ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਧਰਮਸ਼ਾਲਾ 'ਚ ਐਡਵੋਕੇਟ ਦੇ ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
ਸ਼ਾਹਪੁਰ ਦੇ ਚੜੀ ਸਥਿਤ ਇੱਕ ਮਕਾਨ ਨੂੰ ਭਿਆਨਕ ਅੱਗ ਲਗ ਗਈ। ਉਹ ਘਰ ਇੱਕ ਐਡਵੋਕੇਟ ਦਾ ਦੱਸਿਆ ਜਾ ਰਿਹਾ ਹੈ।
![ਧਰਮਸ਼ਾਲਾ 'ਚ ਐਡਵੋਕੇਟ ਦੇ ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ Advocate's house in Dharamsala catches fire, millions lost ਧਰਮਸ਼ਾਲਾ 'ਚ ਐਡਵੋਕੇਟ ਦੇ ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ](https://feeds.abplive.com/onecms/images/uploaded-images/2021/07/29/456f79863a66ef285e059c924f8449ed_original.jpeg?impolicy=abp_cdn&imwidth=1200&height=675)
fire-
ਧਰਮਸ਼ਾਲਾ: ਸ਼ਾਹਪੁਰ ਦੇ ਚੜੀ ਸਥਿਤ ਇੱਕ ਮਕਾਨ ਨੂੰ ਭਿਆਨਕ ਅੱਗ ਲਗ ਗਈ। ਉਹ ਘਰ ਇੱਕ ਐਡਵੋਕੇਟ ਦਾ ਦੱਸਿਆ ਜਾ ਰਿਹਾ ਹੈ। ਮਕਾਨ ਨੂੰ ਅੱਗ ਨੇ ਬੁਰੀ ਤਰ੍ਹਾਂ ਨਾਲ ਆਪਣੀ ਚਪੇਟ 'ਚ ਲੈ ਲਿਆ, ਪਰ ਗਨੀਮਤ ਇਹ ਰਹੀ ਕਿ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਸਖ਼ਤ ਮੇਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਇਸ ਦੌਰਾਨ ਲੱਖਾਂ ਦਾ ਨੁਕਸਾਨ ਹੋਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਵਿਸ਼ਵ
ਸਿੱਖਿਆ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)