ਪੜਚੋਲ ਕਰੋ

ਕੋਰੋਨਾ ਮਗਰੋਂ ਭਾਰਤ 'ਤੇ ਖ਼ਤਰੇ ਦੇ ਬੱਦਲੇ, ਕੌਮਾਂਤਰੀ ਏਜੰਸੀ ਦਾ ਵੱਡਾ ਦਾਅਵਾ

ਕੋਵਿਡ-19 ਮਹਾਮਾਰੀ ਨਾਲ ਨਜਿੱਠਣ ਲਈ ਮੋਦੀ ਸਰਕਾਰ ਆਪਣੇ 20 ਲੱਖ ਕਰੋੜ ਰੁਪਏ ਦੇ ਕਰਜ਼ਾ ਰੂਪੀ ਪੈਕੇਜ ਨਾਲ ਭਾਰਤ ਦੇ ਲੀਹੋਂ ਲੱਥੇ ਅਰਥਚਾਰੇ ਨੂੰ ਠੀਕ ਕਰਨ ਵਿੱਚ ਕਾਮਯਾਬ ਹੋਣ ਵਿੱਚ ਅਸਫਲ ਰਹਿ ਸਕਦੀ ਹੈ। ਇਹ ਦਾਅਵਾ ਕੌਮਾਂਤਰੀ ਏਜੰਸੀ ਫਿਚ ਨੇ ਕੀਤਾ ਹੈ।

ਨਵੀਂ ਦਿੱਲੀ: ਕੋਵਿਡ-19 ਮਹਾਮਾਰੀ ਨਾਲ ਨਜਿੱਠਣ ਲਈ ਮੋਦੀ ਸਰਕਾਰ ਆਪਣੇ 20 ਲੱਖ ਕਰੋੜ ਰੁਪਏ ਦੇ ਕਰਜ਼ਾ ਰੂਪੀ ਪੈਕੇਜ ਨਾਲ ਭਾਰਤ ਦੇ ਲੀਹੋਂ ਲੱਥੇ ਅਰਥਚਾਰੇ ਨੂੰ ਠੀਕ ਕਰਨ ਵਿੱਚ ਕਾਮਯਾਬ ਹੋਣ ਵਿੱਚ ਅਸਫਲ ਰਹਿ ਸਕਦੀ ਹੈ। ਇਹ ਦਾਅਵਾ ਕੌਮਾਂਤਰੀ ਏਜੰਸੀ ਫਿਚ ਨੇ ਕੀਤਾ ਹੈ। ਇਸ ਤਰ੍ਹਾਂ ਕੋਰੋਨਾ ਤੋਂ ਬਾਅਦ ਭਾਰਤੀ ਆਰਥਿਕਤਾ 'ਤੇ ਖਤਰੇ ਦੇ ਬੱਦਲ ਬਰਕਰਾਰ ਹਨ। ਬਰਤਾਨਵੀ ਕੰਪਨੀ ਫਿਚ ਸੌਲਿਊਸ਼ਨਜ਼ ਮੁਤਾਬਕ ਦੇਸ਼ ਨੂੰ ਸੰਕਟ ਵਿੱਚੋਂ ਕੱਢਣ ਲਈ ਇਹ ਪੈਕੇਜ ਸਮਰੱਥ ਨਹੀਂ ਹੈ। ਫਿਚ ਮੁਤਾਬਕ ਇਹ ਪੈਕੇਜ ਭਾਰਤ ਦੀ ਜੀਡੀਪੀ ਦਾ ਸਿਰਫ ਇੱਕ ਫ਼ੀਸਦ ਹੈ। ਹਾਲਾਂਕਿ, ਮੋਦੀ ਸਰਕਾਰ ਨੇ ਇਸ ਪੈਕੇਜ ਨੂੰ ਭਾਰਤ ਦੀ ਜੀਡੀਪੀ ਦਾ 10 ਫ਼ੀਸਦ ਕਰਾਰ ਦਿੱਤਾ ਸੀ। ਕੰਪਨੀ ਦਾ ਕਹਿਣਾ ਹੈ ਕਿ ਸਰਕਾਰ ਨੇ ਇਸ ਪੈਕੇਜ ਵਿੱਚ ਭਾਰਤੀ ਰਿਜ਼ਰਵ ਬੈਂਕ ਵੱਲੋਂ ਦਿੱਤੀ ਜਾਣ ਕਰੰਸੀ ਰਾਹਤ ਐਲਾਨਾਂ ਨੂੰ ਵੀ ਜੋੜ ਲਿਆ ਹੈ। ਲੌਕਡਾਊਨ 'ਚ ਢਿੱਲ ਦਿੰਦਿਆਂ ਹੀ ਕੋਰੋਨਾ ਨੇ ਢਾਹਿਆ ਕਹਿਰ, 24 ਘੰਟਿਆਂ 'ਚ 5611 ਨਵੇਂ ਕੇਸ, 140 ਮੌਤਾਂ ਰੇਟਿੰਗ ਏਜੰਸੀ ਮੁਤਾਬਕ ਸਾਲ 2020-21 ਵਿੱਚ ਭਾਰਤ ਦੀ ਆਰਥਿਕ ਵਾਧਾ ਦਰ 1.8 ਫ਼ੀਸਦ ਰਹਿਣ ਦਾ ਅੰਦਾਜ਼ਾ ਹੈ। ਕੋਰੋਨਾਵਾਇਰਸ ਲਾਗ ਨੂੰ ਫੈਲਣ ਤੋਂ ਰੋਕਣ ਲਈ ਭਾਰਤ ਵੱਲੋਂ ਲਾਈ ਤਾਲਾਬੰਦੀ ਕਾਰਨ ਇਹ ਆਰਥਿਕ ਸੰਕਟ ਹੋਰ ਵੀ ਡੂੰਘਾ ਹੋ ਗਿਆ। ਏਜੰਸੀ ਨੇ ਚੌਕਸ ਕਰਦਿਆਂ ਇਹ ਵੀ ਕਿਹਾ ਹੈ ਕਿ ਸਰਕਾਰ ਰਾਹਤ ਪੈਕੇਜ ਜਾਰੀ ਕਰਨ ਵਿੱਚ ਜਿੰਨੀ ਦੇਰੀ ਕਰੇਗੀ, ਅਰਥਚਾਰਾ ਡਿੱਗਣ ਦਾ ਖ਼ਤਰਾ ਓਨਾ ਹੀ ਵੱਧ ਰਹੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Embed widget