ਪੜਚੋਲ ਕਰੋ

ਭਾਜਪਾ ਖ਼ਿਲਾਫ਼ ਆਪ ਦਾ ਸ਼ਕਤੀ ਪ੍ਰਦਰਸ਼ਨ, operation lotus ਨੂੰ ਲੈ ਕੇ ਘੜੀ ਜਾਵੇਗੀ ਰਣਨੀਤੀ

ਮਨੀਸ਼ ਸਿਸੋਦੀਆ ਨੇ ਕਿਹਾ ਕਿ ਅੱਜ ਦੇਸ਼ ਲਈ ਇਤਿਹਾਸਕ ਦਿਨ ਹੈ। 'ਆਪ' ਦੀ ਪਹਿਲੀ ਰਾਸ਼ਟਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ, ਜਿਸ 'ਚ ਦੇਸ਼ ਭਰ 'ਚੋਂ 'ਆਪ' ਦੇ ਸਾਰੇ ਜਨ ਪ੍ਰਤੀਨਿਧੀ ਸ਼ਾਮਲ ਹੋਣਗੇ।

AAP Janpratinidhi Sammelan: ਆਮ ਆਦਮੀ ਪਾਰਟੀ (AAP) ਅੱਜ ਦਿੱਲੀ ਵਿੱਚ ਭਾਜਪਾ (BJP) ਦੇ ਖ਼ਿਲਾਫ਼ ਸ਼ਕਤੀ ਪ੍ਰਦਰਸ਼ਨ ਕਰਨ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਨੈਸ਼ਨਲ ਪੀਪਲਜ਼ ਕਾਨਫਰੰਸ (Rashtriya Janpratinidhi Sammelan) ਕੀਤਾ। ਪਾਰਟੀ ਦੀ ਇਸ ਤਰ੍ਹਾਂ ਦੀ ਇਹ ਪਹਿਲੀ ਕਨਵੈਨਸ਼ਨ ਹੈ। ਇਸ ਕਾਨਫਰੰਸ ਵਿੱਚ ਪਾਰਟੀ ਦੇ ਐੱਮਪੀ-ਐੱਮਐਲਏ ਤੋਂ ਲੈ ਕੇ ਦੇਸ਼ ਭਰ ਵਿੱਚੋਂ ਪਾਰਟੀ ਪ੍ਰਧਾਨ ਤੱਕ ਸ਼ਿਰਕਤ ਕਰਨਗੇ। ਇਹ ਕਾਨਫਰੰਸ ਸਵੇਰੇ 10 ਵਜੇ ਤੋਂ ਦਿੱਲੀ ਦੇ ਇੰਦਰਾ ਗਾਂਧੀ ਇਨਡੋਰ ਸਟੇਡੀਅਮ ਵਿੱਚ ਹੋਵੇਗੀ।

ਇਸ ਸੰਮੇਲਨ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸ ਜਨ ਪ੍ਰਤੀਨਿਧੀ ਸੰਮੇਲਨ 'ਚ 20 ਸੂਬਿਆਂ ਦੇ 1500 ਤੋਂ ਵੱਧ ਪ੍ਰਤੀਨਿਧੀ ਹਿੱਸਾ ਲੈਣਗੇ।

'ਆਪ੍ਰੇਸ਼ਨ ਲੋਟਸ' ਨੂੰ ਲੈ ਕੇ ਭਾਜਪਾ ਦਾ ਘਿਰਾਓ

ਨੈਸ਼ਨਲ ਪੀਪਲਜ਼ ਕਾਨਫ਼ਰੰਸ ਦਾ ਮੁੱਖ ਉਦੇਸ਼ ਆਪ੍ਰੇਸ਼ਨ ਲੋਟਸ ਨੂੰ ਲੈ ਕੇ ਭਾਜਪਾ ਨੂੰ ਘੇਰਨਾ ਹੈ। ਇਸ ਕਾਨਫਰੰਸ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇਸ਼ ਭਰ ਵਿੱਚ ਚੱਲ ਰਹੇ ਅਪ੍ਰੇਸ਼ਨ ਲੋਟਸ ਦੇ ਨਾਲ-ਨਾਲ ਆਪਣੀ ਪਾਰਟੀ ਦੇ ਵਿਸਥਾਰ ਅਤੇ ਸੰਗਠਨ ਦੀ ਮਜ਼ਬੂਤੀ ਬਾਰੇ ਚਰਚਾ ਕਰਨਗੇ। ਅਰਵਿੰਦ ਕੇਜਰੀਵਾਲ ਸਵੇਰੇ 11.30 ਵਜੇ ਕਾਨਫਰੰਸ ਨੂੰ ਸੰਬੋਧਨ ਕਰਨਗੇ।

ਕੀ ਕਿਹਾ ਮਨੀਸ਼ ਸਿਸੋਦੀਆ ਨੇ?

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ, “ਅੱਜ ਦੇਸ਼ ਲਈ ਇਤਿਹਾਸਕ ਦਿਨ ਹੈ। 'ਆਪ' ਦੀ ਪਹਿਲੀ ਰਾਸ਼ਟਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ, ਜਿਸ 'ਚ ਦੇਸ਼ ਭਰ 'ਚੋਂ 'ਆਪ' ਦੇ ਸਾਰੇ ਜਨ ਪ੍ਰਤੀਨਿਧੀ ਸ਼ਾਮਲ ਹੋਣਗੇ। ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਸਾਰਿਆਂ ਨੂੰ ਜਨਤਾ ਪ੍ਰਤੀ ਆਪਣਾ ਫਰਜ਼ ਨਿਭਾਉਣ ਅਤੇ ਦੇਸ਼ ਨੂੰ ਨੰਬਰ 1 ਬਣਾਉਣ ਦੇ ਮਿਸ਼ਨ ਨੂੰ ਅੱਗੇ ਵਧਾਉਣ ਲਈ ਸੇਧ ਦੇਣਗੇ।

 

ਕੀ ਹੈ ਆਮ ਆਦਮੀ ਪਾਰਟੀ ਦਾ ਇਲਜ਼ਾਮ?
ਆਮ ਆਦਮੀ ਪਾਰਟੀ (AAP) ਨੇ ਦੋਸ਼ ਲਾਇਆ ਹੈ ਕਿ ਭਾਜਪਾ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਅਤੇ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਨੂੰ ਡੇਗਣਾ ਚਾਹੁੰਦੀ ਹੈ, ਇਸ ਲਈ ਵਿਧਾਇਕਾਂ ਨੂੰ ਪੇਸ਼ਕਸ਼ਾਂ ਕਰ ਰਹੀ ਹੈ। ਹਾਲਾਂਕਿ ਇਨ੍ਹਾਂ ਦੋਸ਼ਾਂ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ ਹੈ। ਦੂਜੇ ਪਾਸੇ ਭਾਜਪਾ ਇਨ੍ਹਾਂ ਦੋਸ਼ਾਂ ਨੂੰ ਨਕਾਰ ਰਹੀ ਹੈ ਅਤੇ ਸਬੂਤਾਂ ਦੀ ਮੰਗ ਕਰ ਰਹੀ ਹੈ।

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget