ਪੜਚੋਲ ਕਰੋ

ਮੋਦੀ ਲਈ ਅਰਦਾਸ ਕਰੇਗੀ ਆਮ ਆਦਮੀ ਪਾਰਟੀ, ਭਗਵੰਤ ਮਾਨ ਨੇ ਕੀਤਾ ਐਲਾਨ

ਆਮ ਆਦਮੀ ਪਾਰਟੀ ਪੀਐਮ ਮੋਦੀ ਲਈ ਰੱਬ ਅੱਗੇ ਅਰਦਾਸ ਕਰੇਗੀ। ਇਹ ਦਾਅਵਾ 'ਆਪ' ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕੀਤਾ ਹੈ। ਦਰਅਸਲ ਸ਼ਹੀਦੀ ਜੋੜ ਮੇਲ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਸਾਰੇ ਆਗੂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ।

ਫਤਹਿਗੜ੍ਹ ਸਾਹਿਬ: ਆਮ ਆਦਮੀ ਪਾਰਟੀ ਪੀਐਮ ਮੋਦੀ ਲਈ ਰੱਬ ਅੱਗੇ ਅਰਦਾਸ ਕਰੇਗੀ। ਇਹ ਦਾਅਵਾ 'ਆਪ' ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕੀਤਾ ਹੈ। ਦਰਅਸਲ ਸ਼ਹੀਦੀ ਜੋੜ ਮੇਲ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਸਾਰੇ ਆਗੂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਵੀ 'ਆਪ' ਵੱਲੋਂ ਆਪਣੇ ਵਿਰੋਧੀਆਂ ਨੂੰ ਜੰਮ ਕੇ ਘੇਰਿਆ ਗਿਆ। ‘ਆਪ’ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਅਸੀਂ ਨਿਗੂਣੇ ਸਿੱਖ ਹੁੰਦੇ ਹੋਏ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਅੱਗੇ ਸਿਰ ਝੁਕਾਉਣ ਲਈ ਪੁੱਜੇ ਹਾਂ।
ਉਨਾਂ ਕਿਹਾ ਕਿ ਉਸ ਸਮੇਂ ਦੇ ਜ਼ਾਲਮਾਂ ਤੇ ਮੌਜੂਦਾਂ ਸਰਕਾਰਾਂ ਵਿੱਚ ਕੋਈ ਬਹੁਤ ਅੰਤਰ ਨਹੀਂ, ਸਿਰਫ ਬਦਲਿਆ ਹੈ ਤਾਂ ਉਹ ਜ਼ੁਲਮ ਕਰਨ ਦਾ ਤਰੀਕਾ ਬਦਲਿਆ ਹੈ। ਉਸ ਸਮੇਂ ਵੀ ਜ਼ੁਲਮ ਵਿਰੁੱਧ ਆਵਾਜ਼ ਉਠਾਉਣ ਵਾਲਿਆਂ 'ਤੇ ਅੱਤਿਆਚਾਰ ਕੀਤਾ ਜਾਂਦਾ ਸੀ ਤੇ ਅੱਜ ਵੀ ਉਨ੍ਹਾਂ 'ਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਵਰਕਰ ਤੇ ਲੀਡਰਸ਼ਿਪ ਵਾਹਿਗੁਰੂ ਅੱਗੇ ਅਰਦਾਸ ਕਰਨਗੇ ਕਿ ਮੋਦੀ ਸਰਕਾਰ ਨੂੰ ਸੁਮੱਤ ਬਖਸ਼ੇ ਤਾਂ ਜੋ ਦੇਸ਼ ਦੇ ਉਨ੍ਹਾਂ ਲੱਖਾਂ ਕਿਸਾਨਾਂ ਦੀ ਗੱਲ ਸੁਣਨ ਜੋ ਦਿੱਲੀ ਦੇ ਬਾਰਡਰਾਂ ਤੇ ਆਪਣੇ ਹੱਕ ਹਕੂਕਾਂ ਤੇ ਹੋਂਦ ਦੀ ਲੜਾਈ ਲੜ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਕੁਦਰਤ ਦੇ ਹੀ ਰੰਗ ਹਨ ਕਿ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਵੀ ਪੋਹ ਦੀਆਂ ਠੰਢੀਆਂ ਰਾਤਾਂ ਸਨ ਤੇ ਇਸ ਪੋਹ ਮਹੀਨੇ ’ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੀ ਮਾਂ ਤੇ ਚਾਰੇ ਪੁੱਤਰਾਂ ਨੂੰ ਵਾਰ ਦਿੱਤਾ ਸੀ। ਅੱਜ ਵੀ ਉਹ ਹੀ ਠੰਢਾ ਪੋਹ ਮਹੀਨਾ ਹੈ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਦਿਖਾਏ ਰਾਹ 'ਤੇ ਚੱਲਣ ਵਾਲੇ ਸ਼ਰਧਾਲੂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਅੱਜ ਦੇ ਹਾਕਮ ਵਿਰੁੱਧ ਖੁੱਲੇ ਅਸਮਾਨ ਹੇਠ ਡਟੇ ਹੋਏ ਹਨ।
‘ਆਪ’ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਰਤੀ ਲੋਕਾਂ 'ਤੇ ਜ਼ੁਲਮ ਢਾਹਉਣ ਤੋਂ ਪਹਿਲਾਂ ਪੰਜਾਬ ਦਾ ਇਤਿਹਾਸ ਚੰਗੀ ਤਰਾਂ ਪੜ ਲਵੇ। ਅੱਜ ਜੋ ਦਿੱਲੀ ਦੀ ਸਰਹੱਦ 'ਤੇ ਖੁੱਲੇ ਅਸਮਾਨ ਹੇਠ ਅੰਦੋਲਨ ਕਰ ਰਹੇ ਹਨ ਇਹ ਉਹ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰ ਹਨ। ਇਸ ਮੌਕੇ ਭਗਵੰਤ ਮਾਨ ਨੇ ਕਈ ਤਰ੍ਹਾਂ ਦੇ ਰਾਜਨੀਤਕ ਬਿਆਨ ਦੇਣ ਤੋਂ ਬਾਅਦ ਵੀ ਕਹਿ ਦਿੱਤਾ ਕਿ ਅੱਜ ਅਸੀਂ ਕੋਈ ਰਾਜਨੀਤੀ ਟਿੱਪਣੀ ਨਹੀਂ ਕਰਨੀ ਕਿਉਂਕਿ ਅਸੀਂ ਸਿਰਫ ਸ਼ਹੀਦਾਂ ਦੀ ਕੁਰਬਾਨੀ ਨੂੰ ਨਤਮਸਤਕ ਹੋਣ ਆਏ ਹਾਂ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਮਾਨ ਦੀ ਰਿਹਾਇਸ਼ ਅੱਗੇ ਪੁਲਿਸ ਨੇ ਕੀਤੀ ਬੇਰੁਜ਼ਗਾਰਾਂ ਨਾਲ ਖਿੱਚ-ਧੂਹ, ਰੁਜ਼ਗਾਰ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ
CM ਮਾਨ ਦੀ ਰਿਹਾਇਸ਼ ਅੱਗੇ ਪੁਲਿਸ ਨੇ ਕੀਤੀ ਬੇਰੁਜ਼ਗਾਰਾਂ ਨਾਲ ਖਿੱਚ-ਧੂਹ, ਰੁਜ਼ਗਾਰ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ
ਸੰਤ ਭਿੰਡਰਾਂਵਾਲੇ ਦੀ ਰੀਸ ਕਰਨਾ ਮਾੜੀ ਗੱਲ ਨਹੀਂ ਉਹ ਸਾਡੇ ਨਾਇਕ ਨੇ...., ਅਮਿਤ ਸ਼ਾਹ ਨੂੰ ਬਾਬਾ ਬੰਤਾ ਸਿੰਘ ਨੇ ਦਿੱਤਾ ਮੋੜਵਾਂ ਜਵਾਬ, ਦੇਖੋ ਵੀਡੀਓ
ਸੰਤ ਭਿੰਡਰਾਂਵਾਲੇ ਦੀ ਰੀਸ ਕਰਨਾ ਮਾੜੀ ਗੱਲ ਨਹੀਂ ਉਹ ਸਾਡੇ ਨਾਇਕ ਨੇ...., ਅਮਿਤ ਸ਼ਾਹ ਨੂੰ ਬਾਬਾ ਬੰਤਾ ਸਿੰਘ ਨੇ ਦਿੱਤਾ ਮੋੜਵਾਂ ਜਵਾਬ, ਦੇਖੋ ਵੀਡੀਓ
ਆਜ਼ਾਦੀ ਲਈ ਫਾਂਸੀ ਦੇ ਰੱਸਿਆਂ ਨੂੰ ਹੱਸ ਕੇ ਚੁੰਮਣ ਵਾਲੇ ਅਣਖੀ ਯੋਧਿਆਂ ਨੂੰ ਦੇਸ਼ ਦੇ ਲੀਡਰਾਂ ਨੇ ਇੰਝ ਕੀਤਾ ਯਾਦ, ਜਾਣੋ ਕਿਸ ਨੇ ਕੀ ਕਿਹਾ ?
ਆਜ਼ਾਦੀ ਲਈ ਫਾਂਸੀ ਦੇ ਰੱਸਿਆਂ ਨੂੰ ਹੱਸ ਕੇ ਚੁੰਮਣ ਵਾਲੇ ਅਣਖੀ ਯੋਧਿਆਂ ਨੂੰ ਦੇਸ਼ ਦੇ ਲੀਡਰਾਂ ਨੇ ਇੰਝ ਕੀਤਾ ਯਾਦ, ਜਾਣੋ ਕਿਸ ਨੇ ਕੀ ਕਿਹਾ ?
ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀ ਤਿਆਰੀ, ਅੱਜ ਖਤਮ ਹੋ ਰਹੀ ਇਹ ਮਿਆਦ, ਪੰਜਾਬ ਸਰਕਾਰ ਵੱਲੋਂ ਨਹੀਂ ਜਾਰੀ ਹੋਏ ਨਵੇਂ ਹੁਕਮ, 25 ਨੂੰ ਸੁਣਵਾਈ
Punjab News: ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀ ਤਿਆਰੀ, ਅੱਜ ਖਤਮ ਹੋ ਰਹੀ ਇਹ ਮਿਆਦ, ਪੰਜਾਬ ਸਰਕਾਰ ਵੱਲੋਂ ਨਹੀਂ ਜਾਰੀ ਹੋਏ ਨਵੇਂ ਹੁਕਮ, 25 ਨੂੰ ਸੁਣਵਾਈ
