ਪੜਚੋਲ ਕਰੋ

ਪੰਥਕ ਜੱਥੇਬੰਦੀਆਂ ਵਲੋਂ ਪੰਜਾਬ ਬੰਦ ਦਾ ਸੱਦਾ

ਪੰਥਕ ਜੱਥੇਬੰਦੀਆਂ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਅੱਜ 70ਵੇਂ ਗਣਤੰਤਰ ਦਿਵਸ ਤੋਂ ਇੱਕ ਦਿਨ ਪਹਿਲਾਂ ਨਾਗਰਿਕਤਾ ਸੋਧ ਕਨੂੰਨ (ਸੀਏਏ) ਦੇ ਵਿਰੋਧ 'ਚ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਚੰਡੀਗੜ੍ਹ: ਪੰਥਕ ਜੱਥੇਬੰਦੀਆਂ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਅੱਜ 70ਵੇਂ ਗਣਤੰਤਰ ਦਿਵਸ ਤੋਂ ਇੱਕ ਦਿਨ ਪਹਿਲਾਂ ਨਾਗਰਿਕਤਾ ਸੋਧ ਕਨੂੰਨ (ਸੀਏਏ) ਦੇ ਵਿਰੋਧ 'ਚ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਤਹਿਤ ਪੰਜਾਬ ਦੇ ਮੁਸਲਮਾਨਾਂ, ਇਸਾਈਆਂ, ਹਿੰਦੂਆਂ, ਦਲਿਤਾਂ ਅਤੇ ਸਿੱਖਾਂ ਨੂੰ ਆਪਣੇ ਵਿਦਿਅਕ ਅਤੇ ਵਪਾਰਕ ਅਦਾਰੇ, ਬੈਂਕ, ਪੈਟਰੋਲ ਪੰਪਾਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਜੱਥੇਬੰਦੀਆਂ ਵਲੋਂ ਲੋਕਾਂ ਨੂੰ ਮੋਦੀ ਸਰਕਾਰ ਦੀਆਂ ਫ਼ਾਸ਼ੀਵਾਦੀ ਅਤੇ ਫੁੱਟ-ਪਾਊ ਫ਼ੈਸਲਿਆਂ ਨੂੰ ਰੱਦ ਕਰਨ ਦੀ ਅਪੀਲ ਕਰਦਿਆਂ ਪੰਜਾਬ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਜੱਥੇਬੰਦੀਆਂ ਮੁਤਾਬਕ ਬੰਦ ਭਾਜਪਾ ਦੇ ਹਿੰਦੂ ਰਾਸ਼ਟਰ ਦੇ ਏਜੰਡੇ, ਲੋਕ ਮਾਰੂ ਕਾਨੂੰਨਾਂ ਤੇ ਸੰਵਿਧਾਨਕ ਧੱਕੇਸ਼ਾਹੀਆਂ ਵਿਰੋਧ 'ਚ ਹੈ। ਉਨ੍ਹਾਂ ਮੁਤਾਬਕ ਸੀਏਏ ਵਿਰੁੱਧ ਦੇਸ਼ ਭਰ 'ਚ ਉੱਠੀ ਲੋਕ ਲਹਿਰ ਨੂੰ ਡੰਡੇ ਜਾਂ ਗੋੋਲੀਆ ਦੇ ਜ਼ੋਰ ਨਾਲ ਦਬਾ ਲੈਣ ਦਾ ਭਰਮ ਮੋਦੀ ਸਰਕਾਰ ਪਾਲੀ ਬੈਠੀ ਹੈ, ਜਿਸ ਨੂੰ ਗਲਤ ਸਾਬਿਤ ਕੀਤਾ ਜਾਵੇਗਾ। ਪੰਜਾਬ ਬੰਦ ਦਾ ਅਸਰ ਮੋਗਾ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਮੋਗਾ ਦੇ ਕਸਬਾ ਕੋਟ ਈਸੇ ਖਾਂ 'ਚ ਬਾਜ਼ਾਰ ਬੰਦ ਕਰਵਾ ਦਿੱਤੇ ਗਏ। ਨਾਲ ਹੀ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ 'ਚ ਭਾਰੀ ਪੁਲਿਸ ਬੱਲ ਤਾਇਨਾਤ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਂਵੀ ਘਟਨਾ ਤੋਂ ਬਚਿਆ ਜਾ ਸਕੇ। ਉੱਧਰ ਜਲੰਧਰ 'ਚ ਕਿਤੇ ਵੀ ਬੰਦ ਨਹੀਂ ਹੈ। ਫ਼ਰੀਦਕੋਟ 'ਚ ਵੀ ਪੰਜਾਬ ਬੰਦ ਦਾ ਅਸਰ ਨਹੀਂ ਦੇਖਣ ਨੂੰ ਮਿਲ ਰਿਹਾ। ਆਮ ਦਿਨਾਂ ਦੀ ਤਰ੍ਹਾਂ ਸਾਰੇ ਕੰਮ ਕਾਜ ਜਾਰੀ ਹਨ। ਸਿਰਫ ਸ਼੍ਰੋਮਣੀ ਅਕਾਲੀ ਦਲ ਵਲੋਂ ਫ਼ਰੀਦਕੋਟ ਦਾ ਮੈਨ ਚੌਕ ਜਾਮ ਕੀਤਾ ਗਿਆ ਹੈ। ਉੱਧਰ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਵਲੋਂ ਮੁਸਲਿਮ ਭਾਈਚਾਰੇ ਨਾਲ ਇੱਕਠੇ ਹੋ ਕੇ ਹਾਈਵੇਅ ਜਾਮ ਕੀਤਾ ਗਿਆ। ਇਸ ਦੌਰਾਨ ਜਾਮ ਖੁਲਵਾਉਣ ਸਮੇਂ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ 'ਚ ਧੱਕਾ-ਮੁੱਕੀ ਵੀ ਹੋ ਗਈ। ਅੰਮ੍ਰਿਤਸਰ 'ਚ ਵੀ ਸਾਰੇ ਧਰਮਾਂ ਦੇ ਲੋਕਾਂ ਵਲੋਂ ਇਕੱਠੇ ਹੋ ਕੇ ਰੋਸ ਮਾਰਚ ਕੱਢਿਆ ਗਿਆ, ਜਿਸ ਨਾਲ ਆਮ ਜਨ-ਜੀਵਨ ਵੀ ਕਾਫ਼ੀ ਪ੍ਰਭਾਵਿਤ ਹੋਇਆ। ਨਾਲ ਹੀ ਕਿਸੇ ਵੀ ਅਣਸੁਖਾਂਵੀ ਘਟਨਾ ਤੋਂ ਬਚਣ ਲਈ ਹਰ ਚੋਰਾਹੇ 'ਤੇ ਪੁਲਿਸ ਬੱਲ ਤਾਇਨਾਤ ਕੀਤੇ ਗਏ।

ਟਾਪ ਹੈਡਲਾਈਨ

ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget