ਪੜਚੋਲ ਕਰੋ

'ਦੂਜੇ ਰਾਜਾਂ 'ਚ ਫਸੀਆਂ ਕੰਬਾਈਨਾਂ, ਕੈਪਟਨ ਕਰਨ ਅਮਿਤ ਸ਼ਾਹ ਨਾਲ ਗੱਲ'

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਤਿਆਰ ਖੜ੍ਹੀ ਕਣਕ ਦੀ ਫ਼ਸਲ ਦੀ ਕਟਾਈ ਲਈ ਲੋੜੀਂਦੀਆਂ ਕੰਬਾਈਨਾਂ ਤੇ ਲੇਬਰ ਦੀ ਕਮੀ ‘ਤੇ ਚਿੰਤਾ ਜਤਾਈ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਤਿਆਰ ਖੜ੍ਹੀ ਕਣਕ ਦੀ ਫ਼ਸਲ ਦੀ ਕਟਾਈ ਲਈ ਲੋੜੀਂਦੀਆਂ ਕੰਬਾਈਨਾਂ ਤੇ ਲੇਬਰ ਦੀ ਕਮੀ ‘ਤੇ ਚਿੰਤਾ ਜਤਾਈ ਹੈ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਗੰਭੀਰਤਾ ਨਾਲ ਚੁੱਕਣ ਦੀ ਅਪੀਲ ਕੀਤੀ। ਕੋਰੋਨਾਵਾਇਰਸ ਕਾਰਨ ਦੇਸ਼ ਵਿਆਪੀ ਲੌਕਡਾਊਨ/ਕਰਫ਼ਿਊ ਕਾਰਨ ਪੰਜਾਬ ਨਾਲ ਸਬੰਧਤ 7000 ਤੋਂ 8000 ਕੰਬਾਈਨਾਂ ਮਹਾਰਾਸ਼ਟਰ, ਗੁਜਰਾਤ, ਮੱਧ ਪ੍ਰਦੇਸ਼ ਤੇ ਰਾਜਸਥਾਨ ਆਦਿ ਸੂਬਿਆਂ 'ਚ ਫਸੀਆਂ ਖੜ੍ਹੀਆਂ ਹਨ, ਉੱਥੇ ਵੱਡੇ ਪੱਧਰ 'ਤੇ ਯੂਪੀ-ਬਿਹਾਰ ਤੋਂ ਆਉਂਦੀ ਲੇਬਰ ਦੀ ਕਮੀ ਵੀ ਚੁਣੌਤੀ ਬਣ ਚੁੱਕੀ ਹੈ। 'ਆਪ' ਪਾਰਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਕਿਸਾਨ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਤੇ ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਕੋਲ ਵੱਡੀ ਗਿਣਤੀ 'ਚ ਉਨ੍ਹਾਂ ਕੰਬਾਈਨ ਮਾਲਕਾਂ ਦੇ ਫ਼ੋਨ ਆ ਰਹੇ ਹਨ, ਜੋ ਹਰ ਸਾਲ ਪੰਜਾਬ ਤੋਂ ਪਹਿਲਾਂ ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼ ਤੇ ਰਾਜਸਥਾਨ 'ਚ ਕਟਾਈ ਕਰਨ ਲਈ ਕੰਬਾਈਨਾਂ ਲੈ ਕੇ ਜਾਂਦੇ ਹਨ, ਪਰ ਲੌਕਡਾਊਨ ਕਰਕੇ ਦੂਹਰੀ ਮੁਸੀਬਤ 'ਚ ਫਸ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਮਸਲਾ ਤੁਰੰਤ ਕੇਂਦਰੀ ਗ੍ਰਹਿ ਮੰਤਰੀ ਅਤੇ ਸਬੰਧਤ ਸੂਬਿਆਂ ਦੇ ਮੁੱਖ ਮੰਤਰੀਆਂ ਕੋਲ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਟਰੱਕਾਂ ਆਦਿ ਨੂੰ ਜ਼ਰੂਰੀ ਵਸਤਾਂ ਦੀ ਢੋ-ਢੁਆਈ ਲਈ ਛੋਟ ਹੈ। ਉਸੇ ਤਰ੍ਹਾਂ ਕੰਬਾਈਨਾਂ ਨੂੰ ਵੀ ਇਕਸਾਰ ਛੋਟ ਦਿੱਤੀ ਜਾਵੇ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
Punjab Weather Update: ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...
ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Punjab-Chandigarh Power Cut: ਪੰਜਾਬ-ਚੰਡੀਗੜ੍ਹ 'ਚ ਲੋਕ ਹੋਣਗੇ ਪਰੇਸ਼ਾਨ, ਭੱਖਦੀ ਗਰਮੀ ਵਿਚਾਲੇ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...
ਪੰਜਾਬ-ਚੰਡੀਗੜ੍ਹ 'ਚ ਲੋਕ ਹੋਣਗੇ ਪਰੇਸ਼ਾਨ, ਭੱਖਦੀ ਗਰਮੀ ਵਿਚਾਲੇ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
Embed widget