Advertisement
ABP Premium

ਵੀਡੀਓਜ਼

ਜੇਲ ਚ ਬੰਦ ਕਿਸਾਨਾਂ ਦਾ ਕੀ ਹੈ ਹਾਲJarnail Singh Bhindrawale| ਜਰਨੈਲ ਸਿੰਘ ਭਿੰਡਰਾਵਾਲਾ ਦੀ ਰੀਸ ਕਰਨਾ ਮਾੜੀ ਗੱਲ ਨਹੀਂ |Banta Singh|Amit Shah|ਜੇਲ੍ਹ 'ਚ ਬੰਦ ਕਿਸਾਨਾਂ ਦਾ ਕੀ ਹੈ ਹਾਲ, ਕੀ ਡੱਲੇਵਾਲ ਦਾ ਮਰਨ ਵਰਤ ਜਾਰੀ ?ਡੱਲੇਵਾਲ ਨੂੰ ਜਲੰਧਰ ਤੋਂ ਪਟਿਆਲਾ ਕੀਤਾ ਸ਼ਿਫਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਮਾਨ ਦੀ ਰਿਹਾਇਸ਼ ਅੱਗੇ ਪੁਲਿਸ ਨੇ ਕੀਤੀ ਬੇਰੁਜ਼ਗਾਰਾਂ ਨਾਲ ਖਿੱਚ-ਧੂਹ, ਰੁਜ਼ਗਾਰ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ
CM ਮਾਨ ਦੀ ਰਿਹਾਇਸ਼ ਅੱਗੇ ਪੁਲਿਸ ਨੇ ਕੀਤੀ ਬੇਰੁਜ਼ਗਾਰਾਂ ਨਾਲ ਖਿੱਚ-ਧੂਹ, ਰੁਜ਼ਗਾਰ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ
ਸੰਤ ਭਿੰਡਰਾਂਵਾਲੇ ਦੀ ਰੀਸ ਕਰਨਾ ਮਾੜੀ ਗੱਲ ਨਹੀਂ ਉਹ ਸਾਡੇ ਨਾਇਕ ਨੇ...., ਅਮਿਤ ਸ਼ਾਹ ਨੂੰ ਬਾਬਾ ਬੰਤਾ ਸਿੰਘ ਨੇ ਦਿੱਤਾ ਮੋੜਵਾਂ ਜਵਾਬ, ਦੇਖੋ ਵੀਡੀਓ
ਸੰਤ ਭਿੰਡਰਾਂਵਾਲੇ ਦੀ ਰੀਸ ਕਰਨਾ ਮਾੜੀ ਗੱਲ ਨਹੀਂ ਉਹ ਸਾਡੇ ਨਾਇਕ ਨੇ...., ਅਮਿਤ ਸ਼ਾਹ ਨੂੰ ਬਾਬਾ ਬੰਤਾ ਸਿੰਘ ਨੇ ਦਿੱਤਾ ਮੋੜਵਾਂ ਜਵਾਬ, ਦੇਖੋ ਵੀਡੀਓ
ਆਜ਼ਾਦੀ ਲਈ ਫਾਂਸੀ ਦੇ ਰੱਸਿਆਂ ਨੂੰ ਹੱਸ ਕੇ ਚੁੰਮਣ ਵਾਲੇ ਅਣਖੀ ਯੋਧਿਆਂ ਨੂੰ ਦੇਸ਼ ਦੇ ਲੀਡਰਾਂ ਨੇ ਇੰਝ ਕੀਤਾ ਯਾਦ, ਜਾਣੋ ਕਿਸ ਨੇ ਕੀ ਕਿਹਾ ?
ਆਜ਼ਾਦੀ ਲਈ ਫਾਂਸੀ ਦੇ ਰੱਸਿਆਂ ਨੂੰ ਹੱਸ ਕੇ ਚੁੰਮਣ ਵਾਲੇ ਅਣਖੀ ਯੋਧਿਆਂ ਨੂੰ ਦੇਸ਼ ਦੇ ਲੀਡਰਾਂ ਨੇ ਇੰਝ ਕੀਤਾ ਯਾਦ, ਜਾਣੋ ਕਿਸ ਨੇ ਕੀ ਕਿਹਾ ?
ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀ ਤਿਆਰੀ, ਅੱਜ ਖਤਮ ਹੋ ਰਹੀ ਇਹ ਮਿਆਦ, ਪੰਜਾਬ ਸਰਕਾਰ ਵੱਲੋਂ ਨਹੀਂ ਜਾਰੀ ਹੋਏ ਨਵੇਂ ਹੁਕਮ, 25 ਨੂੰ ਸੁਣਵਾਈ
Punjab News: ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀ ਤਿਆਰੀ, ਅੱਜ ਖਤਮ ਹੋ ਰਹੀ ਇਹ ਮਿਆਦ, ਪੰਜਾਬ ਸਰਕਾਰ ਵੱਲੋਂ ਨਹੀਂ ਜਾਰੀ ਹੋਏ ਨਵੇਂ ਹੁਕਮ, 25 ਨੂੰ ਸੁਣਵਾਈ
Holiday: ਸੂਬੇ 'ਚ ਆ ਰਹੀ ਇੱਕ ਹੋਰ ਛੁੱਟੀ, ਸੋਮਵਾਰ ਨੂੰ ਇਸ ਵਜ੍ਹਾ ਕਰਕੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Holiday: ਸੂਬੇ 'ਚ ਆ ਰਹੀ ਇੱਕ ਹੋਰ ਛੁੱਟੀ, ਸੋਮਵਾਰ ਨੂੰ ਇਸ ਵਜ੍ਹਾ ਕਰਕੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Punjab Weather: ਪੰਜਾਬ 'ਚ ਵੱਧ ਰਹੀ ਗਰਮੀ ਵਿਚਾਲੇ ਮੌਸਮ ਨੂੰ ਲੈ ਨਵੀਂ ਅਪਡੇਟ, ਵੈਸਟਰਨ ਡਿਸਟਰਬੈਂਸ ਇਸ ਦਿਨ ਹੋਏਗਾ ਐਕਟਿਵ; ਜਾਣੋ ਕਦੋਂ ਮਿਲੇਗੀ ਰਾਹਤ ?
ਪੰਜਾਬ 'ਚ ਵੱਧ ਰਹੀ ਗਰਮੀ ਵਿਚਾਲੇ ਮੌਸਮ ਨੂੰ ਲੈ ਨਵੀਂ ਅਪਡੇਟ, ਵੈਸਟਰਨ ਡਿਸਟਰਬੈਂਸ ਇਸ ਦਿਨ ਹੋਏਗਾ ਐਕਟਿਵ; ਜਾਣੋ ਕਦੋਂ ਮਿਲੇਗੀ ਰਾਹਤ ?
Punjab News: ਪੰਜਾਬ ਦੇ ਇਸ ਸ਼ਹਿਰ ਲੋਕਾਂ ਦੇ ਇਕੱਠੇ ਹੋਣ 'ਤੇ ਲੱਗੀਆਂ ਸਖ਼ਤ ਪਾਬੰਦੀਆਂ, ਜਾਣੋ ਕਿਉਂ ਲਿਆ ਗਿਆ ਇਹ ਫੈਸਲਾ ?
ਪੰਜਾਬ ਦੇ ਇਸ ਸ਼ਹਿਰ ਲੋਕਾਂ ਦੇ ਇਕੱਠੇ ਹੋਣ 'ਤੇ ਲੱਗੀਆਂ ਸਖ਼ਤ ਪਾਬੰਦੀਆਂ, ਜਾਣੋ ਕਿਉਂ ਲਿਆ ਗਿਆ ਇਹ ਫੈਸਲਾ ?
Punjab News: HRTC ਬੱਸਾਂ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਉਪ ਮੁੱਖ ਮੰਤਰੀ ਨੇ ਦਿੱਤਾ ਵੱਡਾ ਬਿਆਨ, ਹਿਮਾਚਲ ਦੀਆਂ 600 ਬੱਸਾਂ ਪੰਜਾਬ 'ਚ ਨਹੀਂ...
Punjab News: HRTC ਬੱਸਾਂ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਉਪ ਮੁੱਖ ਮੰਤਰੀ ਨੇ ਦਿੱਤਾ ਵੱਡਾ ਬਿਆਨ, ਹਿਮਾਚਲ ਦੀਆਂ 600 ਬੱਸਾਂ ਪੰਜਾਬ 'ਚ ਨਹੀਂ...
Embed widget