦਿਆਂ ਪੁੱਛਿਆ ਕਿ ਡਰੱਗ ਸਰਗਨਿਆਂ ਅਤੇ ਸਰਕਾਰ ਦੀ ਮਿਲੀਭੁਗਤ ਕਾਰਨ ਐਸਟੀਐਫ ਦੀ ਸੀਲਬੰਦ ਰਿਪੋਰਟ 1 ਫਰਵਰੀ 2018 ਤੋਂ ਮਾਨਯੋਗ ਹਾਈਕੋਰਟ 'ਚ ਧੂੜ ਫੱਕ ਰਹੀ ਹੈ। 

 

ਉਨ੍ਹਾਂ ਕਿਹਾ ਕਿਸੇ ਅਧਿਕਾਰਿਤ ਅਥਾਰਿਟੀ ਨੇ ਇਸ ਰਿਪੋਰਟ ਦੀ ਸੀਲ ਖੁਲ੍ਹਵਾਉਣ ਦੀ ਪ੍ਰਸ਼ਾਸਨਿਕ ਅਤੇ ਕਾਨੂੰਨੀ ਪੱਧਰ 'ਤੇ ਕੋਈ ਕੋਸ਼ਿਸ਼ ਹੀ ਨਹੀਂ ਕੀਤੀ। ਉਲਟਾ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਦਾ ਸਾਰਾ ਜ਼ੋਰ ਇਸ ਗੱਲ 'ਤੇ ਲੱਗਿਆ ਹੋਇਆ ਹੈ ਕਿ ਇਸ ਨੂੰ ਹਰ ਹੀਲੇ ਠੰਢੇ ਬਸਤੇ 'ਚ ਹੀ ਰੱਖਿਆ ਜਾਵੇ, ਤਾਂ ਕਿ 2022 ਦੀਆਂ ਚੋਣਾਂ ਲੰਘ ਜਾਣ।

 

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿੰਨਾ ਚਿਰ ਪੰਜਾਬ ਦਾ ਐਡਵੋਕੇਟ ਜਨਰਲ ਅਤੁੱਲ ਨੰਦਾ ਏਜੀ ਦਫ਼ਤਰ 'ਚ ਰਹੇਗਾ, ਉਨ੍ਹਾਂ ਚਿਰ ਨਾ ਐਸਟੀਐਫ ਦੀ ਰਿਪੋਰਟ ਜਨਤਕ ਹੋਵੇਗੀ ਅਤੇ ਨ ਹੀ ਪੰਜਾਬ ਸਰਕਾਰ ਕੋਈ ਵੱਕਾਰੀ ਕੇਸ ਜਿੱਤ ਸਕੇਗੀ। ਇਸ ਲਈ ਅਸੀਂ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਕੋਲੋਂ ਮੰਗ ਕਰਦੇ ਹਾਂ ਕਿ ਉਹ 2 ਹਫ਼ਤਿਆਂ ਦੇ ਅੰਦਰ-ਅੰਦਰ ਐਸਟੀਐਫ ਦੀ ਰਿਪੋਰਟ ਜਨਤਕ ਕਰਾਉਣ, ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਅਜਿਹੀ ਉਮੀਦ ਨਹੀਂ ਕੀਤੀ ਜਾ ਸਕਦੀ।

 

ਹਰਪਾਲ ਸਿੰਘ ਚੀਮਾ ਨੇ ਨਵਜੋਤ ਸਿੰਘ ਸਿੱਧੂ ਨੂੰ ਮੁਖ਼ਾਤਬ ਹੁੰਦਿਆਂ ਕਿਹਾ, ''ਸਿੱਧੂ ਸਾਹਬ ਹੁਣ ਤੁਸੀਂ ਸੱਤਾਧਾਰੀ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਹੋ। ਮੁੱਖ ਮੰਤਰੀ ਤੋਂ ਲੈ ਕੇ ਸਾਰੇ ਮੰਤਰੀ-ਸੰਤਰੀ ਤੁਹਾਡੇ ਅਧੀਨ ਹਨ। ਹੁਣ ਤੁਹਾਡੇ ਕੋਲ ਇਹ ਬਹਾਨਾ ਨਹੀਂ ਬਚਿਆ ਕਿ ਤੁਹਾਡੇ ਹੱਥ ਕੋਈ ਤਾਕਤ ਨਹੀਂ। ਇਸ ਲਈ ਮੁੱਖ ਮੰਤਰੀ ਸਮੇਤ ਸਾਰੇ ਵਿਧਾਇਕਾਂ-ਵਜ਼ੀਰਾਂ ਦੀ ਤਤਕਾਲ ਬੈਠਕ ਬੁਲਾਓ ਅਤੇ ਸਰਕਾਰ ਨੂੰ ਏਜੀ ਅਤੁੱਲ ਨੰਦਾ ਨੂੰ ਬਰਖ਼ਾਸਤ ਅਤੇ ਐਸਟੀਐਫ ਦੀ ਰਿਪੋਰਟ ਜਨਤਕ ਕਰਾਓ। ਨਾ ਕੇਵਲ ਅਸੀਂ (ਆਪ) ਸਗੋਂ ਪੰਜਾਬ ਦੀ ਜਨਤਾ ਨੇ ਅਜਿਹੇ ਸਾਰੇ ਮੁੱਦਿਆਂ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਦਿਨ ਗਿਣਨੇ ਸ਼ੁਰੂ ਕਰ ਦਿੱਤੇ ਹਨ।''

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, “ਆਪ” ਨੂੰ ਲੱਗਿਆ ਵੱਡਾ ਝਟਕਾ! ਸੀਨੀਅਰ ਆਗੂ ਸਾਥੀਆਂ ਸਣੇ “ਅਕਾਲੀ ਦਲ” 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, “ਆਪ” ਨੂੰ ਲੱਗਿਆ ਵੱਡਾ ਝਟਕਾ! ਸੀਨੀਅਰ ਆਗੂ ਸਾਥੀਆਂ ਸਣੇ “ਅਕਾਲੀ ਦਲ” 'ਚ ਹੋਏ ਸ਼ਾਮਲ...
Florida Hurricane Isaias: ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget