ਪੜਚੋਲ ਕਰੋ

'ਆਪ' ਨੇ ਭਾਰਤ ਬੰਦ ਦੀ ਸਫਲਤਾ ਲਈ ਕਿਸਾਨਾਂ ਨੂੰ ਦਿੱਤੀ ਵਧਾਈ

ਆਮ ਆਦਮੀ ਪਾਰਟੀ  ਪੰਜਾਬ ਨੇ ਭਾਰਤ ਬੰਦ ਦੀ ਸਫਲਤਾ 'ਤੇ ਕਿਸਾਨ ਸੰਗਠਨਾਂ ਨੂੰ ਵਧਾਈ ਦਿੱਤੀ ਅਤੇ ਇਸ ਵਿੱਚ ਸਰਗਰਮੀ ਨਾਲ ਭਾਗ ਲੈਣ ਦੇ ਐਲਾਨ ਦਾ ਵੀ ਸਮਰਥਨ ਕੀਤਾ।

ਚੰਡੀਗੜ੍ਹ: ਆਮ ਆਦਮੀ ਪਾਰਟੀ  ਪੰਜਾਬ ਨੇ ਭਾਰਤ ਬੰਦ ਦੀ ਸਫਲਤਾ 'ਤੇ ਕਿਸਾਨ ਸੰਗਠਨਾਂ ਨੂੰ ਵਧਾਈ ਦਿੱਤੀ ਅਤੇ ਇਸ ਵਿੱਚ ਸਰਗਰਮੀ ਨਾਲ ਭਾਗ ਲੈਣ ਦੇ ਐਲਾਨ ਦਾ ਵੀ ਸਮਰਥਨ ਕੀਤਾ। ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੋਮਵਾਰ ਨੂੰ ਕਿਸਾਨਾਂ ਵੱਲੋਂ ਦੇਸ਼ ਵਿਆਪੀ ਬੰਦ ਨੇ ਨਰਿੰਦਰ ਮੋਦੀ ਜੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਨੂੰ ਇੱਕ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਕਿਸਾਨਾਂ ਨੂੰ ਕਿਸੇ ਵੀ ਕੀਮਤ ਉੱਤੇ ਦਬਾਇਆ ਨਹੀਂ ਜਾ ਸਕਦਾ ਹੈ ਅਤੇ ਜਦੋਂ ਤੱਕ ਕਾਲੇ ਕਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਕਿਸਾਨਾਂ ਦਾ ਸੰਘਰਸ਼ ਦਿਨ ਪ੍ਰਤੀ ਦਿਨ ਤੀਖਾ ਹੁੰਦਾ ਜਾਵੇਗਾ।
 
ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਨਾ ਕੇਵਲ ਦਿੱਲੀ ਦੀਆਂ ਸੀਮਾਵਾਂ ਤੱਕ ਸੀਮਤ ਹੈ, ਸਗੋਂ ਇਹ ਅੰਦੋਲਨ ਹੁਣ ਪੂਰੇ ਦੇਸ਼ ਵਿੱਚ ਫੈਲ ਗਿਆ ਹੈ ਅਤੇ ਇਸ ਦਾ ਖਾਮਿਆਜਾ ਭਾਜਪਾ ਅਤੇ ਉਸ ਦੇ ਗੱਠਜੋੜ ਨੂੰ ਭੁਗਤਣਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਆਪ ਆਗੂਆਂ ਨੇ ਪਾਰਟੀ ਦੇ ਝੰਡੇ ਅਤੇ ਏਜੰਡੇ ਨੂੰ ਇੱਕ ਪਾਸੇ ਰੱਖ ਕੇ ਸੂਬੇ ਭਰ ਵਿੱਚ ਕਿਸਾਨਾਂ ਦੇ ਸ਼ਾਂਤੀਪੂਰਨ ਭਾਰਤ ਬੰਦ ਵਿੱਚ ਹਿੱਸਾ ਲਿਆ ਹੈ।  ਸੰਧਵਾਂ ਨੇ ਕਿਹਾ ਕਿ ਕਿਸਾਨ ਦੇਸ਼ ਦਾ ਮਾਨ ਅਤੇ ਸ਼ਾਨ ਹਨ। ਮੋਦੀ ਸਰਕਾਰ ਨੂੰ ਨੀਂਦ ਤੋਂ ਉੱਠ ਕੇ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਤਿੰਨ ਕਾਲੇ ਕਾਨੂੰਨ ਰੱਦ ਕਰਨੇ ਚਾਹੀਦੇ ਹੈ, ਤਾਂ ਕਿ ਕਿਸਾਨ ਆਪਣੇ ਘਰਾਂ ਨੂੰ ਵਾਪਸ ਜਾ ਪਰਤ ਸਕਣ।  
 
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦੇ ਅਣਹੋਂਦ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਡੱਟ ਕੇ ਖੜੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂਆਤੀ ਸਮੇਂ ਤੋਂ ਹੀ ਕਿਸਾਨਾਂ ਦੇ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦਾ ਸਮਰਥਨ ਕਰਦੀ ਰਹੀ ਹੈ। ਆਮ ਆਦਮੀ ਪਾਰਟੀ ਪਹਿਲੀ ਪਾਰਟੀ ਹੈ ਜੋ ਕਾਲੇ ਕਾਨੂੰਨਾਂ ਦੇ ਲਾਗੂ ਹੋਣ ਤੋਂ ਪਹਿਲਾਂ ਹੀ ਵਿਰੋਧ ਕਰਦੀ ਆ ਰਹੀ ਹੈ ਅਤੇ ਉਸ ਸਮੇਂ ਤੱਕ ਵਿਰੋਧ ਕਰਦੀ ਰਹੇਗੀ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ।
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget