ਪੜਚੋਲ ਕਰੋ

ਕੈਪਟਨ ਖਿਲਾਫ 'ਆਪ' ਦਾ ਪ੍ਰਦਰਸ਼ਨ, ਕਿਹਾ- ਕਾਂਗਰਸ ਨੇ ਦਿੱਤਾ ਪੰਜਾਬੀਆਂ ਨੂੰ ਧੋਖਾ 

ਅੱਜ ਆਮ ਆਦਮੀ ਪਾਰਟੀ ਵਲੋਂ ਸੂਬਾ ਕਾਂਗਰਸ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਫਿਰੋਜ਼ਪੁਰ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਪੁਤਲਾ ਫੂਕ ਕੇ ਜ਼ਬਰਦਸਤ ਰੋਸ਼ ਪ੍ਰਦਰਸ਼ਨ ਕੀਤਾ ਗਿਆ

ਫਿਰੋਜ਼ਪੁਰ: ਪੰਜਾਬ ਭਰ ਵਿੱਚ ਅੱਜ ਆਮ ਆਦਮੀ ਪਾਰਟੀ ਵਲੋਂ ਸੂਬਾ ਕਾਂਗਰਸ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਫਿਰੋਜ਼ਪੁਰ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਪੁਤਲਾ ਫੂਕ ਕੇ ਜ਼ਬਰਦਸਤ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ।
 
'ਆਪ' ਆਗੂਆਂ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਕਾਂਗਰਸ ਨੇ ਸਤਾ 'ਚ ਆਉਣਾ ਸੀ ਤਾਂ ਲੋਕਾਂ ਨਾਲ ਕਈ ਵਾਅਦੇ ਕੀਤੇ ਸੀ ਪਰ ਉਹ ਵਾਅਦੇ ਪੂਰੇ ਨਹੀਂ ਕੀਤੇ। ਜਿਸ ਵਿੱਚ ਮਹਿੰਗੀ ਬਿਜਲੀ ਸਮਝੋਤੇ ਰੱਦ ਕਰਨ ਦੀ ਗੱਲ ਕੀਤੀ ਗਈ ਸੀ ਪਰ ਸੂਬੇ ਦੀ ਕਾਂਗਰਸ ਸਰਕਾਰ ਨੇ ਇੱਕ ਵਾਰ ਫਿਰ ਪੰਜਾਬੀਆਂ ਨੂੰ ਧੋਖਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਮਹਿੰਗੇ ਬਿਜਲੀ ਸਮਝੋਤੇ ਰੱਦ ਕਰਨ ਤੋਂ ਮੁਕਰ ਗਏ ਹਨ ਜਿਸ ਕਰਕੇ ਅੱਜ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 
 
 ਉਧਰ ਮੋਗਾ 'ਚ ਵੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਖਿਲਾਫ ਬਿਜਲੀ ਦੇ ਮਹਿੰਗੇ ਰੇਟਾਂ ਦੇ ਮਾਮਲੇ 'ਚ ਪ੍ਰਾਈਵੇਟ ਕੰਪਨੀਆਂ ਨਾਲ ਸਮਝੌਤੇ ਖਾਰਜ ਕਰਨ ਤੋਂ ਪਿੱਛੇ ਹਟਣ ਦੇ ਖ਼ਿਲਾਫ਼ ਆਰਡੀਸੀ ਦਫਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਨ੍ਹਾਂ ਨੇ ਇਸ ਮੌਕੇ ਪੰਜਾਬ ਸਰਕਾਰ ਦੀ ਅਰਥੀ ਵੀ ਫੂਕੀ।
 
ਪ੍ਰਦਰਸ਼ਨਕਾਰੀ ਪਾਰਟੀ ਆਗੂਆਂ ਮਦਨ ਲਾਲ ਬੱਗਾ ਅਤੇ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਸਮਝੌਤੇ ਰੱਦ ਕਰਨ ਦਾ ਵਾਅਦਾ ਕੀਤਾ ਸੀ। ਜਿਸ ਬਾਰੇ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਕਹਿ ਚੁੱਕੇ ਹਨ ਅਤੇ ਕੈਪਟਨ ਦੇ ਲੀਗਲ ਐਡਵਾਈਜ਼ਰ ਵੀ ਇਸਦਾ ਸਮਰਥਨ ਕਰ ਚੁੱਕੇ ਹਨ ਕਿ ਸਮਝੌਤੇ 'ਚ ਸੋਧ ਕੀਤੀ ਜਾ ਸਕਦੀ ਹੈ। ਲੇਕਿਨ ਸੀਐਮ ਵੱਲੋਂ ਪ੍ਰਾਈਵੇਟ ਬਿਜਲੀ ਕੰਪਨੀਆਂ ਦਾ ਸਾਥ ਦੇਣਾ ਸਾਫ ਤੌਰ ਤੇ ਦਰਸਾਉਂਦਾ ਹੈ ਕਿ ਉਹ ਪਿਛਲੀ ਅਕਾਲੀ-ਭਾਜਪਾ ਸਰਕਾਰ ਤੇ ਸਾਥੀ ਹਨ। ਜਿਨ੍ਹਾਂ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀ ਅਤੇ ਲੋਕਾਂ ਨੂੰ ਫ੍ਰੀ ਬਿਜਲੀ ਦੇਣ ਦਾ ਦਾਅਵਾ ਵੀ ਕੀਤਾ।

ਟਾਪ ਹੈਡਲਾਈਨ

ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ

ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget