ਪੜਚੋਲ ਕਰੋ

ਮੁੰਬਈ ਤੋਂ ਬਾਅਦ ਡੀਯੂ ਪ੍ਰਦਰਸ਼ਨ ‘ਚ ਵਿਦਿਆਰਥੀਆਂ ਨੇ ਵਿਖਾਇਆ ‘ਫਰੀ ਕਸ਼ਮੀਰ’ ਦਾ ਪੋਸਟਰ

ਰਾਜਧਾਨੀ ਦਿੱਲੀ ਦੀ ਜੇਐਨਯੂ 'ਚ 5 ਜਨਵਰੀ ਨੂੰ ਹੋਈ ਹਿੰਸਾ ਵਿਰੁੱਧ ਇੱਕ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ 'ਚ ਪ੍ਰਦਰਸ਼ਨਕਾਰੀਆਂ ਨੇ ਮੁੰਬਈ ਦੀ ਤਰ੍ਹਾਂ ‘ਫਰੀ ਕਸ਼ਮੀਰ’ ਦੇ ਪੋਸਟਰ ਲਹਿਰਾਏ।

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਖੇ 5 ਜਨਵਰੀ ਨੂੰ ਹੋਈ ਹਿੰਸਾ ਵਿਰੁੱਧ ਇੱਕ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ 'ਚ ਪ੍ਰਦਰਸ਼ਨਕਾਰੀਆਂ ਨੇ ਮੁੰਬਈ ਦੀ ਤਰ੍ਹਾਂ ‘ਆਜ਼ਾਦ ਕਸ਼ਮੀਰ’ ਦੇ ਪੋਸਟਰ ਲਹਿਰਾਏ। ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਲੋਕ ਜੇਐਨਯੂ ਵਿਦਿਆਰਥੀਆਂ ਦੇ ਸਮਰਥਨ ‘ਚ ਪੋਸਟਰਾਂ ਅਤੇ ਪਲੇਅਕਾਰਡ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਇਸ ਪੋਸਟਰ ਨੂੰ ਦਿੱਲੀ ਪੁਲਿਸ ਨੇ ਨੋਟਿਸ ਕੀਤਾ, ਜਿਸ 'ਚ ਵੱਡੇ ਅੱਖਰਾਂ ''ਆਜ਼ਾਦ ਕਸ਼ਮੀਰ' ਲਿਖਿਆ ਦੇਖਿਆ ਜਾ ਸਕਦਾ ਹੈ। ਜਦਕਿ ਇਸ ਵਿਚ ਕੀ ਲਿਖਿਆ ਗਿਆ ਹੈ ਇਹ ਸਾਫ ਨਹੀਂ ਹੈ। ਦਿੱਲੀ ਪੁਲਿਸ ਦਾ ਵਿਸ਼ੇਸ਼ ਸੈੱਲ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਗਈ ਇਸ ਤਸਵੀਰ ਦੀ ਸੱਚਾਈ ਦੀ ਜਾਂਚ ਕਰੇਗਾ। ਕੇਸ ਦੀ ਪੜਤਾਲ ਕੀਤੀ ਜਾਵੇਗੀ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਮੁੰਬਈ ਤੋਂ ਬਾਅਦ ਡੀਯੂ ਪ੍ਰਦਰਸ਼ਨ ‘ਚ ਵਿਦਿਆਰਥੀਆਂ ਨੇ ਵਿਖਾਇਆ ‘ਫਰੀ ਕਸ਼ਮੀਰ’ ਦਾ ਪੋਸਟਰ ਸੋਮਵਾਰ ਸ਼ਾਮ ਨੂੰ ਵੱਡੀ ਗਿਣਤੀ 'ਚ ਪ੍ਰਦਰਸ਼ਨਕਾਰੀ ਮੁੰਬਈ ਦੇ ਗੇਟਵੇ ਆਫ਼ ਇੰਡੀਆ ਵਿਖੇ ਇਕੱਠੇ ਹੋਏ ਸੀ ਜਿਸ 'ਚ ਇੱਕ ਰਤ ਨੂੰ 'ਫਰੀ ਕਸ਼ਮੀਰ' ਦੇ ਪੋਸਟਰ ਨਾਲ ਨਜ਼ਰ ਆਈ ਸੀ। ਮੁੰਬਈ ਪੁਲਿਸ ਨੇ ਇਸ ਕੇਸ 'ਤੇ ਗੌਰ ਕੀਤੀ ਅਤੇ ਉਸ ਖਿਲਾਫ ਐਫਆਈਆਰ ਦਰਜ ਕੀਤੀ। ਹਾਲਾਂਕਿ, ਜਦੋਂ ਵਿਵਾਦ ਵਧਿਆ ਤਾਂ ਰਤ ਅੱਗੇ ਆ ਗਈ ਅਤੇ ਕਿਹਾ ਕਿ ਉਸਦਾ ਮਤਲਬ ਆਜ਼ਾਦ ਕਸ਼ਮੀਰ ਬਾਰੇ ਗੱਲ ਕਰਨਾ ਨਹੀਂ, ਬਲਕਿ ਉਹ ਪਿਛਲੇ ਪੰਜ ਮਹੀਨਿਆਂ ਤੋਂ ਕਸ਼ਮੀਰ 'ਚ ਦੀਆਂ ਪਾਬੰਦੀਆਂ ਬਾਰੇ ਗੱਲ ਕਰ ਰਹੀ ਸੀ

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Power Tariff Increase: ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget