ਪੜਚੋਲ ਕਰੋ

ਪੰਜਾਬ 'ਚ ਹੁਣ ਐਜੂਕੇਸ਼ਨ ਮਾਫ਼ੀਆ ਨੇ ਮਚਾਈ ਅੰਨ੍ਹੀ ਲੁੱਟ,'ਆਪ' ਨੇ ਪੁੱਛਿਆ ਕੈਪਟਨ ਸਰਕਾਰ ਕਿੱਥੇ ਸੁੱਤੀ

ਜਿਸ ਕੋਰਸ ਦੀ ਫ਼ੀਸ ਸਰਕਾਰੀ ਕਾਲਜਾਂ 'ਚ 1.25 ਲੱਖ ਰੁਪਏ ਤੇ ਪ੍ਰਾਈਵੇਟ ਕਾਲਜਾਂ 'ਚ 6.50 ਲੱਖ ਰੁਪਏ ਤੈਅ ਕੀਤੀ ਹੋਈ ਹੈ ਤਾਂ ਬਠਿੰਡਾ ਦਾ ਆਦੇਸ਼ ਮੈਡੀਕਲ ਕਾਲਜ ਸਾਲਾਨਾ 14 ਲੱਖ ਰੁਪਏ ਤੇ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ 9.50 ਲੱਖ ਰੁਪਏ ਕਿਸ ਤਰ੍ਹਾਂ ਲੈ ਸਕਦੇ ਹਨ?

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸੱਤਾਧਾਰੀ ਕਾਂਗਰਸ ਸਰਕਾਰ 'ਤੇ ਸੂਬੇ ਵਿੱਚ ਵਿੱਦਿਅਕ ਮਾਫ਼ੀਏ ਨੂੰ ਖੁੱਲ੍ਹੀ ਛੁੱਟੀ ਦੇਣ ਦਾ ਦੋਸ਼ ਲਾਇਆ। 'ਆਪ' ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਦੇ ਨਾਲ-ਨਾਲ ਪੂਰੀ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਬਾਕੀ ਲੋਟੂ ਮਾਫ਼ੀਆ ਵਾਂਗ ਮੈਡੀਕਲ ਐਜੂਕੇਸ਼ਨ ਮਾਫ਼ੀਆ ਅੱਗੇ ਪੂਰੀ ਤਰ੍ਹਾਂ ਗੋਡੇ ਟੇਕ ਦਿੱਤੇ ਹਨ। ਇਸ ਨਾਲ ਪ੍ਰਾਈਵੇਟ ਮੈਡੀਕਲ ਕਾਲਜ ਤੇ ਅਖੌਤੀ ਯੂਨੀਵਰਸਿਟੀਆਂ ਆਪਣੀ ਮਨਮਰਜ਼ੀ ਨਾਲ ਫ਼ੀਸਾਂ ਵਸੂਲ ਰਹੇ ਹਨ। ਸਬੰਧਤ ਖ਼ਬਰ- ਹੁਣ DD Punjabi ਕਰਵਾਏਗਾ ਬੱਚਿਆਂ ਨੂੰ ਪੜ੍ਹਾਈ, ਇੱਕ ਕਲਿੱਕ 'ਚ ਜਾਣੋ ਕਿਹੜੇ ਵਿਦਿਆਰਥੀਆਂ ਦੀ ਕਦੋਂ ਲੱਗੇਗੀ ਕਲਾਸ ਚੀਮਾ ਨੇ ਕਿਹਾ ਕਿ ਮੌਜੂਦਾ ਲੋਟੂ ਫ਼ੀਸ ਪ੍ਰਣਾਲੀ 'ਚ ਇੱਕ ਸਪੈਸ਼ਲਿਸਟ (ਐਮਡੀ/ਐਮਐਸ) ਡਾਕਟਰ ਬਣਨ ਲਈ ਘੱਟੋ-ਘੱਟ 9 ਸਾਲ ਦੀ ਪੜ੍ਹਾਈ ਤੇ ਦੋ ਕਰੋੜ ਰੁਪਏ ਦੀਆਂ ਫ਼ੀਸਾਂ ਚਾਹੀਦੀਆਂ ਹਨ, ਜਿਸ ਨੂੰ ਆਮ ਆਦਮੀ ਦੇ ਹੋਣਹਾਰ ਬੱਚੇ ਤਾਂ ਦੂਰ ਚੰਗੇ ਰੱਜੇ ਪੁੱਜੇ ਪਰਿਵਾਰ ਵੀ ਅਦਾ ਨਹੀਂ ਕਰ ਸਕਦੇ। ਹਰਪਾਲ ਚੀਮਾ ਨੇ ਦੋਸ਼ ਲਗਾਇਆ ਕਿ ਸਰਕਾਰ ਦੇ ਇਸ ਤਰਾਂ ਘੂਕ ਸੁੱਤੇ ਹੋਣ ਦੀ ਅਸਲ ਵਜਾ ਸੱਤਾਧਾਰੀ ਸਿਆਸਤਦਾਨਾਂ ਤੇ ਅਫ਼ਸਰਾਂ ਦੀ ਮੈਡੀਕਲ ਸਿੱਖਿਆ ਮਾਫ਼ੀਆ ਨਾਲ ਉਸੇ ਤਰ੍ਹਾਂ ਦੀ ਹਿੱਸੇਦਾਰੀ ਹੈ, ਜਿਵੇਂ ਸ਼ਰਾਬ ਮਾਫ਼ੀਆ, ਬਿਜਲੀ ਮਾਫ਼ੀਆ, ਸੈਂਡ ਮਾਫ਼ੀਆ ਤੇ ਬਿਜਲੀ ਆਦਿ ਮਾਫ਼ੀਏ ਨਾਲ ਜੱਗ ਜ਼ਾਹਿਰ ਹੋ ਚੁੱਕੀ ਹੈ। ਇਹ ਵੀ ਪੜ੍ਹੋ-  ਕੈਪਟਨ ਸਰਕਾਰ ਦਾ ਪਿੰਡਾਂ ਲਈ ਵੱਡਾ ਐਲਾਨ, 2022 ਤੱਕ ਪਾਈਪਾਂ ਰਾਹੀਂ ਪਾਣੀ ਸਪਲਾਈ ਦਾ ਦਾਅਵਾ ਹੁਣ ਭਰਨੀ ਪਵੇਗੀ ਸਕੂਲਾਂ ਦੀ ਫੀਸ, ਕੈਪਟਨ ਸਰਕਾਰ ਨੇ ਸ਼ਰਤਾਂ ਨਾਲ ਦਿੱਤੀ ਹਰੀ ਝੰਡੀ ਚੀਮਾ ਨੇ ਕਿਹਾ ਕਿ ਪੰਜਾਬ ਪ੍ਰਾਈਵੇਟ ਹੈਲਥ ਸਾਇੰਸਜ਼ ਇੰਸਟੀਚਿਊਸ਼ਨ (ਰੈਗੂਲੇਸ਼ਨ ਆਫ਼ ਐਡਮਿਸ਼ਨ, ਫਿਕਸ਼ੇਸਨ ਆਫ਼ ਫੀ ਐਂਡ ਮੇਕਿੰਗ ਰਿਜ਼ਰਵੇਸ਼ਨ) ਐਕਟ 2006 'ਚ ਸਾਰੀਆਂ ਮੈਡੀਕਲ ਸੰਸਥਾਵਾਂ ਜਿੰਨਾ 'ਚ ਮੈਡੀਕਲ ਕਾਲਜ ਤੇ ਡੈਂਟਲ ਕਾਲਜ ਸ਼ਾਮਲ ਹਨ, ਦੀਆਂ ਫ਼ੀਸਾਂ ਨਿਰਧਾਰਿਤ ਕਰਨ ਤੇ ਉਨ੍ਹਾਂ 'ਚ ਇਕਸਾਰਤਾ ਲਿਆਉਣ ਦਾ ਪੂਰਾ ਅਧਿਕਾਰ ਪੰਜਾਬ ਸਰਕਾਰ ਕੋਲ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਬਾਵਜੂਦ ਜਿਸ ਕੋਰਸ ਦੀ ਫ਼ੀਸ ਸਰਕਾਰੀ ਕਾਲਜਾਂ 'ਚ 1.25 ਲੱਖ ਰੁਪਏ ਤੇ ਪ੍ਰਾਈਵੇਟ ਕਾਲਜਾਂ 'ਚ 6.50 ਲੱਖ ਰੁਪਏ ਤੈਅ ਕੀਤੀ ਹੋਈ ਹੈ ਤਾਂ ਬਠਿੰਡਾ ਦਾ ਆਦੇਸ਼ ਮੈਡੀਕਲ ਕਾਲਜ ਸਾਲਾਨਾ 14 ਲੱਖ ਰੁਪਏ ਤੇ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ 9.50 ਲੱਖ ਰੁਪਏ ਕਿਸ ਤਰ੍ਹਾਂ ਲੈ ਸਕਦੇ ਹਨ? ਜ਼ਰੂਰ ਪੜ੍ਹੋ: ਭਾਰਤ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ, ਬੀਤੇ ਤਿੰਨ ਦਿਨਾਂ ‘ਚ ਸਭ ਤੋਂ ਵੱਧ 15 ਹਜ਼ਾਰ ਕੇਸ ਵਧੇ ਚੀਮਾ ਨੇ ਕਿਹਾ ਕਿ ਕੈਪਟਨ-ਬਾਦਲਾਂ ਦੀਆਂ ਸਰਕਾਰਾਂ 'ਤੇ ਉਂਗਲ ਚੁੱਕਦਿਆਂ ਕਿਹਾ ਕਿ ਮਾਫ਼ੀਆ ਮਿਲੀਭੁਗਤ ਕਾਰਨ ਪੰਜਾਬ ਦੇ ਹਜ਼ਾਰਾਂ ਯੋਗ ਵਿਦਿਆਰਥੀ ਡਾਕਟਰ ਬਣਨ ਤੋਂ ਖੁੰਝ ਗਏ ਤੇ ਹੁਣ ਵੀ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਪੰਜਾਬ ਦੇ ਸਰਕਾਰੀ ਹਸਪਤਾਲ ਡਾਕਟਰਾਂ ਨੂੰ ਤਰਸ ਰਹੇ ਹਨ। ਚੀਮਾ ਨੇ ਇਹ ਵੀ ਮੰਗ ਕੀਤੀ ਕਿ ਭਵਿੱਖ 'ਚ ਇਸ ਗੋਰਖਧੰਦੇ 'ਤੇ ਲਗਾਮ ਕੱਸਣ ਲਈ ਸਾਰੀਆਂ ਪਾਰਟੀਆਂ ਨਾਲ ਸਬੰਧਤ ਵਿਧਾਇਕਾਂ ਤੇ ਮੈਡੀਕਲ ਸਿੱਖਿਆ ਮਾਹਿਰਾਂ/ਡਾਕਟਰਾਂ ਦੀ ਇੱਕ ਸੰਯੁਕਤ ਜਾਂਚ ਕਮੇਟੀ ਗਠਿਤ ਕੀਤੀ ਜਾਵੇ, ਜੋ ਸੂਬੇ 'ਚ ਮੈਡੀਕਲ ਸਿੱਖਿਆ ਨੂੰ ਮਾਫ਼ੀਆ ਮੁਕਤ ਕਰਨ ਲਈ ਇੱਕ ਸਮਾਂਬੱਧ ਰਿਪੋਰਟ ਵਿਧਾਨ ਸਭਾ ਦੇ ਆਗਾਮੀ ਸੈਸ਼ਨ 'ਚ ਪੇਸ਼ ਕਰੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਡਾਊਨਲੋਡ ਕਰੋ:
https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Bhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ
Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ
Green Chilli Pickle: ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ, ਬਹੁਤ ਆਸਾਨ ਹੈ ਰੈਸਿਪੀ
Embed widget