ਪੜਚੋਲ ਕਰੋ

‘ਆਪ’ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਜਲਦ ਕਰਵਾਉਣ ਦੀ ਮੰਗ

ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਦੁਆਰਾ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਖ਼ਤਮ ਕਰਕੇ ਕੇਂਦਰ ਦੀ ਸਿਫਾਰਿਸ਼ ‘ਤੇ ਨਵਾਂ ਬੋਰਡ ਬਣਾ ਕੇ ਯੂਨੀਵਰਸਿਟੀ ਦੇ ਕਾਰਜ ਕਰਨ ਦੀ ਤਜਵੀਜ ਦਾ ਸਖ਼ਤ ਵਿਰੋਧ ਕੀਤਾ ਹੈ।

ਚੰਡੀਗੜ: ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਦੁਆਰਾ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਖ਼ਤਮ ਕਰਕੇ ਕੇਂਦਰ ਦੀ ਸਿਫਾਰਿਸ਼ ‘ਤੇ ਨਵਾਂ ਬੋਰਡ ਬਣਾ ਕੇ ਯੂਨੀਵਰਸਿਟੀ ਦੇ ਕਾਰਜ ਕਰਨ ਦੀ ਤਜਵੀਜ ਦਾ ਸਖ਼ਤ ਵਿਰੋਧ ਕੀਤਾ ਹੈ। ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸੰਧਵਾਂ ਅਤੇ ਗੜਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਅਜਿਹਾ ਕਰਨ ਨਾਲ ਪੰਜਾਬ ਯੂਨੀਵਰਸਿਟੀ ਦਾ ਲੋਕਤੰਤਰੀ ਢਾਂਚਾ ਸਦਾ ਲਈ ਖਤਮ ਹੋ ਜਾਵੇਗਾ। ਉਨਾਂ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਬਣਾਈ ਨਵੀਂ ਵਿੱਦਿਅਕ ਨੀਤੀ 2020 ਦੇ ਅਧੀਨ ਕੇਂਦਰ ਸਰਕਾਰ ਬੋਰਡ ਬਣਾ ਕੇ ਸੈਨੇਟ ਨੂੰ ਭੰਗ ਕਰਨ ਦੀ ਤਜਵੀਜ਼ ਲਿਆ ਰਹੀ ਹੈ ਜੋ ਕਿ ਯੂਨੀਵਰਸਿਟੀ ਅਤੇ ਪੰਜਾਬ ਸੂਬੇ ਲਈ ਮਾਰੂ ਸਿੱਧ ਹੋਵੇਗੀ।
ਉਨਾਂ ਕੇਂਦਰ ਸਰਕਾਰ ਨੂੰ ਅਜਿਹਾ ਕਰਨ ਤੋਂ ਗੁਰੇਜ਼ ਕਰਦਿਆਂ ਮੌਜੂਦਾ ਸਿਸਟਮ ਨੂੰ ਹੀ ਚਾਲੂ ਰੱਖਣ ਦਾ ਸੁਝਾਅ ਦਿੱਤਾ। ‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਟੀ ਉੱਤਰ ਭਾਰਤ ਦਾ ਇਕ ਪ੍ਰਮੁੱਖ ਵਿਦਿਅਕ ਸੰਸਥਾਨ ਹੈ ਅਤੇ ਪੰਜਾਬ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਕਾਲਜ ਇਸ ਦੇ ਅਧੀਨ ਆਉਂਦੇ ਹਨ । ਉਨਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਏ ਚੰਡੀਗੜ 'ਚ ਸਥਾਪਿਤ ਅਦਾਰੇ 'ਤੇ ਪੰਜਾਬ ਦਾ ਪਹਿਲਾ ਹੱਕ ਹੋਣਾ ਚਾਹੀਦਾ ਹੈ।
ਪਹਿਲਾਂ ਵੀ ਕੇਂਦਰੀ ਯੂਨੀਵਰਸਿਟੀ ਨਾ ਹੋਣ ਦੇ ਬਾਵਜੂਦ ਵੀ ਭਾਰਤ ਦੇ ਉਪ ਰਾਸ਼ਟਰਪਤੀ ਨੂੰ ਪੰਜਾਬ ਯੂਨੀਵਰਸਿਟੀ ਦੇ ਕੁਲਪਤੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਜਦਕਿ ਚੰਡੀਗੜ ਦੇ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਪੰਜਾਬ ਦੇ ਰਾਜਪਾਲ ਕੋਲ ਹੈ। ‘ਆਪ’ ਆਗੂਆਂ  ਨੇ ਕਿਹਾ ਕਿ ਸੈਨੇਟ ਦੇ 90 ਮੈਂਬਰਾਂ 'ਚੋਂ ਹੀ ਸਿੰਡੀਕੇਟ ਦੇ ਮੈਂਬਰ ਚੁਣੇ ਜਾਂਦੇ ਹਨ। ਜਿਨਾਂ 'ਚੋਂ ਵਧੇਰੇ ਪੰਜਾਬੀ ਹੁੰਦੇ ਹਨ। ਇਸ ਤਰਾਂ ਪੰਜਾਬ  ਯੂਨੀਵਰਸਿਟੀ ਵਿੱਚ ਪੰਜਾਬੀਆਂ ਦੇ ਹਿੱਤ ਸੁਰੱਖਿਅਤ ਹਨ ਜੋ ਕਿ ਕੇਂਦਰ ਸਰਕਾਰ ਦੇ ਬੋਰਡ ਬਣਨ ਨਾਲ ਛਿੱਕੇ ਟੰਗ ਦਿੱਤੇ ਜਾਣਗੇ।
ਪੰਜਾਬ ਦੇ ਮੁੱਖ ਮੰਤਰੀ ਇਸ ਸਮੇਂ ਯੂਨੀਵਰਸਿਟੀ ਸੈਨੇਟ ਦੇ ਐਕਸ ਆਫੀਸ਼ਿਓ ਮੈਂਬਰ ਹਨ  ਪਰ ਉਨਾਂ ਵੱਲੋਂ ਵੀ ਕੇਂਦਰ ਸਰਕਾਰ ਦੀ ਇਸ ਤਜਵੀਜ਼ ਦਾ ਵਿਰੋਧ ਨਾ ਕਰਨਾ ਹੈਰਾਨੀਜਨਕ ਹੈ। ਸੰਧਵਾਂ ਅਤੇ ਰੋੜੀ ਨੇ ਕਿਹਾ ਕਿ ਇਸ ਸਮੇਂ ਵੀ 3 ਦਰਜਨ ਦੇ ਕਰੀਬ ਸੈਨੇਟ ਮੈਂਬਰ ਕੁੱਲਪਤੀ (ਉਪ ਰਾਸ਼ਟਰਪਤੀ) ਵਲੋਂ ਨਾਮਜ਼ਦ ਕੀਤੇ ਜਾਂਦੇ ਹਨ। ਜਿਸ ਨਾਲ ਕੇਂਦਰ ਸਰਕਾਰ ਦੀ ਪਹਿਲਾਂ ਤੋਂ ਹੀ ਇੱਥੇ ਸ਼ਮੂਲੀਅਤ ਹੈ। ਅਜਿਹੇ ਹਾਲਾਤ ਵਿੱਚ ਸੈਨੇਟ ਨੂੰ ਭੰਗ ਕਰਕੇ ਨਵਾਂ ਬੋਰਡ ਬਣਾਉਣਾ ਰਾਜਾ ਦੇ ਅਧਿਕਾਰਾਂ 'ਤੇ ਇਕ ਹੋਰ ਵੱਡਾ ਡਾਕਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget