ਪੜਚੋਲ ਕਰੋ

ਅਮਿਤ ਸ਼ਾਹ ਦਾ ਸੱਦਾ ਠੁਕਰਾਉਣ ਮਗਰੋਂ ਕਿਸਾਨਾਂ ਨੇ ਐਲਾਨੀ ਅਗਲੀ ਰਣਨੀਤੀ, ਹੁਣ ਸਰਕਾਰ ਰਹੇ ਤਿਆਰ

ਕਿਸਾਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬੁਰਾੜੀ ਜਾਣ ਵਾਲੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਕਿਸਾਨ ਆਪਣੀ ਜ਼ਿੱਦ 'ਤੇ ਅੜ੍ਹੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਹੁਣ ਸਿੰਘੂ ਬਾਰਡਰ, ਬਹਾਦੁਰਗੜ੍ਹ ਬਾਰਡਰ, ਜੈਪੁਰ-ਦਿੱਲੀ ਹਾਈਵੇਅ, ਮਥੁਰਾ-ਆਗਰਾ ਹਾਈਵੇਅ ਤੇ ਬਰੇਲੀ-ਦਿੱਲੀ ਹਾਈਵੇਅ ਆਉਣ ਵਾਲੇ ਦਿਨਾਂ 'ਚ ਬੰਦ ਕੀਤੇ ਜਾਣਗੇ।

ਨਵੀਂ ਦਿੱਲੀ: ਕਿਸਾਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬੁਰਾੜੀ ਜਾਣ ਵਾਲੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਕਿਸਾਨ ਆਪਣੀ ਜ਼ਿੱਦ 'ਤੇ ਅੜ੍ਹੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਹੁਣ ਸਿੰਘੂ ਬਾਰਡਰ, ਬਹਾਦੁਰਗੜ੍ਹ ਬਾਰਡਰ, ਜੈਪੁਰ-ਦਿੱਲੀ ਹਾਈਵੇਅ, ਮਥੁਰਾ-ਆਗਰਾ ਹਾਈਵੇਅ ਤੇ ਬਰੇਲੀ-ਦਿੱਲੀ ਹਾਈਵੇਅ ਆਉਣ ਵਾਲੇ ਦਿਨਾਂ 'ਚ ਬੰਦ ਕੀਤੇ ਜਾਣਗੇ। ਕਿਸਾਨਾਂ ਨੇ ਕਿਹਾ ਕਿ ਉਹ ਬੁਰਾੜੀ ਨਹੀਂ ਜਾਣਗੇ। ਉਹ ਗਰਾਉਂਡ ਨਹੀਂ, ਸਗੋਂ ਓਪਨ ਜੇਲ੍ਹ ਹੈ। ਕੁਝ ਕਿਸਾਨਾਂ ਨੂੰ ਧੱਕੇ ਨਾਲ ਉੱਥੇ ਤਾੜਿਆ ਗਿਆ ਹੈ। ਇਸ ਲਈ ਕਿਸਾਨਾਂ ਨੂੰ ਬੁਰਾੜੀ ਜਾਣ ਲਈ ਕਹਿਣਾ ਵੱਡਾ ਸਾਜਿਸ਼ ਹੈ। ਕਪਿਲ ਨੂੰ ਕਿਹਾ ਕਿਸਾਨ ਹਿਤੈਸ਼ੀ ਬਣਨ ਦੀ ਕੋਸ਼ਿਸ਼ ਨਾ ਕਰ, ਕਾਮੇਡੀਅਨ ਨੂੰ ਚੜ੍ਹ ਗਿਆ ਗੁੱਸਾ, ਇੰਝ ਸਿਖਾਇਆ ਸਬਕ ਕਿਸਾਨਾਂ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦਾ ਮਕਸਦ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਤੇ ਆਪਣੀਆਂ ਮੰਗਾਂ ਮਨਵਾਉਣਾ ਹੈ। ਇਸ ਲਈ ਸੰਘਰਸ਼ ਉਦੋਂ ਹੀ ਖਤਮ ਹੋਏਗਾ ਜਦੋਂ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣਗੀਆਂ। ਕਿਸਾਨਾਂ ਦੀਆਂ ਕੁੱਲ 8 ਮੰਗਾਂ ਹਨ ਜਿਨ੍ਹਾਂ 'ਚ 3 ਖੇਤੀ ਕਨੂੰਨ ਨੂੰ ਰੱਦ ਕਰਨਾ, 2 ਆਰਡੀਨੈਂਸ ਵਾਪਸ ਲੈਣਾ, ਗ੍ਰਿਫਤਾਰ ਲੋਕਾਂ ਨੂੰ ਰਿਹਾਅ ਕੀਤਾ ਜਾਵੇ, ਸੂਬਿਆਂ ਨੂੰ ਉਨ੍ਹਾਂ ਦੇ ਹੱਕ ਦਿੱਤੇ ਜਾਣ, ਤੇਲ ਦੀਆਂ ਕੀਮਤਾਂ 'ਤੇ ਕਾਬੂ ਪਾਇਆ ਜਾਵੇ ਆਦਿ ਸ਼ਾਮਲ ਹਨ। ਕਿਸਾਨਾਂ ਦੇ ਵੱਡੇ ਐਲਾਨ ਮਗਰੋਂ ਬਦਲਿਆ ਬੀਜੇਪੀ ਦਾ ਸਟੈਂਡ ਕਿਸਾਨਾਂ ਦੇ ਇਸ ਸੰਯੁਕਤ ਮੋਰਚੇ ਦਾ ਸੰਚਾਲਨ 30 ਸੰਗਠਨਾਂ ਵਲੋਂ ਕੀਤਾ ਜਾਵੇਗਾ। ਮੋਰਚੇ ਦੇ ਸੰਚਾਲਨ ਨੂੰ ਲੈ ਕੇ ਕੋਈ ਵੀ ਸੰਗਠਨ ਆਪਣੀ ਮਰਜ਼ੀ ਨਹੀਂ ਕਰੇਗਾ। ਕੋਈ ਵੀ ਫੈਸਲਾ ਸਲਾਹ ਮਸ਼ਵਰੇ ਤੋਂ ਬਾਅਦ ਹੀ ਲਿਆ ਜਾਵੇਗਾ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਕਿਸਾਨਾਂ ਨੂੰ ਰੋਕਣ ਲਈ ਸਰਕਾਰ ਨੇ ਤਮਾਮ ਕੋਸ਼ਿਸ਼ਾਂ ਕੀਤੀਆਂ। ਮੁਲਾਕਾਤ ਲਈ ਭੇਜੇ ਗਏ ਸੱਦੇ 'ਚ ਵੀ ਸ਼ਰਤ ਸੀ, ਜੋ ਕਿਸਾਨਾਂ ਦੇ ਸੰਘਰਸ਼ ਦਾ ਅਪਮਾਨ ਹੈ। ਕਿਸਾਨ 4 ਮਹੀਨਿਆਂ ਲਈ ਵੀ ਸੜਕਾਂ 'ਤੇ ਬੈਠਣ ਨੂੰ ਤਿਆਰ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ

ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ
ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Embed widget