ਪੜਚੋਲ ਕਰੋ

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਿੰਧੀਆ ਨੇ ਕਮਲਨਾਥ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਸਿੰਧੀਆ ਨੇ ਮੀਡੀਆ ਸਾਹਮਣੇ ਕਿਹਾ ਕਿ ਮੇਰਾ ਹਮੇਸ਼ਾ ਵਿਸ਼ਵਾਸ ਹੈ ਕਿ ਸਾਡਾ ਟੀਚਾ ਜਨਤਕ ਸੇਵਾ ਹੋਣਾ ਚਾਹੀਦਾ ਹੈ। ਰਾਜਨੀਤੀ ਉਸ ਟੀਚੇ ਨੂੰ ਪੂਰਾ ਕਰਨ ਲਈ ਮਾਧਿਅਮ ਹੋਣੀ ਚਾਹੀਦੀ ਹੈ।

ਨਵੀਂ ਦਿੱਲੀ: ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਜੋਤੀਰਾਦਿੱਤਿਆ ਸਿੰਧੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਦਾ ਧੰਨਵਾਦ ਕੀਤਾ। ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਹੁਣ ਉਹ ਪਾਰਟੀ ਨਹੀਂ ਰਹੀ ਜੋ ਪਹਿਲਾਂ ਸੀ। ਅੱਜ ਮਨ ਉਦਾਸ ਹੈ, ਸੰਗਠਨ ਦੁਆਰਾ ਜਨਤਕ ਸੇਵਾ ਦਾ ਟੀਚਾ ਪੂਰਾ ਨਹੀਂ ਕੀਤਾ ਗਿਆ। ਕਮਲਨਾਥ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਤਬਾਦਲਾ ਉਦਯੋਗ ਚੱਲ ਰਿਹਾ ਹੈ।
" ਕਾਂਗਰਸ ਹੁਣ ਉਹ ਪਾਰਟੀ ਨਹੀਂ ਰਹੀ ਜੋ ਪਹਿਲਾਂ ਸੀ। ਅੱਜ ਮਨ ਉਦਾਸ ਹੈ, ਸੰਗਠਨ ਦੁਆਰਾ ਜਨਤਕ ਸੇਵਾ ਦਾ ਟੀਚਾ ਪੂਰਾ ਨਹੀਂ ਕੀਤਾ ਗਿਆ। ਕਮਲਨਾਥ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਤਬਾਦਲਾ ਉਦਯੋਗ ਚੱਲ ਰਿਹਾ ਹੈ। "
--ਜੋਤੀਰਾਦਿੱਤਿਆ ਸਿੰਧੀਆ
ਸਿੰਧੀਆ ਨੇ ਕਿਹਾ, "ਇੱਕ ਵਿਅਕਤੀ ਦੇ ਜੀਵਨ ਵਿੱਚ ਬਹੁਤ ਸਾਰੇ ਮੌਕੇ ਹੁੰਦੇ ਹਨ ਜੋ ਜ਼ਿੰਦਗੀ ਨੂੰ ਬਦਲਦੇ ਹਨ। ਮੇਰੀ ਜ਼ਿੰਦਗੀ 'ਚ ਅਜਿਹੇ ਦੋ ਮੌਕੇ ਆਏ। ਪਹਿਲਾ ਮੌਕਾ 30 ਸਤੰਬਰ 2001 ਨੂੰ ਆਇਆ ਜਦੋਂ ਮੈਂ ਆਪਣੇ ਸਤਿਕਾਰਯੋਗ ਪਿਤਾ ਨੂੰ ਗੁਆ ਦਿੱਤਾ। ਉਹ ਇੱਕ ਜੀਵਨ ਬਦਲਦਾ ਦਿਨ ਸੀ। ਇਸਦੇ ਨਾਲ ਦੂਜੀ ਤਾਰੀਖ 10 ਮਾਰਚ 2020 