ਪੜਚੋਲ ਕਰੋ

ਸਕੂਟੀ 'ਚ ਕੰਡੋਮ ਮਿਲਣ ਦਾ ਇਲਜ਼ਾਮ ਲਾ ਕੇ ਪੁਲਿਸ ਨੇ ਪਿਓ ਸਾਹਮਣੇ ਕੀਤਾ ਜ਼ਲੀਲ, ਨਾਬਾਲਗ ਨੇ ਲਿਆ ਫਾਹਾ

ਪੁਲਿਸ ਵੱਲੋਂ ਜ਼ਲੀਲ ਕਰਨ ‘ਤੇ 17 ਸਾਲਾ ਨਾਬਾਲਿਗ ਨੇ ਖੁਦਕੁਸ਼ੀ ਕਰ ਲਈ। ਇਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਥਾਣੇ ਬਾਹਰ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਚੱਲਦਿਆਂ ਪੁਲਿਸ ਵਿਭਾਗ ਵਲੋਂ ਸਖਤ ਕਦਮ ਚੁੱਕਦਿਆਂ ਏਐਸਆਈ ਤੇ ਇੱਕ ਕਾਂਸਟੇਬਲ ਨੂੰ ਬਰਖਾਸਤ ਕਰ ਡਿਸਮਿਸ ਕਰਨ ਲਈ ਲਿਖ ਕੇ ਭੇਜ ਦਿੱਤਾ ਗਿਆ ਹੈ।

ਅੰਮ੍ਰਿਤਸਰ: ਪੁਲਿਸ ਵੱਲੋਂ ਜ਼ਲੀਲ ਕਰਨ ‘ਤੇ 17 ਸਾਲਾ ਨਾਬਾਲਿਗ ਨੇ ਖੁਦਕੁਸ਼ੀ ਕਰ ਲਈ। ਇਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਥਾਣੇ ਬਾਹਰ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਚੱਲਦਿਆਂ ਪੁਲਿਸ ਵਿਭਾਗ ਵਲੋਂ ਸਖਤ ਕਦਮ ਚੁੱਕਦਿਆਂ ਏਐਸਆਈ ਤੇ ਇੱਕ ਕਾਂਸਟੇਬਲ ਨੂੰ ਬਰਖਾਸਤ ਕਰ ਡਿਸਮਿਸ ਕਰਨ ਲਈ ਲਿਖ ਕੇ ਭੇਜ ਦਿੱਤਾ ਗਿਆ ਹੈ। ਦਰਅਸਲ ਦੋ ਦਿਨ ਪਹਿਲਾਂ ਅੰਮ੍ਰਿਤਸਰ ਪੁਲਿਸ ਵੱਲੋਂ ਪਰਵਾਸੀ ਨਾਬਾਲਿਗ ਦਾ ਚਲਾਨ ਕਰਦੇ ਸਮੇਂ ਇਹ ਇਲਜ਼ਾਮ ਲਾਇਆ ਗਿਆ ਕਿ ਉਸ ਦੀ ਸਕੂਟੀ ‘ਚੋਂ ਕੰਡੋਮ ਨਿਕਲਿਆ ਹੈ। ਇਸ ਤੋਂ ਬਾਅਦ ਪੁਲਿਸ ਕਰਮੀ ਉਸ ਨੂੰ ਥਾਣੇ ਲੈ ਗਏ। ਜਿੱਥੇ ਉਸ ਦੇ ਪਿਤਾ ਦੇ ਸਾਹਮਣੇ ਪੁਲਿਸ ਵੱਲੋਂ ਉਸ ਨੂੰ ਰੱਜ ਕੇ ਜ਼ਲੀਲ ਕੀਤਾ ਗਿਆ। ਲੜਕੇ ਨੇ ਪੁਲਿਸ ਦੀ ਇਸ ਕਰਤੂਤ ਤੋਂ ਸ਼ਰਮਿੰਦਗੀ ਮਹਿਸੂਸ ਕਰਦਿਆਂ ਘਰ ਜਾ ਕੇ ਪੱਖੇ ਨਾਲ ਫਾਹਾ ਲਾ ਲਿਆ। ਪੰਜ ਦਹਾਕਿਆਂ ਬਾਅਦ ਚੀਨ ਤੇ ਭਾਰਤ ਦੀਆਂ ਆਹਮੋ-ਸਾਹਮਣੇ ਉਸ ਨੇ ਖੁਦਕੁਸ਼ੀ ਤੋਂ ਪਹਿਲਾਂ ਆਪਣੇ ਪਿਤਾ ਲਈ ਇੱਕ ਸੁਸਾਇਡ ਨੋਟ ਵੀ ਲਿਖਿਆ ਸੀ ਜਿਸ ‘ਚ ਉਸ ਨੇ ਕਿਹਾ ਕਿ
" “ਉਸ ਕੋਲ ਕੁੱਝ ਨਹੀਂ ਮਿਲਿਆ ਸੀ। ਪੁਲਿਸ ਵਾਲੇ ਝੂਠ ਬੋਲ ਰਹੇ ਹਨ। ਤੁਸੀਂ ਵੀ ਉਨ੍ਹਾਂ ਦੀ ਗੱਲ ਮੰਨ ਲਈ, ਇਸ ਲਈ ਤੁਹਾਡੀ ਹੋਰ ਬੇਇੱਜ਼ਤੀ ਨਾ ਹੋਵੇ ਮੈਂ ਸੁਸਾਇਡ ਕਰ ਰਿਹਾ ਹਾਂ।” "
-
ਪਰਮਾਣੂ ਹਥਿਆਰਾਂ ਦੇ ਮਾਮਲੇ ‘ਚ ਚੀਨ ਤੇ ਪਾਕਿਸਤਾਨ ਨੇ ਭਾਰਤ ਨੂੰ ਪਿਛਾੜਿਆ, ਰੂਸ ਤੇ ਅਮਰੀਕਾ ਨੇ ਵਧਾਈ ਚਿੰਤਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget