ਪੜਚੋਲ ਕਰੋ

ਦਿੱਲੀ ਵਾਲਿਆਂ ਦਾ ਕਮਾਲ! ਕੇਜਰੀਵਾਲ ਨੂੰ ਸਿਰਫ 15 ਮਿੰਟ 'ਚ ਬਹੁਮਤ, 21ਵੇਂ ਮਿੰਟ 'ਚ ਸਭ ਕੁਝ ਸਾਫ

ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੂੰ ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ 'ਤੇ ਸ਼ੁਰੂਆਤੀ ਰੁਝਾਨਾਂ 'ਚ ਬਹੁਮਤ ਮਿਲਿਆ ਹੈ। ਇਸ ਵਾਰ ਦਿੱਲੀ ਵਿੱਚ ਕੁੱਲ 672 ਉਮੀਦਵਾਰ ਮੈਦਾਨ 'ਚ ਹਨ, ਜਿਨ੍ਹਾਂ 'ਚ 593 ਮਰਦ ਅਤੇ 79 ਮਹਿਲਾ ਉਮੀਦਵਾਰ ਹਨ।

ਨਵੀਂ ਦਿੱਲੀ: ਮੰਗਲਵਾਰ ਸਵੇਰੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਜਿੱਤ ਦੀ ਹੈਟ੍ਰਿਕ ਮਾਰਨ ਜਾ ਰਹੀ ਹੈ। ਦਿਲਚਸਪ ਗੱਲ ਇਹ ਹੈ ਕਿ ਡਾਕ ਬੈਲਟ ਪੇਪਰਾਂ ਦੀ ਗਿਣਤੀ ਕਰਨ ਤੋਂ ਬਾਅਦ, ਵੈੱਬਸਾਈਟਾਂ ਤੇ ਚੈਨਲਾਂ ਦੇ ਲਾਈਵ ਰੁਝਾਨਾਂ ਵਿੱਚ ਸਿਰਫ 15 ਮਿੰਟ 'ਚ ਇਹ ਫੈਸਲਾ ਹੋ ਗਿਆ ਕਿ ਕੇਜਰੀਵਾਲ ਸਰਕਾਰ ਦੀ ਵਾਪਸੀ ਹੋ ਗਈ ਹੈ। ਇਸ ਦੇ ਬਾਅਦ ਅਗਲੇ 6 ਮਿੰਟਾਂ '8:21 ਵਜੇ, ਸਾਰੀਆਂ 70 ਸੀਟਾਂ ਦੇ ਰੁਝਾਨ ਆ ਗਏ ਤੇ 'ਆਪ' ਨੇ 50+ ਸੀਟਾਂ 'ਤੇ ਲੀਡ ਲੈ ਲਈ। ਇਸ ਦੇ ਨਾਲ ਹੀ ਬੀਜੇਪੀ ਤੇ ਕਾਂਗਰਸ ਦੇ ਖੇਮਿਆਂ 'ਚ ਮਾਤਮ ਛਾ ਗਿਆ ਤੇ ਆਮ ਆਦਮੀ ਪਾਰਟੀ ਦੇ ਹੈੱਡ ਕੁਆਟਰ 'ਚ ਜਸ਼ਨ ਸ਼ੁਰੂ ਹੋ ਗਏ। ਵੈੱਬਸਾਈਟਾਂ ਤੇ ਟੀਵੀ ਚੈਨਲ ਰੁਝਾਨ ਦਿਖਾਉਣ 'ਚ ਚੋਣ ਕਮਿਸ਼ਨ ਤੋਂ ਅੱਗੇ ਸੀ। ਪਹਿਲੇ ਘੰਟਿਆਂ 'ਚ ਚੋਣ ਕਮਿਸ਼ਨ ਨੇ ਆਪਣੀ ਸਾਈਟ 'ਤੇ ਸਿਰਫ 20 ਸੀਟਾਂ ਦੇ ਰੁਝਾਨ ਦਿਖਾਏ ਜਦਕਿ ਬਾਕੀ ਥਾਂ ਸਭ ਕੁਝ ਸਾਫ਼ ਹੋ ਗਿਆ ਤੇ ਕੇਜਰੀਵਾਲ ਦੀਆਂ ਸਹੁੰ ਚੁੱਕਣ ਦੀ ਤਿਆਰੀਆਂ 'ਤੇ ਚਰਚਾ ਸ਼ੁਰੂ ਹੋ ਗਈ।

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ

Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

Embed widget