ਸੀ ਜੋ 75ਵੀਂ ਵਰ੍ਹੇਗੰਢ ਸੀ। ਜ਼ਿੰਦਗੀ 'ਚ ਇੱਕ ਨਵਾਂ ਦ੍ਰਿਸ਼ਟੀਕੋਣ ਅਤੇ ਨਵਾਂ ਮੋੜ ਅੱਗੇ ਪਾਉਣ ਦਾ ਫੈਸਲਾ ਕੀਤਾ। ਮੈਂ ਹਮੇਸ਼ਾਂ ਵਿਸ਼ਵਾਸ ਕੀਤਾ ਹੈ ਕਿ ਸਾਡਾ ਟੀਚਾ ਜਨਤਕ ਸੇਵਾ ਹੋਣਾ ਚਾਹੀਦਾ ਹੈ। ਰਾਜਨੀਤੀ ਉਸ ਟੀਚੇ ਨੂੰ ਪੂਰਾ ਕਰਨ ਲਈ ਮਾਧਿਅਮ ਹੋਣੀ ਚਾਹੀਦੀ ਹੈ। ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਮੰਨਦਾ ਹਾਂ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਨੱਡਾ ਜੀ ਨੇ ਉਹ ਨੀਂਹ ਦਿੱਤੀ ਜਿਸ ਤੋਂ ਰਾਸ਼ਟਰੀ ਸੇਵਾ ਅਤੇ ਲੋਕ ਸੇਵਾ ਕੀਤੀ ਜਾ ਸਕਦੀ ਹੈ।" ਮੱਧ ਪ੍ਰਦੇਸ਼ 'ਚ ਕਿਸਾਨਾਂ ਲਈ ਕੋਈ ਕਰਜ਼ਾ ਮੁਆਫੀ ਨਹੀਂ ਹੋਈ-ਸਿੰਧੀਆ ਇਸਦੇ ਨਾਲ ਉਨ੍ਹਾਂ ਨੇ ਕਿਹਾ, "ਮੱਧ ਪ੍ਰਦੇਸ਼ ਵਿੱਚ ਸਾਡਾ ਇੱਕ ਸੁਪਨਾ ਸੀ ਜਦੋਂ ਸਰਕਾਰ ਬਣੀ ਸੀ। ਪਰ 18 ਮਹੀਨਿਆਂ 'ਚ ਉਹ ਸਾਰੇ ਸੁਪਨੇ ਚੂਰ-ਚੂਰ ਹੋ ਗਏ, ਕੀ ਇਹ ਕਿਸਾਨਾਂ ਦੀ ਕਰਜ਼ਾ ਮੁਆਫੀ ਦੀ ਗੱਲ ਹੈ, ਪਿਛਲੀ ਫਸਲ ਦਾ ਬੋਨਸ ਨਾ ਮਿਲਨਾ, ਇਥੋਂ ਤਕ ਕਿ ਗੜੇਮਾਰੀ ਨਾਲ ਨੁਕਸਾਨੀਆਂ ਹੋਈਆਂ ਫਸਲਾਂ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਦਿੱਤਾ ਗਿਆ। ਕਰਜ਼ਾ ਮੁਆਫੀ ਦੀ ਗੱਲ ਕੀਤੀ ਗਈ ਸੀ ਪਰ ਅਜਿਹਾ ਨਹੀਂ ਹੋ ਸਕਿਆ। ਨੌਜਵਾਨਾਂ ਕੋਲ ਰੁਜ਼ਗਾਰ ਦੇ ਮੌਕੇ ਨਹੀਂ ਹਨ।" ਸਿੰਧੀਆ ਪਰਿਵਾਰ ਦੀ ਤੀਜੀ ਪੀੜ੍ਹੀ ਵੀ ਹੋਈ ਬਾਗੀ, ਦਾਦੀ 'ਰਾਜਮਾਤਾ' ਨੇ ਗਿਰਾਈ ਸੀ ਸਰਕਾਰ ਕਿਸੇ ਨੂੰ ਵੀ ਪ੍ਰਧਾਨ ਮੰਤਰੀ ਮੋਦੀ ਵਰਗਾ ਜਨਾਦੇਸ਼ ਨਹੀਂ ਮਿਲਿਆ-ਸਿੰਧੀਆ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕਰਦਿਆਂ ਜੋਤੀਰਾਦਿੱਤਿਆ ਸਿੰਧੀਆ ਨੇ ਕਿਹਾ ਕਿ ਦੇਸ਼ ਵਿੱਚ ਕਿਸੇ ਨੂੰ ਵੀ ਪੀਐਮ ਮੋਦੀ ਵਰਗਾ ਜਨਾਦੇਸ਼ ਨਹੀਂ ਮਿਲਿਆ। ਉਨ੍ਹਾਂ 'ਚ ਕੰਮ ਕਰਨ ਦੀ ਯੋਗਤਾ ਹੈ। ਉਨ੍ਹਾਂ ਨੇ ਪੂਰੀ ਦੁਨੀਆ 'ਚ ਦੇਸ਼ ਦਾ ਨਾਂ ਮਜ਼ਬੂਤ ਕੀਤਾ ਹੈ। ਕਾਂਗਰਸ ਛੱਡਣ ਦੇ ਤਿੰਨ ਕਾਰਨ: ਸਿੰਧੀਆ ਨੇ ਕਾਂਗਰਸ ਛੱਡਣ ਦੇ ਤਿੰਨ ਕਾਰਨ ਦੱਸੇ। ਪਹਿਲੀ ਗੱਲ ਇਹ ਹੈ ਕਿ ਕਾਂਗਰਸ ਪਾਰਟੀ ਹਕੀਕਤ ਤੋਂ ਇਨਕਾਰ ਕਰ ਰਹੀ ਹੈ। ਦੂਜਾ, ਨਵੀਂ ਲੀਡਰਸ਼ਿਪ ਨੂੰ ਮਾਨਤਾ ਨਹੀਂ ਦਿੱਤੀ ਜਾ ਰਹੀ। ਤੀਜੀ ਗੱਲ ਕਿ ਉਸਨੇ 18 ਮਹੀਨਿਆਂ ਵਿੱਚ ਮੱਧ ਪ੍ਰਦੇਸ਼ ਬਾਰੇ ਜੋ ਸੁਪਨੇ ਲਏ ਸੀ, ਉਹ ਪੂਰੀ ਤਰ੍ਹਾਂ ਚੂਰ-ਚੂਰ ਹੋ ਗਏ। ਕਾਂਗਰਸ ਸਰਕਾਰ 'ਤੇ ਖ਼ਤਰੇ ਦੇ ਬੱਦਲ, ਭਾਜਪਾ ਵਿਧਾਇਕਾਂ ਲਾਏ ਹਰਿਆਣਾ ਡੇਰੇ, ਕਾਂਗਰਸ ਜੈਪੁਰ ਭੇਜੇਗੀ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?

Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ

Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....

ABP Premium

ਵੀਡੀਓਜ਼

Khanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|Sukhbir Badal 'ਤੇ ਹਮਲੇ ਨੂੰ ਲੈ ਕੇ ਮੁੱਖ ਮੰਤਰੀ Bhagwant Mann ਦਾ ਵੱਡਾ ਬਿਆਨJagjit Singh Dhallewal ਦੇ ਪੋਤਰੇ ਜਿਗਰਪ੍ਰੀਤ ਸਿੰਘ ਨੇ ਆਪਣੇ ਦਾਦੇ ਬਾਰੇ ਕਹਿ ਦਿੱਤੀ ਵੱਡੀ ਗੱਲਪੁਲਸ ਦੇ ਸਾਮਣੇ ਨਾਮਜਦਗੀ ਭਰਨ ਆਏ ਉਮੀਦਵਾਰਾਂ ਦੇ ਕਾਗਜ ਖੋਹ ਭੱਜੇ ਗੁੰਡੇ, ਪਟਿਆਲਾ 'ਚ ਹੋ ਗਿਆ ਵੱਡਾ ਹੰਗਾਮਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ, ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ

Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ

Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ

Embed widget