ਪੜਚੋਲ ਕਰੋ

ਹੁਸ਼ਿਆਰਪੁਰ 'ਚ ਬਰਾਤ ਵਾਲੀ ਕਾਰ ਹਾਦਸੇ ਦੀ ਸ਼ਿਕਾਰ, ਲਾੜੇ ਦੇ ਭਰਾ ਸਣੇ ਚਾਰ ਹਲਾਕ

ਹੁਸ਼ਿਆਰਪੁਰ ਦੇ ਦਸੂਹਾ ਵਿੱਚ ਭਿਆਨਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ। ਵਿਆਹ ਤੋਂ ਪਰਤ ਰਹੀ ਗੱਡੀ ਦੀ ਟਰਾਲੇ ਨਾਲ ਟੱਕਰ ਹੋਈ। ਇਸ 'ਚ ਮਰਨ ਵਾਲਿਆਂ ਵਿੱਚ ਲਾੜੇ ਦਾ ਭਰਾ ਵੀ ਸ਼ਾਮਲ ਸੀ।

ਹੁਸ਼ਿਆਰਪੁਰ: ਵਿਆਹ ਦੀ ਖੁਸ਼ੀ ਦਾ ਮਾਹੌਲ ਉਸ ਸਮੇਂ ਮਾਤਮ 'ਚ ਤਬਦੀਲ ਹੋ ਗਿਆ ਜਦੋਂ ਹੁਸ਼ਿਆਰਪੁਰ ਰੋਡ 'ਤੇ ਸਵੇਰੇ 6:30 ਵਜੇ ਇੱਕ ਦਰਦਨਾਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਹਾਦਸੇ 'ਚ ਮਰਨ ਵਾਲਿਆਂ 'ਚ ਲਾੜੇ ਦਾ ਭਰਾ ਵੀ ਸ਼ਾਮਲ ਸੀ। ਦੱਸ ਦਈਏ ਕਿ ਵਿਆਹ ਤੋਂ ਵਾਪਸੀ ਦੌਰਾਨ ਕਾਰ ਟਰਾਲੇ ਨਾਲ ਟੱਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ 'ਚ ਲਾੜੇ ਦੇ ਭਰਾ ਸਣੇ ਹੋਰ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚੇ। ਹਾਦਸੇ 'ਚ ਮਾਰੇ ਗਏ ਸਾਰੇ ਲਾੜੇ ਦੇ ਰਿਸ਼ਤੇਦਾਰ ਸੀ। ਇਹ ਸਾਰੇ ਇੱਕ ਕਾਰ 'ਚ ਸਵਾਰ ਗੜ੍ਹਦੀਵਾਲਾ, ਫਤਿਹਪੁਰ ਆ ਰਹੇ ਸੀ। ਫਿਲਹਾਲ ਮ੍ਰਿਤਕਾਂ ਦੀ ਦੇਹ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ ਗਈ ਹੈ। ਹਾਦਸੇ 'ਚ ਮਰਨ ਵਾਲਿਆਂ ਦੀ ਜਾਣਕਾਰੀ:
  • ਰਜਤ ਪੁੱਤਰ ਕੁਲਦੀਪ ਸਿੰਘ, ਜੰਮੂ ਵਿੱਚ ਫੌਜ 'ਚ ਤਾਇਨਾਤ ਸੀ।
  • ਰਜਿੰਦਰ (26) ਪੁੱਤਰ ਕੁਲਦੀਪ ਸਿੰਘ, ਲਾੜੇ ਦਾ ਮਾਮਾ।
  • ਸੁਰਜੀਤ ਕੁਮਾਰ, ਪੁੱਤਰ ਕਰਤਾਰ ਸਿੰਘ ਲਾੜੇ ਦਾ ਮਾਸੜ, ਪੰਜਾਬ ਪੁਲਿਸ 'ਚ ਏਐਸਆਈ, ਗੁਰਦਾਸਪੁਰ 'ਚ ਤਾਇਨਾਤ ਸੀ।
  • ਮਨਪ੍ਰੀਤ ਪੁੱਤਰ ਰਵਿੰਦਰ ਸਿੰਘ ਨਿਵਾਸੀ ਲੁਧਿਆਣਾ।

ਟਾਪ ਹੈਡਲਾਈਨ

Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
ਪੰਜਾਬ ਕਾਂਗਰਸ 'ਚ ਵਧਿਆ ਕਾਟੋਕਲੇਸ਼, RSS ਦੀ ਨਿੱਕਰ 'ਚ ਚੰਨੀ ਦੇ ਲੱਗੇ ਵਿਵਾਦਿਤ ਪੋਸਟਰ! ਸ਼ੁਰੂ ਹੋਈ ਪੋਸਟਰ ਵਾਰ
ਪੰਜਾਬ ਕਾਂਗਰਸ 'ਚ ਵਧਿਆ ਕਾਟੋਕਲੇਸ਼, RSS ਦੀ ਨਿੱਕਰ 'ਚ ਚੰਨੀ ਦੇ ਲੱਗੇ ਵਿਵਾਦਿਤ ਪੋਸਟਰ! ਸ਼ੁਰੂ ਹੋਈ ਪੋਸਟਰ ਵਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget