ਪੜਚੋਲ ਕਰੋ

  ਬੀਜੇਪੀ ਨਾਲੋਂ ਯਾਰੀ ਟੁੱਟਣ ਮਗਰੋਂ ਮਜੀਠੀਆ ਨੇ ਜੋੜੇ ਕੈਪਟਨ ਦੇ ਮੋਦੀ ਨਾਲ ਤਾਰ

ਗਠਜੋੜ ਵੇਲੇ ਬੀਜੇਪੀ ਦੀਆਂ ਸਿਫਤਾਂ ਕਰਨ ਵਾਲੇ ਅਕਾਲੀ ਲੀਡਰ ਬਿਕਰਮ ਮਜੀਠੀਆ ਹੁਣ ਬੀਜੇਪੀ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਮਿਲੀਭੁਗਤ ਦੀ ਗੱਲ ਕਰ ਰਹੇ ਹਨ। ਮਜੀਠੀਆ ਨੇ ਕਿਹਾ ਕਿ ਕੈਪਟਨ ਕੇਂਦਰ ਨਾਲ ਮਿਲ ਕੇ ਖੇਡਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵਿਧਾਇਕ ਕੈਪਟਨ ਖਿਲਾਫ ਪ੍ਰੀਵਲੇਜ ਮੋਸ਼ਨ ਲੈ ਕੇ ਆਉਣਗੇ। ਮਜੀਠੀਆ ਨੇ ਦੱਸਿਆ ਕਿ ਪਿਛਲੇ ਸੈਸ਼ਨ ਫਰੈਂਡਲੀ ਮੈਚ ਸੀ।

ਅੰਮ੍ਰਿਤਸਰ: ਗਠਜੋੜ ਵੇਲੇ ਬੀਜੇਪੀ ਦੀਆਂ ਸਿਫਤਾਂ ਕਰਨ ਵਾਲੇ ਅਕਾਲੀ ਲੀਡਰ ਬਿਕਰਮ ਮਜੀਠੀਆ ਹੁਣ ਬੀਜੇਪੀ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਮਿਲੀਭੁਗਤ ਦੀ ਗੱਲ ਕਰ ਰਹੇ ਹਨ। ਮਜੀਠੀਆ ਨੇ ਕਿਹਾ ਕਿ ਕੈਪਟਨ ਕੇਂਦਰ ਨਾਲ ਮਿਲ ਕੇ ਖੇਡਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵਿਧਾਇਕ ਕੈਪਟਨ ਖਿਲਾਫ ਪ੍ਰੀਵਲੇਜ ਮੋਸ਼ਨ ਲੈ ਕੇ ਆਉਣਗੇ। ਮਜੀਠੀਆ ਨੇ ਦੱਸਿਆ ਕਿ ਪਿਛਲੇ ਸੈਸ਼ਨ ਫਰੈਂਡਲੀ ਮੈਚ ਸੀ। ਕੈਪਟਨ ਵਲੋਂ ਵਿਧਾਨ ਸਭਾ 'ਚ ਤਿੰਨਾਂ ਬਿੱਲਾਂ ਖਿਲਾਫ ਮਤਾ ਪੇਸ਼ ਕੀਤਾ ਗਿਆ ਸੀ। ਇਹ ਮਤਾ ਲੋਕ ਸਭਾ ਤੇ ਰਾਜ ਸਭਾ ਭੇਜਣ ਲਈ ਪਾਸ ਵੀ ਹੋ ਗਿਆ ਸੀ ਪਰ 12 ਦਿਨ ਤੱਕ ਮਤਾ ਵਿਧਾਨ ਸਭਾ 'ਚ ਹੀ ਪਿਆ ਰਿਹਾ। ਉਨ੍ਹਾਂ ਸਵਾਲ ਖੜ੍ਹਾ ਕੀਤਾ ਕਿ 12 ਦਿਨ ਤੱਕ ਮਤਾ ਕਿਉਂ ਦਬਾ ਕੇ ਰੱਖਿਆ ਗਿਆ? ਇੰਨੇ ਦਿਨਾਂ ਬਾਅਦ ਹੀ ਚੀਫ ਸੈਕਟਰੀ ਕੋਲ ਕਿਉਂ ਭੇਜਿਆ ਗਿਆ? ਇੱਕ ਮਹੀਨੇ ਬਾਅਦ ਵੀ ਮਤਾ ਚੀਫ ਸੈਕਟਰੀ ਤੋਂ ਅੱਗੇ ਨਹੀਂ ਗਿਆ। ਲੋਕ ਸਭਾ ਤੇ ਰਾਜ ਸਭਾ 'ਚ ਬਿੱਲ ਪਾਸ ਹੋ ਕੇ ਕਨੂੰਨ ਬਣਨ ਗਿਆ, ਪਰ ਮਤਾ ਅਜੇ ਵੀ ਇੱਥੇ ਹੀ ਪਿਆ ਹੈ। ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਕਿਸਾਨਾਂ ਨੂੰ ਮੂਰਖ ਬਣਾ ਰਹੇ ਹਨ। ਅਕਾਲੀ ਦਲ ਵਲੋਂ ਵਿਧਾਨ ਸਭਾ ਦਾ ਸੈਸ਼ਨ ਸੱਦਣ ਦੀ ਮੰਗ ਕੀਤੀ ਗਈ ਹੈ। ਮਜੀਠੀਆ ਮੁਤਾਬਕ ਰਾਜਸਥਾਨ ਦੇ ਮੁੱਖ ਮੰਤਰੀ ਨੇ ਸੁਖਬੀਰ ਬਾਦਲ ਦੀ ਮੰਗ 'ਤੇ ਧਿਆਨ ਦਿੰਦਿਆਂ ਸਾਰੇ ਸੂਬੇ ਨੂੰ ਮੰਡੀ ਐਲਾਨ ਦਿੱਤਾ। ਕੈਪਟਨ ਏਪੀਐਮਸੀ ਦੇ ਮੁੱਦੇ 'ਤੇ ਮੁੱਕਰ ਰਹੇ ਹਨ। ਜਿੰਨਾ ਚਿਰ ਤੱਕ ਏਪੀਐਮਸੀ ਐਕਟ ਦਾ ਐਲਾਨ ਨਹੀਂ ਹੁੰਦਾ, ਅਕਾਲੀ ਦਲ ਕੈਪਟਨ ਦਾ ਘਿਰਾਓ ਕਰੇਗਾ। ਉਨ੍ਹਾਂ ਕਿਹਾ ਕੈਪਟਨ ਯੂ ਟਰਨ ਲੈਣ 'ਚ ਮਾਹਿਰ ਹਨ। ਕੈਪਟਨ ਵਲੋਂ 2017 'ਚ ਜਿਹੜੇ ਐਕਟ ਪਾਸ ਕੀਤੇ ਗਏ, ਉਨ੍ਹਾਂ ਨੂੰ ਰੱਦ ਕਰਨ ਲਈ ਅਕਾਲੀ ਦਲ ਉਨ੍ਹਾਂ ਨੂੰ ਮਜਬੂਰ ਕਰੇਗਾ। 
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਵੱਡੀ ਖ਼ਬਰ! ਕਾਂਗਰਸੀ ਆਗੂ 'ਤੇ ਚੱਲੀ ਗੋਲੀ, ਮੱਚਿਆ ਹੜਕੰਪ; ਜਾਣੋ ਵਜ੍ਹਾ...
ਵੱਡੀ ਖ਼ਬਰ! ਕਾਂਗਰਸੀ ਆਗੂ 'ਤੇ ਚੱਲੀ ਗੋਲੀ, ਮੱਚਿਆ ਹੜਕੰਪ; ਜਾਣੋ ਵਜ੍ਹਾ...
ਪੰਜਾਬ ਤੋਂ ਵੱਡੀ ਖ਼ਬਰ! ਰੱਖੜੀ ਤੋਂ ਪਹਿਲਾਂ ਪਰਿਵਾਰ 'ਚ ਪਏ ਵੈਣ, ਸਕੇ ਭੈਣ-ਭਰਾਵਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਰੱਖੜੀ ਤੋਂ ਪਹਿਲਾਂ ਪਰਿਵਾਰ 'ਚ ਪਏ ਵੈਣ, ਸਕੇ ਭੈਣ-ਭਰਾਵਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ ਵਾਸੀਆਂ ਲਈ ਅਹਿਮ ਖਬਰ, ਹੁਣ ਬਿਜਲੀ ਦੇ ਵਧੇ ਹੋਏ ਬਿੱਲਾਂ ਤੋਂ ਮਿਲੇਗਾ ਛੁਟਕਾਰਾ! ਸਰਕਾਰ ਵੱਲੋਂ ਹੈਲਪਲਾਈਨ ਨੰਬਰ ਜਾਰੀ; ਲੋਕਾਂ ਨੂੰ ਇੰਝ ਮਿਲੇਗਾ ਲਾਭ….
ਪੰਜਾਬ ਵਾਸੀਆਂ ਲਈ ਅਹਿਮ ਖਬਰ, ਹੁਣ ਬਿਜਲੀ ਦੇ ਵਧੇ ਹੋਏ ਬਿੱਲਾਂ ਤੋਂ ਮਿਲੇਗਾ ਛੁਟਕਾਰਾ! ਸਰਕਾਰ ਵੱਲੋਂ ਹੈਲਪਲਾਈਨ ਨੰਬਰ ਜਾਰੀ; ਲੋਕਾਂ ਨੂੰ ਇੰਝ ਮਿਲੇਗਾ ਲਾਭ….
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
Famous Singer Murder: ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ
ਰੱਖੜੀ ਤੋਂ ਪਹਿਲਾਂ ਘੱਟ ਹੋਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ 1 ਲੀਟਰ ਦੀ ਕੀਮਤ
ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਦੀ ਮਹਾਂਹੜਤਾਲ, ਸਰਕਾਰੀ ਦਫਤਰ, ਵਿਦਿਅਕ ਅਦਾਰੇ ਅਤੇ ਹਸਪਤਾਲ 'ਚ OPD ਰਹੇਗੀ ਬੰਦ; CM ਕਰਨਗੇ 1 ਵਜੇ ਮੀਟਿੰਗ
ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਦੀ ਮਹਾਂਹੜਤਾਲ, ਸਰਕਾਰੀ ਦਫਤਰ, ਵਿਦਿਅਕ ਅਦਾਰੇ ਅਤੇ ਹਸਪਤਾਲ 'ਚ OPD ਰਹੇਗੀ ਬੰਦ; CM ਕਰਨਗੇ 1 ਵਜੇ ਮੀਟਿੰਗ
Embed widget