ਪੜਚੋਲ ਕਰੋ

ਆਮ ਆਦਮੀ ਪਾਰਟੀ ਨੂੰ ਹੁਣ ਮਾਲ ਗੱਡੀਆਂ ਦਾ ਫਿਕਰ, ਮੋਦੀ ਨੂੰ ਕੀਤੀ ਅਪੀਲ

ਆਮ ਆਦਮੀ ਪਾਰਟੀ ਪੰਜਾਬ ਨੇ ਕੇਂਦਰ ਸਰਕਾਰ ਨੂੰ ਪੰਜਾਬ 'ਚ ਮਾਲ ਗੱਡੀਆਂ ਚਲਾਉਣ ਦੀ ਅਪੀਲ ਕੀਤੀ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਬਿਹਤਰ ਹੁੰਦਾ ਨਾ ਸਿਰਫ ਕਾਂਗਰਸੀ ਸੰਸਦ ਬਲਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕੇਂਦਰੀ ਰੇਲ ਮੰਤਰੀ ਤੇ ਪ੍ਰਧਾਨ ਮੰਤਰੀ ਨਾਲ ਸਮੇਂ ਸਿਰ ਮੁਲਾਕਾਤ ਕਰਕੇ ਰੇਲਾਂ ਤੇ ਕਿਸਾਨਾਂ ਦਾ ਮਸਲਾ ਹੱਲ ਕਰਾ ਲਿਆ ਗਿਆ ਹੁੰਦਾ।

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਕੇਂਦਰ ਸਰਕਾਰ ਨੂੰ ਪੰਜਾਬ 'ਚ ਮਾਲ ਗੱਡੀਆਂ ਚਲਾਉਣ ਦੀ ਅਪੀਲ ਕੀਤੀ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਬਿਹਤਰ ਹੁੰਦਾ ਨਾ ਸਿਰਫ ਕਾਂਗਰਸੀ ਸੰਸਦ ਬਲਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕੇਂਦਰੀ ਰੇਲ ਮੰਤਰੀ ਤੇ ਪ੍ਰਧਾਨ ਮੰਤਰੀ ਨਾਲ ਸਮੇਂ ਸਿਰ ਮੁਲਾਕਾਤ ਕਰਕੇ ਰੇਲਾਂ ਤੇ ਕਿਸਾਨਾਂ ਦਾ ਮਸਲਾ ਹੱਲ ਕਰਾ ਲਿਆ ਗਿਆ ਹੁੰਦਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲਗਪਗ 3 ਮਹੀਨਿਆਂ ਤੋਂ ਕਿਸਾਨ ਸੰਘਰਸ਼ ਕਰ ਰਹੇ ਹਨ। ਕਿਸਾਨ ਸੰਘਰਸ਼ ਨੇ ਧਾਰਿਆ ਵਿਸ਼ਾਲ ਰੂਪ, ਪੰਜਾਬ ਦੀਆਂ ਸੜਕਾਂ ਸੁੰਨਸਾਨ ਕੈਪਟਨ ਸਰਕਾਰ ਦੀ ਇਹ ਮੁੱਢਲੀ ਡਿਊਟੀ ਬਣਦੀ ਸੀ ਕਿ ਉਹ ਡਰਾਮੇਬਾਜ਼ੀ ਕਰਨ ਦੀ ਥਾਂ ਕੇਂਦਰ ਕੋਲ ਗੰਭੀਰਤਾ ਨਾਲ ਗੱਲਬਾਤ ਕਰਦੀ ਤੇ ਮਸਲੇ ਦਾ ਹੱਲ ਕੱਢਦੀ ਪਰ ਸੱਤਾਧਾਰੀ ਕਾਂਗਰਸੀ ਤਿੰਨ ਮਹੀਨਿਆਂ ਤੋਂ ਸੁੱਤੇ ਪਏ ਹਨ ਜਿਸ ਕਾਰਨ ਪੰਜਾਬ ਦੀ ਆਰਥਿਕਤਾ ਨੂੰ ਵੱਡੀ ਸੱਟ ਵੱਜੀ ਹੈ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦਾ ਬੜਾ ਭਾਰੀ ਨੁਕਸਾਨ ਹੋ ਰਿਹਾ ਹੈ ਪਰ ਇਸ ਦੇ ਬਾਵਜੂਦ ਕੈਪਟਨ ਸਰਕਾਰ ਪੰਜਾਬ 'ਚ 'ਖ਼ੁਸ਼ਹਾਲ ਕਿਸਾਨ' ਦੇ ਬੋਰਡ ਲਗਾ ਕੇ ਖ਼ੁਦ ਦੀ ਮਸ਼ਹੂਰੀ ਕਰਨ 'ਚ ਮਗ਼ਰੂਰ ਹੈ, ਜਦਕਿ ਕੇਂਦਰ ਸਰਕਾਰ ਬਦਲਾਖੋਰੀ ਦੀ ਰਾਜਨੀਤੀ 'ਤੇ ਉੱਤਰੀ ਹੋਈ ਹੈ। ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਦੀ ਹੋਵੇਗੀ ਚੋਣ, 27 ਨਵੰਬਰ ਨੂੰ ਬੁਲਾਇਆ ਇਜਲਾਸ 'ਆਪ' ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਬਤੌਰ ਮੁੱਖ ਮੰਤਰੀ ਸੂਬੇ ਦੇ ਕਿਸਾਨਾਂ ਦਾ ਮਸਲਾ ਹੱਲ ਕਰਾਉਣ। ਇਸ ਲਈ ਕੈਪਟਨ ਅਮਰਿੰਦਰ ਸਿੰਘ ਜਾਂ ਤਾਂ ਮੋਦੀ ਸਰਕਾਰ ਕੋਲੋਂ ਕਾਲੇ ਕਾਨੂੰਨ ਵਾਪਸ ਕਰਵਾ ਕੇ ਐਮਐਸਪੀ ਉੱਤੇ ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਦਿਵਾਉਣ ਤੇ ਜਾਂ ਫਿਰ ਸੂਬਾ ਸਰਕਾਰ ਵੱਲੋਂ ਐਮਐਸਪੀ ਮੁਤਾਬਕ ਖ਼ਰੀਦ ਦੀ ਗਰੰਟੀ ਖ਼ੁਦ ਲਈ ਜਾਵੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ABP Sanjha Top 10, 31 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 31 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget