ਪੜਚੋਲ ਕਰੋ

ਦਿੱਲੀ 'ਚ ਮੁੜ ਬਣੇਗੀ ਕੇਜਰੀਵਾਲ ਸਰਕਾਰ, ABP ਨਿਊਜ਼ ਦੇ ਸਰਵੇਖਣ 'ਚ ਖੁਲਾਸਾ

ਸਰਵੇ ‘ਚ 69.50 ਪ੍ਰਤੀਸ਼ਤ ਲੋਕਾਂ ਨੇ ਅਰਵਿੰਦ ਕੇਜਰੀਵਾਲ ‘ਤੇ ਦਿੱਲੀ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਭਰੋਸਾ ਜਤਾਇਆ ਹੈ। ਦੂਜੇ ਨੰਬਰ 'ਤੇ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਸਿਹਤ ਮੰਤਰੀ ਡਾ: ਹਰਸ਼ਵਰਧਨ ਹਨ। 10.7 ਪ੍ਰਤੀਸ਼ਤ ਲੋਕਾਂ ਨੇ ਉਸਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਪਸੰਦ ਕੀਤਾ ਹੈ।

ਨਵੀਂ ਦਿੱਲੀ: ਰਾਜਧਾਨੀ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਏਬੀਪੀ ਨਿਊਜ਼ ਨੇ ਸੀ-ਵੋਟਰ ਨਾਲ ਸਰਵੇਖਣ ਕੀਤਾ ਹੈ। ਇਸ ਦੌਰਾਨ ਸਾਹਮਣੇ ਆਇਆ ਹੈ ਕਿ ਆਮ ਆਦਮੀ ਪਾਰਟੀ ਮੁੜ ਬਾਜ਼ੀ ਮਾਰ ਸਕਦੀ ਹੈ। ਖਾਸਕਰ ਦਿੱਲੀ ਵਾਲੇ ਮੁੱਖ ਮੰਤਰੀ ਦੇ ਅਹੁਦੇ 'ਤੇ ਅਰਵਿੰਦਰ ਕੇਜਰੀਵਾਲ ਨੂੰ ਹੀ ਵੇਖਣਾ ਚਾਹੁੰਦੇ ਹਨ। ABP ਨਿਊਜ਼-ਸੀ ਵੋਟਰ ਦੇ ਸਰਵੇਖਣ ਅੰਕੜਿਆਂ ਮੁਤਾਬਕ ਅਰਵਿੰਦ ਕੇਜਰੀਵਾਲ ਇੱਕ ਵਾਰ ਫੇਰ ਦਿੱਲੀ 'ਚ ਸਰਕਾਰ ਬਣਾ ਸਕਦੇ ਹਨ। ਸਰਵੇਖਣ ਵਿੱਚ 69.50 ਪ੍ਰਤੀਸ਼ਤ ਲੋਕਾਂ ਨੇ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਲਈ ਭਰੋਸਾ ਕੀਤਾ। ਦੂਜੇ ਨੰਬਰ 'ਤੇ ਬੀਜੇਪੀ ਸਾਂਸਦ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਹਨ। ਉਨ੍ਹਾਂ ਨੂੰ ਸਿਰਫ 10.7 ਫੀਸਦੀ ਲੋਕ ਮੁੱਖ ਮੰਤਰੀ ਚਾਹੁੰਦੇ ਹਨ। ਕਾਂਗਰਸੀ ਲੀਡਰ ਅਜੇ ਮਾਕਨ ਦੇ ਹੱਕ 'ਚ ਸਿਰਫ 7.1 ਫੀਸਦੀ ਵੋਟ ਪਏ। ਇਸ ਸਰਵੇਖਣ 'ਚ ਲੋਕਾਂ ਤੋਂ ਬਹੁਤ ਸਾਰੇ ਪ੍ਰਸ਼ਨ ਪੁੱਛੇ ਗਏ। ਇਨ੍ਹਾਂ ਪ੍ਰਸ਼ਨਾਂ 'ਚੋਂ ਇੱਕ ਸਵਾਲ ਸੀ ਕਿ ਜੇ ਅੱਜ ਦੇਸ਼ 'ਚ ਲੋਕ ਸਭਾ ਚੋਣਾਂ ਹੋ ਜਾਂਦੀਆਂ ਹਨ ਤਾਂ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਨ੍ਹਾਂ ਦੀ ਪਸੰਦ ਕੌਣ ਹੋਵੇਗਾ। ਸਰਵੇਖਣ 'ਚ ਦਿੱਲੀ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲਈ ਆਪਣੀ ਰਾਏ ਦਿੱਤੀ। ਸਰਵੇਖਣ ਮੁਤਾਬਕ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਲੋਕਾਂ ਦੀ ਪਹਿਲੀ ਪਸੰਦ ਹਨ। ਇਸ ਸਰਵੇ '62 ਪ੍ਰਤੀਸ਼ਤ ਲੋਕਾਂ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਨਰਿੰਦਰ ਮੋਦੀ ਨੂੰ ਚੁਣਿਆ ਹੈ। 12 ਫੀਸਦੀ ਲੋਕਾਂ ਦੀ ਚੋਣ ਅਰਵਿੰਦ ਕੇਜਰੀਵਾਲ ਸੀ। ਇਸ ਦੇ ਨਾਲ ਹੀ ਅੱਠ ਪ੍ਰਤੀਸ਼ਤ ਲੋਕਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਰਾਹੁਲ ਗਾਂਧੀ ਉਨ੍ਹਾਂ ਦੀ ਪਹਿਲੀ ਪਸੰਦ ਸੀ। ABP ਏਬੀਪੀ ਨਿਊਜ਼ ਨੇ ਸੀ-ਵੋਟਰ ਦੇ ਸਹਿਯੋਗ ਨਾਲ ਇਹ ਸਰਵੇਖਣ ਕੀਤਾ ਹੈ ਤੇ ਇਸ ਲਈ 13,076 ਲੋਕਾਂ ਨਾਲ ਗੱਲ ਕੀਤੀ ਗਈ। ਇਸ ਤਹਿਤ 1 ਜਨਵਰੀ 2020 ਤੇ 6 ਜਨਵਰੀ 2020 ਦੇ ਵਿਚਕਾਰ ਲੋਕਾਂ ਨਾਲ ਗੱਲਬਾਤ ਕੀਤੀ ਗਈ ਹੈ।

ਟਾਪ ਹੈਡਲਾਈਨ

ਪੰਜਾਬ ਵਿਧਾਨ ਸਭਾ ‘ਚ NEET ਪੀੜਤ ਵਿਦਿਆਰਥੀਆਂ ਨੂੰ ਸ਼ਰਧਾਂਜਲੀ, ਸਪੀਕਰ ਨੇ ਕਿਹਾ -ਕੇਂਦਰ ਸਰਕਾਰ ਸੁਧਾਰੇ ਆਪਣਾ ਸਿਸਟਮ; ਜਾਣੋ

ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ

ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

Embed widget