ਪੜਚੋਲ ਕਰੋ

‘ਆਪ’ ਲੀਡਰ ਤਾਹਿਰ ਹੁਸੈਨ ਦੀ ਜਾਨ ਖ਼ਤਰੇ 'ਚ, ਦੰਗਿਆਂ 'ਚ ਹਿੰਸਾ ਦੇ ਇਲਜ਼ਾਮ

‘ਆਪ’ ਦੇ ਕੌਂਸਲਰ ਤਾਹਿਰ ਹੁਸੈਨ ਨੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਉਹ ਇਸ ਵਿੱਚ ਮਦਦ ਕਰਨਗੇ।

ਨਵੀਂ ਦਿੱਲੀ: ਦਿੱਲੀ ਹਿੰਸਾ ‘ਚ ਸ਼ਾਮਲ ਹੋਣ ਦੇ ਇਲਜ਼ਾਮ ‘ਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਤਾਹਿਰ ਹੁਸੈਨ ਨੇ ਕਿਹਾ ਕਿ ਇਸ ਪਿੱਛੇ ਕਪਿਲ ਮਿਸ਼ਰਾ ਤੇ ਵਾਰਿਸ ਪਠਾਨ ਵਰਗੇ ਲੋਕਾਂ ਦੇ ਭੜਕਾਉ ਬਿਆਨ ਜ਼ਿੰਮੇਵਾਰ ਹਨ। ਤਾਹਿਰ ਨੇ ਕਿਹਾ ਕਿ ਉਸ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਪੁਲਿਸ ਜਾਂਚ ਵਿੱਚ ਸਹਿਯੋਗ ਕਰਨ ਦੀ ਗੱਲ ਵੀ ਕੀਤੀ। ਤਾਹਿਰ ਹੁਸੈਨ ਨੇ ਕਿਹਾ, “24 ਨੂੰ ਦੰਗੇ ਸ਼ੁਰੂ ਹੋਣ ਤੋਂ ਬਾਅਦ ਮੈਂ ਪੁਲਿਸ ਅਧਿਕਾਰੀਆਂ ਨੂੰ ਬੁਲਾਇਆ। ਲਗਾਤਾਰ 100 ਨੰਬਰ ਡਾਇਲ ਕਰਦਾ ਰਿਹਾ ਪਰ ਦੰਗੇਬਾਜ਼ ਮੇਰੇ ਗੇਟ ਨੂੰ ਤੋੜ ਕੇ ਅੰਦਰ ਦਾਖਲ ਹੋ ਗਏ। ਮੈਂ ਉਨ੍ਹਾਂ ਨੂੰ ਡੰਡੇ ਨਾਲ ਭਜਾਉਣ ਦੀ ਕੋਸ਼ਿਸ਼ ਕੀਤੀ। ਸੰਸਦ ਮੈਂਬਰ ਸੰਜੇ ਸਿੰਘ ਨੂੰ ਕਿਹਾ ਕਿ ਮੇਰੀ ਤੇ ਪਰਿਵਾਰ ਦੀ ਜਾਨ ਨੂੰ ਖ਼ਤਰਾ ਹੈ। ਸ਼ਾਮ ਨੂੰ ਸਾਢੇ ਸੱਤ ਵਜੇ ਪੁਲਿਸ ਪਹੁੰਚੀ। ਨੌਂ ਵਜੇ ਪੁਲਿਸ ਦੀ ਹਾਜ਼ਰੀ 'ਚ ਪਰਿਵਾਰ ਨੂੰ ਉਨ੍ਹਾਂ ਦੇ ਘਰ ਤੋਂ ਬਾਹਰ ਲੈ ਜਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਸ਼ਿਕਾਇਤ ਤੋਂ ਬਾਅਦ ਪੂਰੇ ਘਰ ਦੀ ਜਾਂਚ ਕੀਤੀ। ਮੈਂ ਉੱਥੇ ਹੀ ਰਿਹਾ। ਦੇਰ ਰਾਤ ਮੈਂ ਆਪਣੇ ਇੱਕ ਜਾਣਕਾਰ ਦੇ ਘਰ ਗਿਆ। ਮੇਰਾ ਵੀਡੀਓ 24 ਫਰਵਰੀ ਸ਼ਾਮ ਨੂੰ 5 ਵਜੇ ਦੇ ਕਰੀਬ ਦਾ ਹੈ। ਮੈਂ ਲਗਾਤਾਰ ਪੁਲਿਸ ਨੂੰ ਬੁਲਾ ਰਿਹਾ ਸੀ।" ਤਾਹਿਰ ਹੁਸੈਨ ਨੇ ਕਿਹਾ ਕਿ ਉਹ ਅੰਕਿਤ ਸ਼ਰਮਾ ਨੂੰ ਨਹੀਂ ਜਾਣਦਾ ਪਰ ਉਹ ਇਸ ਘਟਨਾ ਤੋਂ ਦੁਖੀ ਹਨ। ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਉਹ ਦੁੱਖ 'ਚ ਅੰਕਿਤ ਸ਼ਰਮਾ ਦੇ ਪਰਿਵਾਰ ਦੇ ਨਾਲ ਖੜ੍ਹੇ ਹਨ ਤੇ ਉਨ੍ਹਾਂ ਦਾ ਦੁੱਖ ਸਾਂਝਾ ਕਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਮੁੱਖ ਮੰਤਰੀ ਨਾਲ ਕੋਈ ਗੱਲਬਾਤ ਨਹੀਂ ਹੋਈ। ਇਹ ਵੀ ਪੜ੍ਹੋ: ਬੀਜੇਪੀ ਲੀਡਰਾਂ ਖਿਲਾਫ FIR ਦੇ ਹੁਕਮਾਂ ਮਗਰੋਂ ਨਵਾਂ ਪੈਤੜਾਂ, ਸੋਨੀਆ, ਰਾਹੁਲ ਤੇ ਓਵੈਸੀ ਖਿਲਾਫ ਵੀ ਪਟੀਸ਼ਨਾਂ

ਟਾਪ ਹੈਡਲਾਈਨ

Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ
ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ
ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget