ਪੜਚੋਲ ਕਰੋ

ਆਪ ਨੇ ਦਿੱਤੀ ਜਾਖੜ ਨੂੰ ਧਮਕੀ, ਹਫ਼ਤੇ ਦੀ ਮੁਹਲਤ ਦੇ ਮੁਆਫ਼ੀ ਮੰਗਣ ਜਾਂ ਸੂਬਾ ਪੱਧਰੀ ਵਿਰੋਧ ਲਈ ਤਿਆਰ ਰਹਿਣ ਨੂੰ ਕਿਹਾ

ਚੀਮਾ ਨੇ ਕਿਹਾ ਕਿ ਬਾਬੂਆਂ ਦੇ ਪੱਧਰ 'ਤੇ ਹੋਈ ਗ਼ਲਤੀ ਨੂੰ ਸੁਨੀਲ ਜਾਖੜ ਨੇ ਜਿਸ ਸ਼ਰਾਰਤਾਨਾ ਅੰਦਾਜ਼ 'ਚ ਜਾਖੜ ਨੇ ਪਾਰਟੀ ਦੀ ਨੀਅਤ ਅਤੇ ਨੀਤੀਆਂ 'ਤੇ ਉਗਲ ਉਠਾਈ ਹੈ, ਇਹ ਬੇਹੱਦ ਮੰਦਭਾਗੀ ਅਤੇ ਗੈਰ-ਜਿੰਮੇਦਾਰਨਾ ਹਰਕਤ ਹੈ।

ਚੰਡੀਗੜ੍ਹ: ਪੰਜਾਬ (Punjab) ਕਾਂਗਰਸ ਪ੍ਰਧਾਨ ਸੁਨੀਲ ਜਾਖੜ (Sunil Jakhar) ‘ਤੇ ਆਪ, ਪੰਜਾਬ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Singh Cheema) ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਨੇ ਚੰਡੀਗੜ੍ਹ ‘ਚ ਇੱਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਿਤ ਕਰਦਿਆਂ ਸੁਨੀਲ ਜਾਖੜ ਲਈ ਕਿਹਾ, “ਪੰਜਾਬ ਦੇ ਇੱਕ ਕੋਨੇ ਤੋਂ ਦੂਜੇ ਕੋਨੇ ਤੱਕ (ਅਬੋਹਰ ਤੋਂ ਗੁਰਦਾਸਪੁਰ) ਲੋਕਾਂ ਵੱਲੋਂ ਹਰਾ ਕੇ ਨਕਾਰੇ ਜਾ ਚੁੱਕੇ ਪੰਜਾਬ ਪ੍ਰਦੇਸ਼ ਕਾਂਗਰਸ (Congress) ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਵਾਲੀ ਕੁਰਸੀ ਵੀ ਖ਼ਤਰੇ ‘ਚ ਹੈ। ਸਰਕਾਰ ‘ਚ ਲਗਾਤਾਰ ਘੱਟ ਰਹੀ ਵੁੱਕਤ ਤੋਂ ਪਰੇਸ਼ਾਨ ਸੁਨੀਲ ਜਾਖੜ ਬੁਰੀ ਤਰਾਂ ਬੁਖਲਾ ਚੁੱਕੇ ਹਨ। ਆਪਣੀ ਖਿਸਕਦੀ ਜਾ ਰਹੀ ਜ਼ਮੀਨ ਅਤੇ ਮਾਫ਼ੀਆ ਅੱਗੇ ਨਿਲਾਮ ਹੋਈ ਮਰੀ ਜ਼ਮੀਰ ਨੂੰ ਜਿੰਦਾ ਦਿਖਾਉਣ ਲਈ ਸੁਨੀਲ ਜਾਖੜ ਨੇ ਪੰਜਾਬ ਅਤੇ ਪੰਜਾਬੀਆਂ ਦਰਪੇਸ਼ ਮੁੱਦੇ ਛੱਡ ਕੇ ਦਿੱਲੀ ਸਰਕਾਰ ਦੇ ਅਫ਼ਸਰਾਂ ਵੱਲੋਂ ਹੋਈ ਚੂਕ ਨੂੰ ਵੱਡਾ ਮੁੱਦਾ ਬਣਾ ਕੇ ਪੇਸ਼ ਕਰਨ ਦੀ ਗੈਰ ਜਿੰਮੇਦਾਰਨਾ ਕੋਸ਼ਿਸ਼ ਕੀਤੀ ਹੈ। ਆਮ ਆਦਮੀ ਪਾਰਟੀ ਵਿਰੁੱਧ ਕੀਤੀ ਇਸ ਘਟੀਆ ਸ਼ਰਾਰਤ ਲਈ ਜਾਖੜ ਨੂੰ ਮੁਆਫ਼ੀ ਮੰਗਣੀ ਪਵੇਗੀ।" ਸੁਨੀਲ ਜਾਖੜ ਵੱਲੋਂ ਦਿੱਲੀ ਦੀ ਕੇਜਰੀਵਾਲ ਸਰਕਾਰ ‘ਤੇ ਟਵਿੱਟਰ ਰਾਹੀਂ ਉਸ ਟਿੱਪਣੀ ਨੂੰ 'ਆਪ' ਨੇ ਇਹ ਤਿੱਖਾ ਪਲਟਵਾਰ ਕੀਤਾ। ਜਿਸ 'ਚ ਪੰਜਾਬ ਕਾਂਗਰਸ ਪ੍ਰਧਾਨ ਨੇ ਆਮ ਆਦਮੀ ਪਾਰਟੀ ਨੂੰ ਵੱਖਵਾਦੀ ਅਤੇ ਦੇਸ਼ ਵਿਰੋਧੀ ਦੱਸਿਆ ਸੀ। ਹਰਪਾਲ ਸਿੰਘ ਚੀਮਾ ਨੇ ਪਾਰਟੀ ਨੇ ਸਪਸ਼ਟ ਕੀਤਾ ਕਿ ਜਿਸ ਇਸ਼ਤਿਹਾਰ ਨੂੰ ਲੈ ਕੇ ਜਾਖੜ ਊਟ-ਪਟਾਂਗ ਟਿੱਪਣੀਆਂ ਕਰ ਰਹੇ ਹਨ, ਦਿੱਲੀ ਸਰਕਾਰ ਨੇ ਮਾਮਲਾ ਧਿਆਨ 'ਚ ਆਉਣ ਸਾਰ ਨਾ ਕੇਵਲ ਉਹ ਇਸ਼ਤਿਹਾਰ ਵਾਪਸ ਲਿਆ ਸਗੋਂ ਸਬੰਧਿਤ ਅਧਿਕਾਰੀ ਨੂੰ ਮੁਅੱਤਲ ਕਰਕੇ ਉਸ ਵਿਰੁੱਧ ਜਾਂਚ ਸ਼ੁਰੂ ਕਰ ਦਿੱਤੀ ਹੈ। ਚੀਮਾ ਨੇ ਜਾਖੜ ਨੂੰ ਪੁੱਛਿਆ ਕਿ ਜੇਕਰ ਆਮ ਆਦਮੀ ਪਾਰਟੀ ਦਾ ਪਿਛੋਕੜ ਦੇਸ਼ ਵਿਰੋਧੀ ਹੈ ਤਾਂ ਸਾਢੇ ਤਿੰਨ ਸਾਲਾਂ ਦੇ ਕਾਂਗਰਸੀ ਕਾਰਜਕਾਲ ਦੌਰਾਨ 'ਆਪ' ਦੇ ਆਗੂਆਂ ਵਿਰੁੱਧ ਕੇਸ ਦਰਜ਼ ਕਿਉਂ ਨਹੀਂ ਕੀਤੇ? ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕਾਂਗਰਸ ਦਾ ਜੋ ਹਾਲ ਅੱਜ ਸਭ ਦੇ ਸਾਹਮਣੇ ਹੈ, ਉਸ ਨੇ ਜਿੱਥੇ ਕੈਪਟਨ ਅਮਰਿੰਦਰ ਸਿੰਘ ਨੂੰ ਸਭ ਤੋਂ ਨਖਿੱਧ ਮੁੱਖ ਮੰਤਰੀ ਅਤੇ ਸੁਨੀਲ ਜਾਖੜ ਨੂੰ ਪੰਜਾਬ ਦਾ 'ਪੱਪੂ' ਸਾਬਤ ਕਰ ਦਿੱਤਾ ਹੈ। ਸੁਨੀਲ ਜਾਖੜ 'ਤੇ ਸੂਬੇ ਦੇ ਮਾਫ਼ੀਆ ਅੱਗੇ ਆਪਣੀ ਜ਼ਮੀਰ ਵੇਚੇ ਜਾਣ ਦੇ ਦੋਸ਼ ਲਗਾਉਂਦੇ ਹੋਏ ਚੀਮਾ ਨੇ ਕਿਹਾ ਕਿ ਜਾਖੜ ਨੇ ਵੀ ਬਿਜਲੀ ਮਾਫ਼ੀਆ ਨਾਲ ਕੈਪਟਨ ਅਤੇ ਬਾਦਲਾਂ ਵਾਂਗ ਆਪਣੀ ਹਿੱਸਾ-ਪੱਤੀ ਤੈਅ ਕਰ ਲਈ ਹੈ, ਇਹੋ ਕਾਰਨ ਹੈ ਕਿ ਬਾਦਲਾਂ ਦੇ ਰਾਜ ਦੌਰਾਨ ਲੋਟੂ ਬਿਜਲੀ ਸਮਝੌਤਿਆਂ ਵਿਰੁੱਧ ਨਿੱਤ ਪ੍ਰੈੱਸ ਕਾਨਫ਼ਰੰਸ ਕਰਨ ਵਾਲੇ ਜਾਖੜ ਆਪਣੀ ਸਰਕਾਰ ਆਉਣ 'ਤੇ ਚੁੱਪ ਹੋ ਗਏ। ਇਸ ਤੋਂ ਪਹਿਲਾਂ ਚੀਮਾ ਨੇ ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੋਨ ਰੱਖ ਕੇ ਹਾਕੀ ਖਿਡਾਰੀ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ। ਚੀਮਾ ਨੇ ਸਮੂਹ ਪੰਜਾਬ ਵਾਸੀਆਂ ਨੂੰ ਈਦ ਦੇ ਪਵਿੱਤਰ ਤਿਉਹਾਰ ਦੀ ਵਧਾਈ ਵੀ ਦਿੱਤੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
Salary Increase: ਚੋਣਾਂ ਤੋਂ ਪਹਿਲਾਂ ਇਨ੍ਹਾਂ ਕਰਮਚਾਰੀਆਂ ਲਈ ਖੁਸ਼ਖਬਰੀ, ਤਨਖਾਹ 'ਚ ਹੋਇਆ ਦੁੱਗਣਾ ਵਾਧਾ, ਨਾਲ ਮਿਲੇਗਾ ਕੈਸ਼ਲੇਸ ਇਲਾਜ; ਸੂਬਾ ਸਰਕਾਰ ਨੇ ਐਲਾਨ ਕਰਦਿਆਂ...
ਚੋਣਾਂ ਤੋਂ ਪਹਿਲਾਂ ਇਨ੍ਹਾਂ ਕਰਮਚਾਰੀਆਂ ਲਈ ਖੁਸ਼ਖਬਰੀ, ਤਨਖਾਹ 'ਚ ਹੋਇਆ ਦੁੱਗਣਾ ਵਾਧਾ, ਨਾਲ ਮਿਲੇਗਾ ਕੈਸ਼ਲੇਸ ਇਲਾਜ; ਸੂਬਾ ਸਰਕਾਰ ਨੇ ਐਲਾਨ ਕਰਦਿਆਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
IAS Arrested: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
Embed widget