ਪੜਚੋਲ ਕਰੋ

ਫਾਈਰਿੰਗ 'ਚ 'ਆਪ' ਵਿਧਾਇਕ ਨਰੇਸ਼ ਯਾਦਵ ਨਹੀਂ ਸੀ ਨਿਸ਼ਾਨਾ, ਇੱਕ ਦੋਸ਼ੀ ਗ੍ਰਿਫ਼ਤਾਰ- ਦਿੱਲੀ ਪੁਲਿਸ

ਮਹਰੌਲੀ ਵਿਧਾਨ ਸਭਾ ਦੇ ਜੇਤੂ ਵਿਧਾਇਕ ਨਰੇਸ਼ ਯਾਦਵ ਆਪਣੇ ਸਮਰਥਕਾਂ ਨਾਲ ਓਪਨ ਜੀਪ 'ਚ ਸਵਾਰ ਹੋ ਕੇ ਕਿਸ਼ਨਗੁੰਡ ਪਿੰਡ ਦੇ ਇੱਕ ਮੰਦਰ ਤੋਂ ਵਾਪਸ ਪਰਤ ਰਹੇ ਸੀ। ਜਦੋਂ ਉਨ੍ਹਾਂ ਦੇ ਕਾਫੀਲੇ 'ਤੇ ਹਮਲਾ ਹੋਇਆ।

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਦੀ ਗਿਣਤੀ ਤੋਂ ਬਾਅਦ ਮੰਗਲਵਾਰ ਰਾਤ 10:30 ਵਜੇ ਮਹਰੌਲੀ ‘ਚ ‘ਆਪ’ ਦੇ ਨਵੇਂ ਚੁਣੇ ਵਿਧਾਇਕ ਨਰੇਸ਼ ਯਾਦਵ ਦੇ ਕਾਫਲੇ ‘ਤੇ ਗੋਲੀਬਾਰੀ ਹੋਈ। ਗੋਲੀ ਲੱਗਣ ਨਾਲ ਅਸ਼ੋਕ ਮਾਨ ਨਾਂ ਦਾ ‘ਆਪ’ ਵਰਕਰ ਮਾਰਿਆ ਗਿਆ ਅਤੇ ਇੱਕ ਵਰਕਰ ਜ਼ਖ਼ਮੀ ਹੋਇਆ ਹੈ। ਹੁਣ ਦਿੱਲੀ ਪੁਲਿਸ ਨੇ ਇਸ ਮਾਮਲੇ ‘ਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦਾ ਨਾਂ ਕਾਲੂ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਪੁਰਾਣੀ ਦੁਸ਼ਮਣੀ ਕਰਕੇ ਕੀਤਾ ਗਿਆ ਸੀ। ਮੁਲਜ਼ਮ ਨੇ 15 ਦਿਨ ਪਹਿਲਾਂ ਅਸ਼ੋਕ ਮਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਦਿੱਲੀ ਪੁਲਿਸ ਨੇ ਸਾਫ ਕਰ ਦਿੱਤਾ ਹੈ ਕਿ ਇਸ ਕੇਸ 'ਚ ਵਿਧਾਇਕ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ ਸੀ। ਹਮਲਾਵਰ ਕਾਰ ਦੇ ਨੇੜੇ ਆਇਆ ਅਤੇ ਉਸ ਨੇ ਅਸ਼ੋਕ ਮਾਨ ਨੂੰ ਨਿਸ਼ਾਨਾ ਬਣਾਇਆ। ਮਾਨ ਅਤੇ ਹਮਲਾਵਰ ਦੇ ਪਰਿਵਾਰ 'ਚ ਪੁਰਾਣੀ ਰੰਜਿਸ਼ ਹੈ। ਇਸ ਮਾਮਲੇ 'ਚ ਅਸ਼ੋਕ ਦੇ ਭਤੀਜੇ ਹਰਿੰਦਰ ਨੂੰ ਚਸ਼ਮਦੀਦ ਗਵਾਹ ਬਣਾ ਕੇ ਐਫਆਈਆਰ ਦਰਜ ਕੀਤੀ ਗਈ ਹੈ। ਹਰਿੰਦਰ ਨੇ ਤਿੰਨ ਹਮਲਾਵਰਾਂ ਦਾ ਨਾਂ ਲਏ, ਜਿਨ੍ਹਾਂ ਚੋਂ ਦੋ ਕਾਲੂ ਅਤੇ ਦੇਵ ਸੱਗੇ ਭਰਾ ਹਨ। ਪੁਲਿਸ ਮੁਤਾਬਕ ਕਾਲੂ ਅਤੇ ਦੇਵ ਨੇ ਨਵੰਬਰ 2019 'ਚ ਅਸ਼ੋਕ ਦੀ ਮਾਂ ਦੇ ਖ਼ਿਲਾਫ਼ ਵਸੰਤ ਕੁੰਜ ਥਾਣੇ ਵਿੱਚ ਕੇਸ ਦਰਜ ਕੀਤਾ ਸੀ ਅਤੇ ਦੋਸ਼ ਲਾਇਆ ਸੀ ਕਿ ਉਸਦੇ ਪਰਿਵਾਰ ਨੂੰ ਅਸ਼ੋਕ ਅਤੇ ਉਸਦੇ ਸਾਥੀਆਂ ਨੇ ਫਾਈਰਿੰਗ ਕਰਵਾਈ ਸੀ। ਦੱਸ ਦੇਈਏ ਕਿ ਮੰਗਲਵਾਰ ਰਾਤ 10:30 ਵਜੇ ਵਿਧਾਇਕ ਦੇ ਕਾਫਲੇ ‘ਤੇ ਹੋਏ ਹਮਲੇ ਤੋਂ ਬਾਅਦ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਟਵੀਟ ਕਰਕੇ ਦਿੱਲੀ ਦੀ ਸੁਰੱਖਿਆ ਪ੍ਰਣਾਲੀ ‘ਤੇ ਸਵਾਲ ਚੁੱਕਦਿਆਂ ਦਿੱਲੀ ਪੁਲਿਸ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ।

ਟਾਪ ਹੈਡਲਾਈਨ

Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget