ਪੜਚੋਲ ਕਰੋ

ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਤੇਜ਼ ਹੋਈ ਪੁਲਿਸ ਜਾਂਚ, ਐਸਆਈਟੀ ਦਾ ਕੀਤਾ ਗਠਨ

ਸੁਮੇਧ ਸਿੰਘ ਸੈਣੀ ਖ਼ਿਲਾਫ਼ ਦਰਜ 29 ਸਾਲ ਪੁਰਾਣੇ ਆਈਐਸ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਮਾਮਲੇ ਵਿੱਚ ਪੰਜਾਬ ਪੁਲੀਸ ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਇਸ ਕੜੀ ‘ਚ ਜ਼ਿਲ੍ਹਾ ਪੁਲਿਸ ਵਲੋਂ ਇਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਗਈ ਹੈ।

ਮੁਹਾਲੀ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸੁਮੇਧ ਸਿੰਘ ਸੈਣੀ ਖ਼ਿਲਾਫ਼ ਦਰਜ 29 ਸਾਲ ਪੁਰਾਣੇ ਆਈਐਸ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਮਾਮਲੇ ਵਿੱਚ ਪੰਜਾਬ ਪੁਲੀਸ ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਇਸ ਕੜੀ ‘ਚ ਜ਼ਿਲ੍ਹਾ ਪੁਲਿਸ ਵਲੋਂ ਇਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਗਈ ਹੈ। ਸੈਣੀ ਨੂੰ ਇਸ ਕੇਸ ਵਿੱਚ ਪਹਿਲਾਂ ਹੀ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਉਸ ਨੂੰ ਸੱਤ ਦਿਨਾਂ ਵਿਚ ਜਾਂਚ ‘ਚ ਸ਼ਾਮਲ ਹੋਣ ਦਾ ਆਦੇਸ਼ ਦਿੱਤਾ ਹੈ। ਜਾਣਕਾਰੀ ਅਨੁਸਾਰ ਐਸਆਈਟੀ ਦੀ ਅਗਵਾਈ ਐਸਪੀ ਹਰਮਨਦੀਪ ਹੰਸ ਕਰਨਗੇ। ਉਨ੍ਹਾਂ ਤੋਂ ਇਲਾਵਾ ਡੀਐਸਪੀ ਇਨਵੈਸਟੀਗੇਸ਼ਨ ਬਿਕਰਮਜੀਤ ਸਿੰਘ ਅਤੇ ਮਟੌਰ ਥਾਣੇ ਦੇ ਐਸਐਚਓ ਰਾਜੀਵ ਕੁਮਾਰ ਵੀ ਟੀਮ ਵਿੱਚ ਸ਼ਾਮਲ ਹਨ। ਇਹ ਟੀਮ ਜਲਦੀ ਹੀ ਸੈਣੀ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਬੁਲਾਏਗੀ। ਐਸਆਈਟੀ ਦੇ ਗਠਨ ਦੀ ਪੁਸ਼ਟੀ ਖੁਦ ਹਰਮਨਦੀਪ ਸਿੰਘ ਹੰਸ ਨੇ ਕੀਤੀ ਸੀ। ਜਦਕਿ ਇਸ ਕੇਸ ਵਿੱਚ ਨਾਮਜ਼ਦ ਹੋਰ ਲੋਕ ਨੂੰ ਵੀ ਪੁਲਿਸ ਗ੍ਰਿਫ਼ਤਾਰ ਕਰਨ ਦੀ ਤਿਆਰੀ ਵਿੱਚ ਹੈ। ਦਸ ਦਈਏ ਕਿ ਇਸ ਮਾਮਲੇ 'ਚ ਇੱਕ ਮਹਿਲਾ ਚਸ਼ਮਦੀਦ ਗਵਾਹ ਸਾਹਮਣੇ ਆਈ ਹੈ। ਪਿਛਲੇ ਹਫ਼ਤੇ ਇਸ ਕੇਸ ‘ਚ ਐਫਆਈਆਰ ਦਰਜ ਹੋਣ ਤੋਂ ਬਾਅਦ ਚਸ਼ਮਦੀਦ ਗਵਾਹ ਵਜੋਂ ਪੇਸ਼ ਹੋਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਗੁਰਸ਼ਰਨ ਕੌਰ ਮਾਨ ਨੇ ਕਿਹਾ ਕਿ ਉਸ ਨੇ ਬਲਵੰਤ ਸਿੰਘ ਮੁਲਤਾਨੀ ਨੂੰ 13 ਦਸੰਬਰ, 1991 ਦੀ ਸਵੇਰ ਨੂੰ ਸੈਕਟਰ 17 ਦੇ ਥਾਣੇ ‘ਚ ਦੇਖਿਆ ਸੀ। ਪੁਲਿਸ ਤਸ਼ੱਦਦ ਤੋਂ ਬਾਅਦ ਉਹ ਅਜਿਹੀ ਭੈੜੀ ਹਾਲਤ ‘ਚ ਸੀ ਕਿ ਦੋ ਕਦਮ ਚੱਲ ਵੀ ਨਹੀਂ ਸਕਦਾ ਸੀ। ਅਜਿਹੀ ਸਥਿਤੀ ‘ਚ ਉਸ ਦੇ ਫਰਾਰ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget