ਪੜਚੋਲ ਕਰੋ

ਬਿਹਾਰ ਪੁਲਿਸ ਨਾਲ ਲੁਕਣ ਮੀਚੀ ਕਿਉਂ ਖੇਡ ਰਹੇ ਨਵਜੋਤ ਸਿੱਧ? ਹੁਣ ਵੱਡੀ ਪ੍ਰੇਸ਼ਾਨੀ 'ਚ ਘਿਰ ਸਕਦੇ 'ਗੁਰੂ'

ਬਿਹਾਰ ਪੁਲਿਸ ਦੀ ਟੀਮ ਉਨ੍ਹਾਂ ਨੂੰ ਸੰਮਨ ਦੇਣ ਲਈ ਘਰ ਦੇ ਬਾਹਰ ਬੈਠ ਗਈ, ਪਰ ਸਿੱਧੂ ਘਰ ਤੋਂ ਬਾਹਰ ਨਹੀਂ ਆਏ। ਸੱਤ ਦਿਨਾਂ ਦੇ ਇੰਤਜ਼ਾਰ ਦੇ ਬਾਅਦ ਪ੍ਰੇਸ਼ਾਨ ਪੁਲਿਸ ਟੀਮ ਨੇ ਉਨ੍ਹਾਂ ਦੀ ਕੋਠੀ ਦੇ ਬਾਹਰ ਨੋਟਿਸ ਚਿਪਕਾ ਦਿੱਤਾ ਹੈ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਬਿਹਾਰ 'ਚ ਵਿਧਾਨ ਸਭਾ ਚੋਣਾਂ ਹਨ, ਪਰ ਚੋਣਾਂ ਤੋਂ ਪਹਿਲਾਂ ਹੀ ਬਿਹਾਰ ਪੁਲਿਸ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਦੇ ਪਿੱਛੇ ਹੱਥ ਧੋ ਕੇ ਪੈ ਗਈ ਹੈ। ਦਰਅਸਲ ਬੀਤੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੱਧੂ ਨੇ ਬਿਹਾਰ ਪਹੁੰਚ ਕੇ ਵਿਰੋਧੀਆਂ ਖਿਲਾਫ ਸਖਤ ਭਾਸ਼ਨ ਦਿੱਤਾ ਸੀ। ਇਸ ਲਈ ਬਿਹਾਰ ਪੁਲਿਸ ਵੱਲੋਂ ਸਿੱਧੂ ਨੂੰ ਸੰਮਨ ਜਾਰੀ ਕੀਤੇ ਗਏ ਹਨ। ਪੁਲਿਸ ਬਿਹਾਰ ਤੋਂ ਪੰਜਾਬ ਪਹੁੰਚ ਗਈ, ਪਰ ਸਿੱਧੂ ਉਨ੍ਹਾਂ ਦੇ ਹੱਥ ਨਹੀਂ ਲੱਗ ਰਹੇ।
ਪੰਜਾਬ ਸਰਕਾਰ ‘ਚ ਮੰਤਰੀ ਰਹੇ ਸਿੱਧੂ ਦੇ ਇਸ ਵਿਵਹਾਰ ਬਾਰੇ ਰਾਜਨੀਤਕ ਹਲਕਿਆਂ ‘ਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ ਕਿ ਸਿੱਧੂ ਸੰਮਨ ਰਿਸੀਵ ਕਰਨ ਤੋਂ ਕਿਉਂ ਡਰਦੇ ਹਨ? ਉਨ੍ਹਾਂ ਦੇ ਵਿਰੋਧੀਆਂ ਦਾ ਕਹਿਣਾ ਹੈ ਕਿ ਸਿੱਧੂ ਕਈ ਵਾਰ ਸੰਸਦ ਮੈਂਬਰ ਵੀ ਰਹੇ ਹਨ, ਇਸ ਲਈ ਉਨ੍ਹਾਂ ਦਾ ਸਟੈਂਡ ਹੈਰਾਨ ਕਰਨ ਵਾਲਾ ਹੈ।
