ਪੜਚੋਲ ਕਰੋ

27 ਬੇਕਸੂਰ ਸਿੱਖਾਂ ਦਾ ਰੱਬ ਦੇ ਘਰ 'ਚ ਕਤਲ: ਦਿਲ ਹਲੂਣ ਦੇਵੇਗੀ ਮਾਸੂਮ ਦੀ ਤਸਵੀਰ

ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰੇ 'ਤੇ ਹਮਲੇ 'ਚ 27 ਬੇਕਸੂਰ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ। ਇਨ੍ਹਾਂ ਦੇ ਅੰਤਿਮ ਸੰਸਕਾਰ ਵੇਲੇ ਦੀ ਇੱਕ ਤਸਵੀਰ ਸਾਹਮਣੇ ਆਈ ਹੈ ਜਿਸ ਵਿੱਚ ਮਾਸੂਮ ਬੱਚੀ ਆਪਣੀ ਮਾਂ ਦੀ ਦੇਹ ਕੋਲ ਬੈਠ ਰੋ ਰਹੀ ਹੈ।

ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰੇ 'ਤੇ ਹਮਲੇ 'ਚ 27 ਬੇਕਸੂਰ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ। ਇਨ੍ਹਾਂ ਦੇ ਅੰਤਿਮ ਸੰਸਕਾਰ ਵੇਲੇ ਦੀ ਇੱਕ ਤਸਵੀਰ ਸਾਹਮਣੇ ਆਈ ਹੈ ਜਿਸ ਵਿੱਚ ਮਾਸੂਮ ਬੱਚੀ ਆਪਣੀ ਮਾਂ ਦੀ ਦੇਹ ਕੋਲ ਬੈਠ ਰੋ ਰਹੀ ਹੈ। ਦਿਲ ਹਲੂਣ ਦੇਣ ਵਾਲੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਦੱਸ ਦਈਏ ਕਿ ਕਾਬੁਲ ਦੇ ਗੁਰਦੁਆਰੇ ‘ਤੇ ਬੁੱਧਵਾਰ ਨੂੰ ਹੋਏ ਅੱਤਵਾਦੀ ਹਮਲੇ ਵਿੱਚ 8 ਔਰਤਾਂ ਸਣੇ 27 ਸਿੱਖ ਮਾਰੇ ਗਏ ਸੀ। ਅੰਤਿਮ ਸੰਸਕਾਰ ਦੌਰਾਨ ਤਾਬੂਤ ‘ਚ ਆਪਣੀ ਮਾਂ ਦੀ ਲਾਸ਼ ਨੂੰ ਵੇਖ ਕੇ ਬੱਚੀ ਹੈਰਾਨ ਹੋ ਗਈ। 'ਹਮਲੇ ‘ਚ ਆਪਣੀ ਮਾਂ ਨੂੰ ਗੁਆਉਣ ਵਾਲੇ ਇੱਕ ਨੌਜਵਾਨ ਨੇ ਕਿਹਾ, ਮੇਰੀ ਮਾਂ ਨੇ ਕਿਹੜਾ ਪਾਪ ਕੀਤਾ? ਇੱਕ ਹੋਰ ਚਸ਼ਮਦੀਦ ਗਵਾਹ ਨੇ ਦੱਸਿਆ ਕਿ ਹਮਲਾਵਰਾਂ ਨੂੰ ਕਿਸੇ ‘ਤੇ ਤਰਸ ਨਹੀਂ ਆਇਆ। ਉਨ੍ਹਾਂ ਨੇ ਬੱਚਿਆਂ ਨੂੰ ਵੀ ਨਹੀਂ ਛੱਡਿਆ। ਮੈਂ ਇਸੇ ਤਰ੍ਹਾਂ ਦੇ ਹਮਲੇ ਵਿੱਚ ਆਪਣੇ 7 ਪਰਿਵਾਰਕ ਮੈਂਬਰ ਗੁਆ ਲਏ ਸੀ। ਸਸਕਾਰ ਵੇਲੇ ਹੋਇਆ ਮੁੜ ਹੋਇਆ ਹਮਲਾ: ਕਾਬੁਲ ਦੇ ਗੁਰਦੁਆਰੇ 'ਤੇ ਹਮਲੇ ਦੇ 24 ਘੰਟਿਆਂ ਬਾਅਦ ਦੁਬਾਰਾ ਹਮਲਾ ਕਰ ਦਿੱਤਾ ਗਿਆ। ਇਹ ਹਮਲਾ ਸ਼ਮਸ਼ਾਨ ਘਾਟ ਤੋਂ 50 ਮੀਟਰ ਦੀ ਦੂਰੀ 'ਤੇ ਹੋਇਆ ਸੀ, ਜਿੱਥੇ ਅੱਤਵਾਦੀ ਹਮਲੇ 'ਚ ਮਾਰੇ ਗਏ ਸਿੱਖਾਂ ਦਾ ਬੁੱਧਵਾਰ ਨੂੰ ਸਸਕਾਰ ਕੀਤਾ ਜਾ ਰਿਹਾ ਸੀ। ਵੀਰਵਾਰ ਨੂੰ ਹੋਏ ਦੂਜੇ ਹਮਲੇ ਵਿੱਚ ਇੱਕ ਬੱਚਾ ਜ਼ਖ਼ਮੀ ਹੋ ਗਿਆ। ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ, “ਮੈਂ ਸਸਕਾਰ ਵਾਲੀ ਥਾਂ ਨੇੜੇ ਹੋਏ ਧਮਾਕੇ ਦੀ ਖ਼ਬਰ ਤੋਂ ਚਿੰਤਤ ਹਾਂ। ਸਾਡਾ ਦੂਤਾਵਾਸ ਕਾਬੁਲ ਵਿੱਚ ਸੁਰੱਖਿਆ ਅਧਿਕਾਰੀਆਂ ਨਾਲ ਸੰਪਰਕ ਵਿੱਚ ਹੈ। ਉਨ੍ਹਾਂ ਨੂੰ ਢੁਕਵੀਂ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ ਗਿਆ ਹੈ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget