ਪੜਚੋਲ ਕਰੋ

‘ਆਪ’ ਦਾ ਇਲਜ਼ਾਮ, ਮੋਦੀ ਦੀ ਰਾਹ ਤੁਰੇ ਕੈਪਟਨ, ਪਾਣੀਆਂ ਦੇ ਸਮਝੌਤੇ ਵੇਲੇ ਵੀ ਹੋਈ ਸੀ ਇਹੀ ਗੱਲ

ਕੈਪਟਨ ਨੇ ਵੀ ਉਹ ਹੀ ਕੰਮ ਕੀਤਾ ਹੈ ਜੋ ਦੇਸ਼ ਪ੍ਰਧਾਨ ਮੰਤਰੀ ਪੀਐਮ ਮੋਦੀ ਨੇ ਕੀਤਾ। ਇਹ ਕਹਿਣਾ ਹੈ ‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾ ਦਾ। ਉਨ੍ਹਾਂ ਕਿਹਾ ਕੋਈ ਵੀ ਬਿੱਲ ਜਿਹੜਾ ਵਿਧਾਨ ਸਭਾ 'ਚ ਪੇਸ਼ ਕੀਤਾ ਜਾਣਾ ਹੈ, ਸਾਰੇ ਵਿਧਾਇਕਾਂ ਨੂੰ 15 ਦਿਨ ਪਹਿਲਾਂ ਦਿੱਤਾ ਜਾਣਾ ਹੁੰਦਾ ਹੈ ਪਰ ਕੈਪਟਨ ਵੱਲੋਂ 15 ਘੰਟੇ ਪਹਿਲਾਂ ਵੀ ਬਿੱਲ ਵਿਧਾਨ ਸਭਾ ਦੇ ਵਿਧਾਇਕਾਂ ਨੂੰ ਨਹੀਂ ਦਿੱਤਾ ਗਿਆ ਸੀ।

ਚੰਡੀਗੜ੍ਹ: ਕੈਪਟਨ ਨੇ ਵੀ ਉਹ ਹੀ ਕੰਮ ਕੀਤਾ ਹੈ ਜੋ ਦੇਸ਼ ਪ੍ਰਧਾਨ ਮੰਤਰੀ ਪੀਐਮ ਮੋਦੀ ਨੇ ਕੀਤਾ। ਇਹ ਕਹਿਣਾ ਹੈ ‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾ ਦਾ। ਉਨ੍ਹਾਂ ਕਿਹਾ ਕੋਈ ਵੀ ਬਿੱਲ ਜਿਹੜਾ ਵਿਧਾਨ ਸਭਾ 'ਚ ਪੇਸ਼ ਕੀਤਾ ਜਾਣਾ ਹੈ, ਸਾਰੇ ਵਿਧਾਇਕਾਂ ਨੂੰ 15 ਦਿਨ ਪਹਿਲਾਂ ਦਿੱਤਾ ਜਾਣਾ ਹੁੰਦਾ ਹੈ ਪਰ ਕੈਪਟਨ ਵੱਲੋਂ 15 ਘੰਟੇ ਪਹਿਲਾਂ ਵੀ ਬਿੱਲ ਵਿਧਾਨ ਸਭਾ ਦੇ ਵਿਧਾਇਕਾਂ ਨੂੰ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਸਾਰੀ ਰਾਤ ਅਸੈਂਬਲੀ ਵਿੱਚ ਬੈਠੇ ਰਹੇ, ਕਿਸੇ ਨੇ ਵੀ ਉਨ੍ਹਾਂ ਨੂੰ ਬਿੱਲ ਦੀ ਕਾਪੀ ਨਹੀਂ ਦਿੱਤੀ। ਸੰਧਵਾ ਮੁਤਾਬਕ ਉਹ ਉਸ ਕਾਨੂੰਨ ਨੂੰ ਕਿਵੇਂ ਪੜ੍ਹਨਗੇ ਜਿਸ ਨੂੰ ਬਣਾਉਣ ਲਈ ਕਾਂਗਰਸ ਨੇ ਤਿੰਨ ਮਹੀਨੇ ਲਏ? ਕੈਪਟਨ ਵੱਲੋਂ ਵਿਧਾਨ ਸਭਾ 'ਚ ਪੇਸ਼ ਮਤੇ ਦਾ ਜਾਣੋ ਪੂਰਾ ਸੱਚ, ਕੀ ਕਿਸਾਨਾਂ ਨੂੰ ਹੋਏਗਾ ਲਾਭ? ਉਧਰ, ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੇ ਅਹਾਤੇ ਦੇ ਅੰਦਰ ਰਾਤ ਕੱਟਣ ਦੀਆਂ ਕਾਰਵਾਈਆਂ ਕਰਨ 'ਤੇ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਮਾਹਿਰਾਂ ਨਾਲ ਡੂੰਘੀ ਵਿਚਾਰ-ਚਰਚਾ ਤੇ ਸਲਾਹ-ਮਸ਼ਵਰੇ ਪਿੱਛੋਂ ਦੇਰ ਰਾਤ 9.30 ਵਜੇ ਇਨ੍ਹਾਂ ਬਿੱਲਾਂ 'ਤੇ ਦਸਤਖ਼ਤ ਕੀਤੇ। ਉਨ੍ਹਾਂ ਕਿਹਾ ਕਿ ਸੰਕਟਕਾਲੀਨ ਦੇ ਸਮੇਂ ਹੁੰਦੇ ਇਜਲਾਸ ਦੌਰਾਨ ਅਜਿਹੇ ਬਿੱਲਾਂ ਦੀਆਂ ਕਾਪੀਆਂ ਵੰਡਣ 'ਚ ਦੇਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਉਸ ਵੇਲੇ ਵੀ ਵਾਪਰਿਆ ਸੀ, ਜਦੋਂ ਉਨ੍ਹਾਂ ਦੀ ਸਰਕਾਰ ਆਪਣੇ ਪਿਛਲੇ ਕਾਰਜਕਾਲ ਦੌਰਾਨ ਸਾਲ 2004 ਵਿੱਚ ਪਾਣੀਆਂ ਦੇ ਸਮਝੌਤਿਆਂ ਨੂੰ ਰੱਦ ਕਰਨ ਦਾ ਐਕਟ ਸਦਨ ਵਿੱਚ ਲੈ ਕੇ ਆਈ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget