ਪੜਚੋਲ ਕਰੋ

ਦੀਵਾਲੀ ਤੋਂ ਬਾਅਦ ਹਲਕੀ ਬਾਰਸ਼ ਨਾਲ ਘਟਿਆ ਪ੍ਰਦੂਸ਼ਣ, ਕਈ ਥਾਵਾਂ 'ਤੇ ਹੋਈ ਗੜ੍ਹੇਮਾਰੀ 

ਐਤਵਾਰ ਦੇਰ ਸ਼ਾਮ ਦਿੱਲੀ-ਐਨਸੀਆਰ ਖੇਤਰ ਵਿੱਚ ਹਲਕੀ ਬਾਰਸ਼ ਹੋਈ। ਇਸ ਨਾਲ ਮੌਸਮ ਦਾ ਪਾਰਾ ਅਤੇ ਪ੍ਰਦੂਸ਼ਣ ਦੇ ਪੱਧਰ 'ਚ ਗਿਰਾਵਟ ਆਈ। ਮੌਸਮ ਵਿਭਾਗ ਨੇ ਪਹਿਲਾਂ ਹੀ ਭਵਿੱਖਬਾਣੀ ਕੀਤੀ ਸੀ ਕਿ ਦੀਵਾਲੀ ਦੇ ਅਗਲੇ ਦਿਨ ਦਿੱਲੀ-ਐਨਸੀਆਰ ਖੇਤਰ ਵਿੱਚ ਹਲਕੀ ਬਾਰਸ਼ ਪੈ ਸਕਦੀ ਹੈ।

ਨਵੀਂ ਦਿੱਲੀ: ਐਤਵਾਰ ਦੇਰ ਸ਼ਾਮ ਦਿੱਲੀ-ਐਨਸੀਆਰ ਖੇਤਰ ਵਿੱਚ ਹਲਕੀ ਬਾਰਸ਼ ਹੋਈ। ਇਸ ਨਾਲ ਮੌਸਮ ਦਾ ਪਾਰਾ ਅਤੇ ਪ੍ਰਦੂਸ਼ਣ ਦੇ ਪੱਧਰ 'ਚ ਗਿਰਾਵਟ ਆਈ। ਮੌਸਮ ਵਿਭਾਗ ਨੇ ਪਹਿਲਾਂ ਹੀ ਭਵਿੱਖਬਾਣੀ ਕੀਤੀ ਸੀ ਕਿ ਦੀਵਾਲੀ ਦੇ ਅਗਲੇ ਦਿਨ ਦਿੱਲੀ-ਐਨਸੀਆਰ ਖੇਤਰ ਵਿੱਚ ਹਲਕੀ ਬਾਰਸ਼ ਪੈ ਸਕਦੀ ਹੈ। ਇਸ ਦੇ ਨਤੀਜੇ ਵਜੋਂ ਮੌਸਮ ਦੇ ਤਾਪਮਾਨ 'ਚ ਗਿਰਾਵਟ ਆਵੇਗੀ ਅਤੇ ਵਾਤਾਵਰਣ 'ਚ ਫੈਲ ਰਹੀ ਧੂੜ ਦੇ ਬਰੀਕ ਕਣਾਂ 'ਚ ਗਿਰਾਵਟ ਆਵੇਗੀ। ਦੀਵਾਲੀ ਦੇ ਅਗਲੇ ਦਿਨ ਯਾਨੀ 15 ਨਵੰਬਰ ਦੀ ਸਵੇਰ ਨੂੰ ਅਸਮਾਨ 'ਚ ਧੁੰਦ ਛਾਈ ਹੋਈ ਸੀ। ਪਰ ਸ਼ਾਮ ਨੂੰ ਹੋਈ ਬਾਰਸ਼ ਨੇ ਧੁੰਦ ਨੂੰ ਸਾਫ ਕਰ ਦਿੱਤਾ ਅਤੇ ਤਾਪਮਾਨ 'ਚ ਵੀ ਗਿਰਾਵਟ ਆ ਗਈ। ਐਨਸੀਆਰ ਦੇ ਕਈ ਹਿੱਸਿਆਂ 'ਚ ਵੀ ਭਾਰੀ ਬਾਰਸ਼ ਹੋਈ। ਸੋਨੀਪਤ ਵਿੱਚ ਬਾਰਸ਼ ਦੇ ਨਾਲ ਗੜੇਮਾਰੀ ਵੀ ਹੋਈ। ਤੇਜ਼ ਹਵਾਵਾਂ ਨਾਲ ਮੀਂਹ ਪੈਣ ਨਾਲ ਖੇਤਰ 'ਚ ਗੜ੍ਹੇ ਵੀ ਡਿੱਗੇ।
ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਗੰਭੀਰ ਸ਼੍ਰੇਣੀ ਵਿੱਚ ਹੈ। ਜ਼ਿਆਦਾਤਰ ਖੇਤਰ ਰੈਡ ਜ਼ੋਨ 'ਚ ਹਨ। ਦੀਵਾਲੀ 'ਤੇ ਲੋਕਾਂ ਨੇ ਦਿੱਲੀ-ਐਨਸੀਆਰ 'ਚ ਪਟਾਕੇ ਚਲਾਏ ਜਿਸ ਕਾਰਨ ਹਵਾ ਪ੍ਰਦੂਸ਼ਣ ਵਧਿਆ ਹੈ। ਦਿੱਲੀ ਦੇ ਜ਼ਿਆਦਾ ਇਲਾਕਿਆਂ ਵਿੱਚ ਹਵਾ ਦੀ ਗੁਣਵੱਤਾ ਦਾ ਪੱਧਰ 500 ਦੇ ਨੇੜੇ ਪਹੁੰਚ ਗਿਆ ਹੈ। ਗੁਰੂ ਨਗਰੀ 'ਚ ਦਿਨੇ ਹੀ ਪੈ ਗਈ ਰਾਤ, ਅਸਾਮਾਨ 'ਚ ਛਾਏ ਕਾਲੇ ਬੱਦਲ ਸ਼ਨੀਵਾਰ ਸਵੇਰ ਤੋਂ ਹੀ ਹਵਾ ਦੀ ਗੁਣਵੱਤਾ ਦਾ ਪੱਧਰ 400 ਦੇ ਪਾਰ ਹੋ ਗਿਆ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਇਹ ਐਤਵਾਰ ਰਾਤ ਨੂੰ 500 ਤੱਕ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ ਮੌਸਮੀ ਉਤਰਾਅ-ਚੜ੍ਹਾਅ ਦੇ ਵਿਚਕਾਰ ਅਗਲੇ ਦੋ ਦਿਨਾਂ ਵਿੱਚ ਪਰਾਲੀ ਦੇ ਧੂੰਏ ਤੋਂ ਦਿੱਲੀ-ਐਨਸੀਆਰ ਨੂੰ ਰਾਹਤ ਮਿਲੇਗੀ। ਇਹ ਰਾਹਤ ਹਵਾ ਦੀ ਦਿਸ਼ਾ ਬਦਲਣ ਨਾਲ ਹੋਵੇਗੀ। ਐਤਵਾਰ ਨੂੰ ਬਾਰਸ਼ ਹੋਣ 'ਤੇ ਇਹ ਸਾਫ ਵੀ ਹੋ ਸਕਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget