ਪੜਚੋਲ ਕਰੋ

AAP delegation: ਪੰਜਾਬ ਚੋਣ ਕਮਿਸ਼ਨ ਨੂੰ ਮਿਲਿਆ 'ਆਪ' ਦਾ ਵਫ਼ਦ, ਰੱਖੀ ਆਹ ਵੱਡੀ ਮੰਗ

ਚੀਮਾ ਨੇ ਕਿਹਾ ਕਿ ਰਾਜ ਚੋਣ ਕਮਿਸ਼ਨਰ ਨੇ ਭਰੋਸਾ ਦਿੱਤਾ ਹੈ ਕਿ ਉਹ ਸੁਰੱਖਿਆ ਪ੍ਰਬੰਧਾਂ ਸਬੰਧੀ ਡੀਜੀਪੀ ਨਾਲ.....

ਆਮ ਆਦਮੀ ਪਾਰਟੀ ਦਾ ਇੱਕ ਵਫ਼ਦ ਅੱਜ ਪੰਜਾਬ ਰਾਜ ਚੋਣ ਕਮਿਸ਼ਨਰ ਨੂੰ ਮਿਲਿਆ। ਇਸ ਦੌਰਾਨ 'ਆਪ' ਵਫ਼ਦ ਵੱਲੋਂ ਚੋਣ ਕਮਿਸ਼ਨ ਨੂੰ ਬੋਲੀ ਲਗਾ ਕੇ ਸਰਪੰਚ ਬਣਨ ਦੇ ਮਾਮਲਿਆਂ ਦੀ ਸ਼ਿਕਾਇਤ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਚੋਣ ਜਾਬਤਾ ਲੱਗਣ ਦੇ ਬਾਵਜੂਦ ਵੀ ਇਹ ਬੋਲੀਆਂ ਲੱਗ ਰਹੀਆਂ ਹਨ। 'ਆਪ' ਵਫ਼ਦ ਨੇ ਚੋਣ ਕਮਿਸ਼ਨ ਨੂੰ ਇਸ ਸ਼ਿਕਾਇਤ ’ਤੇ ਕਾਰਵਾਈ ਕਰਨ ਲਈ ਅਪੀਲ ਕੀਤੀ। 


ਇਸ ਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਾਲ-ਨਾਲ ਉਮੀਦਵਾਰਾਂ ਨੂੰ ਸਮੇਂ ਸਿਰ ਐਨਓਸੀ ਜਾਰੀ ਕਰਨ ਦੀ ਮੰਗ ਵੀ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤ

 

ਇਸ ਤੋਂ ਇਲਾਵਾ ਆਪ ਵਫਦ ਵੱਲੋਂ ਵੱਡੇ ਪਿੰਡਾਂ ਵਿੱਚ ਸੁਰੱਖਿਆ ਦੇ ਪ੍ਰਬੰਧ ਵਧਾਉਣ ਦੀ ਮੰਗ ਵੀ ਕੀਤੀ ਗਈ ਹੈ ਅਤੇ ਸੰਵੇਦਨਸ਼ੀਲ ਬੂਥਾਂ 'ਤੇ ਸੁਰੱਖਿਆ ਵਧਾਉਣ ਦੀ ਅਪੀਲ ਵੀ ਕੀਤੀ ਗਈ ਹੈ।

 

ਚੀਮਾ ਨੇ ਕਿਹਾ ਕਿ ਰਾਜ ਚੋਣ ਕਮਿਸ਼ਨਰ ਨੇ ਭਰੋਸਾ ਦਿੱਤਾ ਹੈ ਕਿ ਉਹ ਸੁਰੱਖਿਆ ਪ੍ਰਬੰਧਾਂ ਸਬੰਧੀ ਡੀਜੀਪੀ ਨਾਲ ਮੀਟਿੰਗ ਕਰਨ ਜਾ ਰਹੇ ਹਨ। ਨਾਲ ਹੀ ਹੋਰ ਮਾਮਲਿਆਂ ਵਿੱਚ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.


Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

CJP Protest : ਇੱਕ ਸਾਲ ਤੱਕ ਨਹੀਂ ਕਰ ਸਕਣਗੇ ਇਹ ਕੰਮ, CJP ਦੇ 3 ਆਗੂਆਂ ਨੂੰ ਇਸ ਸ਼ਰਤ ’ਤੇ ਮਿਲੀ ਰਿਹਾਈ
CJP Protest : ਇੱਕ ਸਾਲ ਤੱਕ ਨਹੀਂ ਕਰ ਸਕਣਗੇ ਇਹ ਕੰਮ, CJP ਦੇ 3 ਆਗੂਆਂ ਨੂੰ ਇਸ ਸ਼ਰਤ ’ਤੇ ਮਿਲੀ ਰਿਹਾਈ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
Embed widget