ਪੜਚੋਲ ਕਰੋ

ਕਿਸਾਨੀ ਅੰਦੋਲਨ 'ਚ 'ਆਪ' 4 ਦਸੰਬਰ ਨੂੰ ਸ਼ੁਰੂ ਕਰੇਗੀ ਨਵੀਂ ਮੁਹਿੰਮ 

ਕਿਸਾਨ ਅੰਦੋਲਨ ਦਰਮਿਆਨ ਆਮ ਆਦਮੀ ਪਾਰਟੀ 4 ਦਸੰਬਰ ਤੋਂ ਪੰਜਾਬ 'ਚ ਇੱਕ ਨਵੀਂ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੀ ਹੈ। 'ਆਪ' 'ਕਿਸਾਨ, ਮਜ਼ਦੂਰ, ਵਪਾਰੀ ਬਚਾਓ' ਮੁਹਿੰਮ ਚਲਾਏਗੀ। ਇਸ ਮੁਹਿੰਮ ਦੀ ਸ਼ੁਰੂਆਤ 4 ਦਸੰਬਰ ਨੂੰ ਮੌੜ ਮੰਡੀ 'ਚ ਇਕ ਵੱਡੀ ਜਨ ਸਭਾ ਕਰਕੇ ਕੀਤੀ ਜਾਵੇਗੀ।

ਚੰਡੀਗੜ੍ਹ: ਕਿਸਾਨ ਅੰਦੋਲਨ ਦਰਮਿਆਨ ਆਮ ਆਦਮੀ ਪਾਰਟੀ 4 ਦਸੰਬਰ ਤੋਂ ਪੰਜਾਬ 'ਚ ਇੱਕ ਨਵੀਂ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੀ ਹੈ। 'ਆਪ' 'ਕਿਸਾਨ, ਮਜ਼ਦੂਰ, ਵਪਾਰੀ ਬਚਾਓ' ਮੁਹਿੰਮ ਚਲਾਏਗੀ। ਇਸ ਮੁਹਿੰਮ ਦੀ ਸ਼ੁਰੂਆਤ 4 ਦਸੰਬਰ ਨੂੰ ਮੌੜ ਮੰਡੀ 'ਚ ਇਕ ਵੱਡੀ ਜਨ ਸਭਾ ਕਰਕੇ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ 'ਚ 3 ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 4 ਦਸੰਬਰ ਨੂੰ ਮੌੜ ਮੰਡੀ, 13 ਦਸੰਬਰ ਨੂੰ ਪੱਟੀ ਅਤੇ 20 ਦਸੰਬਰ ਨੂੰ ਬਾਘਾ ਪੁਰਾਣਾ ਵਿਖੇ ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਰੈਲੀਆਂ 'ਚ ਦੱਸਿਆ ਜਾਵੇਗਾ ਕਿ ਨਵੇਂ ਲਿਆਂਦੇ ਗਏ ਕਾਨੂੰਨ ਇਕੱਲੇ ਕਿਸਾਨ ਵਿਰੋਧੀ ਹੀ ਨਹੀਂ, ਇਹ ਕਾਨੂੰਨ ਲੋਕ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਹਰ ਆਦਮੀ ਕਿਸਾਨ ਨਾਲ ਕਿਸੇ ਨਾ ਕਿਸੇ ਢੰਗ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਕਾਨੂੰਨੀ ਤੌਰ 'ਤੇ ਐਮਐਸਪੀ ਦੀ ਗਰੰਟੀ ਦੇਣ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਦਾ ਇਹ ਫਰਜ਼ ਬਣਦਾ ਸੀ ਕਿ ਸੂਬੇ ਦਾ ਮੁੱਖੀ ਹੋਣ ਦੇ ਨਾਤੇ ਕਾਨੂੰਨੀ ਗਰੰਟੀ ਦੇ ਕੇ ਕੇਂਦਰ ਨਾਲ ਗੱਲ ਕਰਦੇ। ਅਨਮੋਲ ਗਗਨ ਮਾਨ ਨੇ ਅਕਾਲੀਆਂ ਤੇ ਕਾਂਗਰਸੀਆਂ 'ਤੇ ਲਾਏ ਵੱਡੇ ਇਲਜ਼ਾਮ, ਦਿੱਤੀ ਚੇਤਾਵਨੀ ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਕਾਨੂੰਨੀ ਤੌਰ 'ਤੇ ਕਿਸਾਨਾਂ ਨੂੰ ਗਾਰੰਟੀ ਦੇਣ ਨਹੀਂ ਫਿਰ ਗੱਦੀ ਛੱਡਣ। ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਕਿਸਾਨਾਂ ਦੀਆਂ 22 ਫਸਲਾਂ ਨੂੰ ਐਮਐਸਪੀ 'ਤੇ ਸਰਕਾਰ ਆਪ ਚੁੱਕੇਗੀ। ਇਨ੍ਹਾਂ ਰੈਲੀਆਂ 'ਚ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇਗਾ। ਸੁਖਬੀਰ ਬਾਦਲ ਨੇ ਨਵਾਂ ਪ੍ਰਧਾਨ ਚੁਣਨ ਲਈ ਕੀਤੀ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਮਾਨ ਨੇ ਕਿਹਾ ਕਿ ਮੌੜ ਮੰਡੀ ਦੀਆਂ ਰੈਲੀਆਂ ਲਈ ਵੱਖ ਵੱਖ ਸ਼ਹਿਰਾਂ, ਕਸਬਿਆਂ 'ਚ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ। ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਕਿਸਾਨਾਂ ਨੂੰ ਹਰਿਆਣਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਸੂਬਾ ਸਰਹੱਦਾ ਨੂੰ ਸੀਲ ਕਰਨ ਦੀ ਨਿਖੇਧੀ ਕਰਦਿਆਂ ਮਾਨ ਨੇ ਕਿਹਾ ਕਿ ਇਹ ਰੋਸ ਪ੍ਰਗਟਾਉਣ ਦੇ ਮਿਲੇ ਹੱਕਾਂ ਉਤੇ ਡਾਕਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸੰਵਿਧਾਨ ਲੋਕਤੰਤਰਿਕ ਢੰਗ ਪ੍ਰਗਟਾਉਣ ਦਾ ਹੱਕ ਦਿੱਤਾ ਹੈ,ਪਰ ਅੱਜ ਦੀਆਂ ਸਰਕਾਰ ਖੋਹ ਰਹੀਆਂ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Petrol Diesel Price: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget