ਪੜਚੋਲ ਕਰੋ

ਰਾਵਣ ਦੀ ਬੇਜ਼ਤੀ ਕਰ ਗਈ ਆਮ ਆਦਮੀ ਪਾਰਟੀ!

ਅੱਜ ਦੁਸਹਿਰਾ ਹੈ। ਸਰਕਾਰਾਂ ਤੋਂ ਅੱਕੇ ਹੋਏ ਪੰਜਾਬ ਦੇ ਕਿਸਾਨਾਂ ਨੇ ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਪੁਤਲਾ ਸਾੜਨ ਦਾ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਪੰਜਾਬ ਨੇ ਵੱਖਰੇ ਤਰੀਕੇ ਦਾ ਰਾਵਣ ਬਣਾ ਕੇ ਲੋਕਾਂ ਸਾਹਮਣੇ ਪੇਸ਼ ਕੀਤਾ ਹੈ। ਇਹ ਰਾਵਣ ਨਾ ਤਾਂ ਹਵਾ ਨੂੰ ਗੰਦਾ ਕਰੇਗਾ ਤੇ ਨਾ ਹੀ ਧੁਨੀ ਪ੍ਰਦੂਸ਼ਣ ਕਰੇਗਾ।

ਚੰਡੀਗੜ੍ਹ: ਅੱਜ ਦੁਸਹਿਰਾ ਹੈ। ਸਰਕਾਰਾਂ ਤੋਂ ਅੱਕੇ ਹੋਏ ਪੰਜਾਬ ਦੇ ਕਿਸਾਨਾਂ ਨੇ ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਪੁਤਲਾ ਸਾੜਨ ਦਾ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਪੰਜਾਬ ਨੇ ਵੱਖਰੇ ਤਰੀਕੇ ਦਾ ਰਾਵਣ ਬਣਾ ਕੇ ਲੋਕਾਂ ਸਾਹਮਣੇ ਪੇਸ਼ ਕੀਤਾ ਹੈ। ਇਹ ਰਾਵਣ ਨਾ ਤਾਂ ਹਵਾ ਨੂੰ ਗੰਦਾ ਕਰੇਗਾ ਤੇ ਨਾ ਹੀ ਧੁਨੀ ਪ੍ਰਦੂਸ਼ਣ ਕਰੇਗਾ। ਜਿਸ ਤਰੀਕੇ ਨਾਲ ਇਸ ਰਾਵਣ ਦੀ ਤਸਵੀਰ ਨੂੰ 'ਆਪ' ਵੱਲੋਂ ਆਪਣੇ ਫੇਸਬੁੱਕ ਪੇਜ 'ਤੇ ਸ਼ੇਅਰ ਕੀਤਾ ਗਿਆ ਹੈ, ਇੰਝ ਲੱਗ ਰਿਹਾ ਹੈ ਜਿਵੇਂ ਉਹ ਇਹ ਦਰਸ਼ਾਉਣਾ ਚਾਹੁੰਦੇ ਹੋਣ ਕਿ ਇਸ ਰਾਵਣ ਨੇ ਸਮਾਜ ਨੂੰ ਜ਼ਰੂਰ ਗੰਦਲਾ ਕਰ ਦਿੱਤਾ ਹੈ। 'ਆਪ' ਵੱਲੋਂ ਪੀਐਮ ਮੋਦੀ, ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਤੇ ਹਰਸਿਮਰਤ ਬਾਦਲ ਦੇ ਨਾਲ-ਨਾਲ ਕੁਝ ਮੁੱਖ ਆਗੂਆਂ ਦੀਆਂ ਤਸਵੀਰਾਂ ਨਾਲ ਰਾਵਣ ਬਣਾ ਕੇ ਆਪਣੇ ਪੇਜ 'ਤੇ ਪੋਸਟ ਕੀਤਾ ਗਿਆ ਹੈ।
ਸੁਖਬੀਰ ਬਾਦਲ ਨੇ 4 ਸਵਾਲ ਦਾਗ ਕੇ ਦਿੱਤਾ 15 ਦਿਨ ਦਾ 'ਅਲਟੀਮੇਟਮ', ਕੈਪਟਨ ਨੇ 4 ਘੰਟਿਆਂ 'ਚ ਦਿੱਤਾ ਇਹ ਜਵਾਬ 'ਆਪ' ਨੇ ਬੇਸ਼ਕ ਇਸ ਰਾਵਣ ਦੀ ਤਸਵੀਰ ਨਾਲ ਕੁਝ ਨਹੀਂ ਲਿਖਿਆ, ਪਰ ਲੋਕ ਇਸ ਦੇ ਕਮੈਂਟ ਬਾਕਸ 'ਚ ਬਹੁਤ ਕੁਝ ਲਿਖ ਗਏ। ਲੋਕਾਂ ਵੱਲੋਂ ਇਨ੍ਹਾਂ ਲੀਡਰਾਂ ਦੇ ਚਿਹਰੇ ਲਾ ਕੇ ਰਾਵਣ ਦੀ ਤਸਵੀਰ ਬਣਾਉਣ ਨੂੰ ਵੀ ਰਾਵਣ ਦੀ ਹੀ ਬੇਜ਼ਤੀ ਦੱਸਿਆ ਗਿਆ ਹੈ। ਕਮੈਂਟਾਂ 'ਚ  ਲੋਕਾਂ ਨੇ ਇਨ੍ਹਾਂ ਲੀਡਰਾਂ ਸਾਹਮਣੇ ਰਾਵਣ ਨੂੰ ਵੀ ਮਹਾਨ ਦੱਸਿਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪਿਆਕੜਾਂ ਨੂੰ ਲੱਗੇਗਾ ਵੱਡਾ ਝਟਕਾ! ਦੀਵਾਲੀ 'ਤੇ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; ਵੱਧ ਸਕਦੀ ਐਕਸਾਈਜ਼ ਡਿਊਟੀ
ਪਿਆਕੜਾਂ ਨੂੰ ਲੱਗੇਗਾ ਵੱਡਾ ਝਟਕਾ! ਦੀਵਾਲੀ 'ਤੇ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; ਵੱਧ ਸਕਦੀ ਐਕਸਾਈਜ਼ ਡਿਊਟੀ
ਕੈਮੀਕਲ ਫੈਕਟਰੀ 'ਚ ਜ਼ੋਰਦਾਰ ਧਮਾਕਾ, ਮੱਚਿਆ ਚੀਕ ਚੀਹਾੜਾ; 4 ਲੋਕ ਗੰਭੀਰ ਜ਼ਖ਼ਮੀ
ਕੈਮੀਕਲ ਫੈਕਟਰੀ 'ਚ ਜ਼ੋਰਦਾਰ ਧਮਾਕਾ, ਮੱਚਿਆ ਚੀਕ ਚੀਹਾੜਾ; 4 ਲੋਕ ਗੰਭੀਰ ਜ਼ਖ਼ਮੀ
ਵਿਜੀਲੈਂਸ ਦੀ ਵੱਡੀ ਕਾਰਵਾਈ, ਮਹਿਲਾ SHO 50 ਹਜ਼ਾਰ ਰਿਸ਼ਵਤ ਮਾਮਲੇ 'ਚ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਦੀ ਵੱਡੀ ਕਾਰਵਾਈ, ਮਹਿਲਾ SHO 50 ਹਜ਼ਾਰ ਰਿਸ਼ਵਤ ਮਾਮਲੇ 'ਚ ਕਾਬੂ; ਮੱਚਿਆ ਹੜਕੰਪ
ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ਛੱਡੀ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ, ਖੁਦ ਪੋਸਟ ਪਾਕੇ ਦਿੱਤੀ ਜਾਣਕਾਰੀ
ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ਛੱਡੀ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ, ਖੁਦ ਪੋਸਟ ਪਾਕੇ ਦਿੱਤੀ ਜਾਣਕਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Asian Games 2026: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
ਪਿਆਕੜਾਂ ਨੂੰ ਲੱਗੇਗਾ ਵੱਡਾ ਝਟਕਾ! ਦੀਵਾਲੀ 'ਤੇ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; ਵੱਧ ਸਕਦੀ ਐਕਸਾਈਜ਼ ਡਿਊਟੀ
ਪਿਆਕੜਾਂ ਨੂੰ ਲੱਗੇਗਾ ਵੱਡਾ ਝਟਕਾ! ਦੀਵਾਲੀ 'ਤੇ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; ਵੱਧ ਸਕਦੀ ਐਕਸਾਈਜ਼ ਡਿਊਟੀ
ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ
ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
ਸ਼ੇਅਰ ਬਜ਼ਾਰ 'ਚ ਮੱਚੀ ਹਾਹਾਕਾਰ, ਖੁੱਲ੍ਹਦਿਆਂ ਹੀ 700 ਅੰਕ ਤੋਂ ਵੱਧ ਧੜੰਮ ਕਰਕੇ ਡਿੱਗਿਆ ਸੈਂਸੈਕਸ
ਸ਼ੇਅਰ ਬਜ਼ਾਰ 'ਚ ਮੱਚੀ ਹਾਹਾਕਾਰ, ਖੁੱਲ੍ਹਦਿਆਂ ਹੀ 700 ਅੰਕ ਤੋਂ ਵੱਧ ਧੜੰਮ ਕਰਕੇ ਡਿੱਗਿਆ ਸੈਂਸੈਕਸ
Embed widget