ਪੜਚੋਲ ਕਰੋ

ਦਿੱਲੀ ਵਿਧਾਨ ਸਭਾ ਚੋਣਾਂ: ਜਾਣੋ ਸਰਵੇ 'ਚ 'ਆਪ' ਤੇ 'ਬੀਜੇਪੀ' ਦੀ ਝੋਲੀ ਕਿੰਨੀਆਂ ਆਈਆਂ ਸੀਟਾਂ

ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ 'ਤੇ ਅੱਠ ਫਰਵਰੀ ਨੂੰ ਚੋਣਾਂ ਹੋਣਗੀਆਂ। 11 ਫਰਵਰੀ ਨੂੰ ਇਸ ਦੇ ਨਤੀਜੇ ਐਲਾਨੇ ਜਾਣਗੇ ਜਿਸ 'ਚ ਸਰਵੇ ਦੇ ਅੰਕੜੇ ਕੀ ਕਹਿੰਦੇ ਹਾਂ ਜਾਣਨ ਲਈ ਪੜ੍ਹੋ ਇਹ ਖ਼ਬਰ।

ਨਵੀਂ ਦਿੱਲੀ: ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਦੇ ਨਾਲ ਹੀ ਇੱਕ ਵਾਰ ਫੇਰ ਤੋਂ ਧਮਾਕੇਦਾਰ ਵਾਪਸੀ ਕਰ ਸਕਦੀ ਹੈ। 'ਆਪ' ਨੂੰ ਦਿੱਲੀ ਦੀਆਂ 70 ਸੀਟਾਂ ਵਿੱਚੋਂ 54-60 ਸੀਟਾਂ 'ਤੇ ਜਿੱਤ ਮਿਲ ਸਕਦੀ ਹੈ। ਟਾਈਮਜ਼ ਨਾਊ ਤੇ ਮਾਰਕਿਟ ਰਿਸਰਚ ਫਰਮ ਇੰਪਸੋਸ ਵੱਲੋਂ ਇਹ ਸਰਵੇ ਦਾ ਅੰਕੜਾ ਸਾਹਮਣੇ ਆਇਆ ਹੈ। ਸਰਵੇਖਣ ਮੁਤਾਬਕ ਬੀਜੇਪੀ ਨੂੰ 10-14 ਤੇ ਕਾਂਗਰਸ ਨੂੰ 0-2 ਸੀਟਾਂ ਮਿਲਣ ਦਾ ਅਨੁਮਾਨ ਹੈ। ਜਦਕਿ ਵੋਟ ਸ਼ੇਅਰ ਦੀ ਗੱਲ ਕੀਤੀ ਜਾਵੇ ਤਾਂ ਆਮ ਆਦਮੀ ਪਾਰਟੀ ਦੇ ਖਾਤੇ '52%, ਬੀਜੇਪੀ ਦੇ ਖਾਤੇ 34% ਤੇ ਕਾਂਗਰਸ ਦੇ ਹਿੱਸੇ 4 ਫੀਸਦ ਵੋਟ ਜਾ ਸਕਦਾ ਹੈ। ਇਸ ਦੇ ਨਾਲ ਹੀ ਜੇਕਰ 'ਆਪ' ਨੂੰ 4-60 ਸੀਟਾਂ ਮਿਲਦੀਆਂ ਹਨ ਤਾਂ ਇਹ 2015 ਦੇ ਮੁਕਾਬਲੇ 'ਆਪ' ਲਈ ਨੁਕਸਾਨ ਵਾਲੀ ਗੱਲ ਹੋਵੇਗੀ। ਇਸ ਦੇ ਨਾਲ ਹੀ ਦੱਸ ਦਈਏ ਕਿ ਦਿੱਲੀ ਚੋਣਾਂ ਲਈ ਪ੍ਰਚਾਰ ਕਰਨ ਦੇ ਮਹਿਜ਼ ਤਿੰਨ ਦਿਨ ਬਾਕੀ ਰਹਿ ਗਏ ਹਨ ਜਿਸ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਆਪਣੀ ਤਾਕਤ ਲਾ ਪ੍ਰਚਾਰ ਕਰ ਲੋਕਾਂ ਨੂੰ ਆਪਣੇ ਹੱਕ 'ਚ ਵੋਟ ਪਾਉਣ ਦੀ ਅਪੀਲ ਕਰ ਰਹੀਆਂ ਹਨ। ਛੇ ਫਰਵਰੀ ਸ਼ਾਮ ਪੰਜ ਵਜੇ ਤੋਂ ਦਿੱਲੀ 'ਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। 8 ਫਰਵਰੀ ਨੂੰ ਚੋਣਾਂ ਤੋਂ ਬਾਅਦ 11 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ।

ਟਾਪ ਹੈਡਲਾਈਨ

ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ, ਕਾਮਨ ਇੰਫਰਾਸਟ੍ਰਕਚਰ ਸੰਸ਼ੋਧਨ ਬਿੱਲ ਹੋਵੇਗਾ ਪੇਸ਼; ਵਿਰੋਧੀ ਧਿਰ ਕਈ ਮੁੱਦਿਆਂ 'ਤੇ ਘੇਰੇਗੀ ਸਰਕਾਰ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Embed widget