ਪੜਚੋਲ ਕਰੋ

ਇੱਕ ਹੀ ਦਿਨ ‘ਚ 16 ਹਜ਼ਾਰ ਦੇ ਕਰੀਬ ਸਾਹਮਣੇ ਆਏ ਕੋਰੋਨਾ ਕੇਸ, ਸਾਢੇ 4 ਲੱਖ ਤੋਂ ਵੱਧ ਸੰਕਰਮਿਤ

ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ ਰਿਕਾਰਡ 15 ਹਜ਼ਾਰ 968 ਨਵੇਂ ਕੇਸ ਸਾਹਮਣੇ ਆਏ ਹਨ ਅਤੇ 465 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਨਵੀਂ ਦਿੱਲੀ: ਭਾਰਤ ਵਿੱਚ ਹਰ ਰੋਜ਼ ਔਸਤ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿੱਚ 15 ਹਜ਼ਾਰ ਦਾ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ ਰਿਕਾਰਡ 15 ਹਜ਼ਾਰ 968 ਨਵੇਂ ਕੇਸ ਸਾਹਮਣੇ ਆਏ ਹਨ ਅਤੇ 465 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ 4 ਲੱਖ 56 ਹਜ਼ਾਰ 183 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਸ ‘ਚੋਂ 14,476 ਦੀ ਮੌਤ ਹੋ ਚੁੱਕੀ ਹੈ, ਜਦਕਿ ਦੋ ਲੱਖ 58 ਹਜ਼ਾਰ ਲੋਕ ਠੀਕ ਵੀ ਹੋਏ ਹਨ। ਵਿਸ਼ਵ ਦਾ ਚੌਥਾ ਸਭ ਤੋਂ ਪ੍ਰਭਾਵਤ ਦੇਸ਼: ਕੋਰੋਨਾ ਦੀ ਸੰਕਰਮਿਤਾਂ ਦੀ ਗਿਣਤੀ ਅਨੁਸਾਰ ਭਾਰਤ ਦੁਨੀਆ ਦਾ ਚੌਥਾ ਸਭ ਤੋਂ ਪ੍ਰਭਾਵਤ ਦੇਸ਼ ਹੈ। ਅਮਰੀਕਾ, ਬ੍ਰਾਜ਼ੀਲ, ਰੂਸ ਤੋਂ ਬਾਅਦ ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਪ੍ਰਭਾਵਤ ਦੇਸ਼ਾਂ ‘ਚ ਭਾਰਤ ਚੌਥੇ ਨੰਬਰ 'ਤੇ ਹੈ। ਭਾਰਤ ਨਾਲੋਂ ਜ਼ਿਆਦਾ ਕੇਸ ਅਮਰੀਕਾ (2,424,144), ਬ੍ਰਾਜ਼ੀਲ (1,151,479), ਰੂਸ (599,705) ਵਿੱਚ ਹਨ। ਬਾਬਾ ਰਾਮਦੇਵ ਦੀ Coronil ਨੂੰ ਲੈ ਕੇ ਟਵਿੱਟਰ ‘ਤੇ ਆਇਆ Memes ਦਾ ਹੜ੍ਹ, ਤੁਸੀਂ ਵੀ ਦੇਖੋ ਇਸ ਦੇ ਨਾਲ ਹੀ ਭਾਰਤ ‘ਚ ਵੱਧ ਰਹੇ ਕੇਸਾਂ ਦੀ ਗਤੀ ਦੁਨੀਆ ‘ਚ ਤੀਜੇ ਨੰਬਰ 'ਤੇ ਬਣੀ ਹੋਈ ਹੈ। ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਇਕ ਦਿਨ ‘ਚ ਭਾਰਤ ‘ਚ ਸਭ ਤੋਂ ਵੱਧ ਕੇਸ ਦਰਜ ਕੀਤੇ ਜਾ ਰਹੇ ਹਨ। ਪਤੰਜਲੀ ਦਾ ਦਾਅਵਾ ਕੋਰੋਨਾ ਦੀ ਤਿਆਰ ਕੀਤੀ ਦਵਾਈ ਸਹੀ, ਸਰਕਾਰ ਵੱਲੋਂ ਵਿਗਿਆਪਨ 'ਤੇ ਰੋਕ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?

Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ

LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ

Embed widget