ਬਿਹਾਰ ਪੁਲਿਸ ਦੀ ਟੀਮ ਉਨ੍ਹਾਂ ਨੂੰ ਸੰਮਨ ਦੇਣ ਲਈ ਘਰ ਦੇ ਬਾਹਰ ਬੈਠ ਗਈ, ਪਰ ਸਿੱਧੂ ਘਰ ਤੋਂ ਬਾਹਰ ਨਹੀਂ ਆਏ। ਸੱਤ ਦਿਨਾਂ ਦੇ ਇੰਤਜ਼ਾਰ ਦੇ ਬਾਅਦ ਪ੍ਰੇਸ਼ਾਨ ਪੁਲਿਸ ਟੀਮ ਨੇ ਉਨ੍ਹਾਂ ਦੀ ਕੋਠੀ ਦੇ ਬਾਹਰ ਨੋਟਿਸ ਚਿਪਕਾ ਦਿੱਤਾ ਹੈ। ਸਿੱਧੂ ਦਾ ਇਸ ਤਰ੍ਹਾਂ ਦਾ ਰਵੱਈਆ ਉਨ੍ਹਾਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਬਿਹਾਰ ਪੁਲਿਸ ਹੁਣ ਸਖਤ ਕਦਮ ਚੁੱਕਣ ਦੀ ਤਿਆਰੀ ਕਰ ਰਹੀ ਹੈ। ਬਿਹਾਰ ਪੁਲਿਸ ਸੂਤਰਾਂ ਅਨੁਸਾਰ ਪੁਲਿਸ ਸਿੱਧੂ ਖਿਲਾਫ ਕੁਰਕੀ ਦਾ ਵਾਰੰਟ ਜਾਰੀ ਕਰਨ ਲਈ ਅਦਾਲਤ ਵਿੱਚ ਜਾਣ ਦੀ ਤਿਆਰੀ ਕਰ ਰਹੀ ਹੈ।
ਇਸ ਤੋਂ ਪਹਿਲਾਂ ਵੀ ਦਸੰਬਰ 2019 ‘ਚ ਬਿਹਾਰ ਪੁਲਿਸ ਦੀ ਇਕ ਟੀਮ ਇਸੇ ਤਰ੍ਹਾਂ ਪ੍ਰੇਸ਼ਾਨ ਹੋ ਕੇ ਪਰਤ ਚੁੱਕੀ ਹੈ। ਨਵਜੋਤ ਸਿੱਧੂ 'ਤੇ ਦੋਸ਼ ਹੈ ਕਿ ਅਪ੍ਰੈਲ 2019 ‘ਚ ਲੋਕ ਸਭਾ ਚੋਣਾਂ ਦੌਰਾਨ ਬਿਹਾਰ ਦੇ ਕਟਿਹਾਰ ਜ਼ਿਲ੍ਹੇ ‘ਚ ਰੈਲੀ ਦੌਰਾਨ ਇੱਕ ਭਾਈਚਾਰੇ ਖਿਲਾਫ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ।
ਬਿਹਾਰ ਪੁਲਿਸ ਨੂੰ ਦੱਸਿਆ ਗਿਆ ਕਿ ਸਿੱਧੂ ਘਰ ਨਹੀਂ। ਹਾਲਾਂਕਿ, ਇਹ ਵੀ ਪਤਾ ਲੱਗਿਆ ਹੈ ਕਿ ਸਿੱਧੂ ਦੇ ਅਧੀਨ ਤਾਇਨਾਤ ਪੁਲਿਸ ਮੁਲਾਜ਼ਮ ਅਤੇ ਪਾਇਲਟ ਕੋਠੀ ‘ਤੇ ਤਾਇਨਾਤ ਹਨ। ਅਜਿਹੀ ਸਥਿਤੀ ਵਿੱਚ ਇਹ ਸਵਾਲ ਉੱਠਣੇ ਸ਼ੁਰੂ ਹੋ ਰਹੇ ਹਨ ਕਿ ਜਦੋਂ ਸੁਰੱਖਿਆ ਕਰਮਚਾਰੀ ਤੇ ਪਾਇਲਟ ਕਾਰ ਉਨ੍ਹਾਂ ਦੀ ਕੋਠੀ ’ਤੇ ਤਾਇਨਾਤ ਹਨ ਤਾਂ ਸਿੱਧੂ ਕਿੱਥੇ ਹਨ? ਇਸ ਦੇ ਨਾਲ ਹੀ ਸੂਤਰਾਂ ਦਾ ਕਹਿਣਾ ਹੈ ਕਿ ਸਿੱਧੂ ਸ਼ਹਿਰ ਤੇ ਕੋਠੀ ਦੇ ਅੰਦਰ ਹਨ, ਪਰ ਕਿਸੇ ਨੂੰ ਨਹੀਂ ਮਿਲ ਰਹੇ।
ਬਿਹਾਰ ਪੁਲਿਸ ਨਾਲ ਲੁਕਣ ਮੀਚੀ ਕਿਉਂ ਖੇਡ ਰਹੇ ਨਵਜੋਤ ਸਿੱਧ? ਹੁਣ ਵੱਡੀ ਪ੍ਰੇਸ਼ਾਨੀ 'ਚ ਘਿਰ ਸਕਦੇ 'ਗੁਰੂ

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget