ਪੜਚੋਲ ਕਰੋ

ਕੋਰੋਨਾ ਕੇਸ ਵਧਣ ਮਗਰੋਂ ਕੇਜਰੀਵਾਲ ਨੇ ਸੁਣਾਇਆ ਹੁਕਮ, ਜਲਦ ਚੁੱਕੇ ਜਾਣ ਇਹ ਕਦਮ

ਰਾਜਧਾਨੀ ਦਿੱਲੀ 'ਚ ਕੋਰੋਨਾਵਾਇਰਸ ਦੇ ਮਾਮਲਿਆਂ 'ਚ ਭਾਰੀ ਵਾਧੇ ਦੇ ਦਰਮਿਆਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਹਫਤੇ ਨਵੇਂ ਆਈਸੀਯੂ ਬੈੱਡਾਂ ਲਈ ਜੋੜੀਆਂ ਜਾਣ ਵਾਲੀਆਂ 1200 ਬਾਈਪੈਪ ਮਸ਼ੀਨਾਂ ਤੁਰੰਤ ਖਰੀਦਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਨਵੇਂ ਆਈਸੀਯੂ ਬੈੱਡਾਂ ਨੂੰ ਤੁਰੰਤ ਚਲਾਇਆ ਜਾ ਸਕੇਗਾ।

ਨਵੀਂ ਦਿੱਲੀ: ਰਾਜਧਾਨੀ ਦਿੱਲੀ 'ਚ ਕੋਰੋਨਾਵਾਇਰਸ ਦੇ ਮਾਮਲਿਆਂ 'ਚ ਭਾਰੀ ਵਾਧੇ ਦੇ ਦਰਮਿਆਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਹਫਤੇ ਨਵੇਂ ਆਈਸੀਯੂ ਬੈੱਡਾਂ ਲਈ ਜੋੜੀਆਂ ਜਾਣ ਵਾਲੀਆਂ 1200 ਬਾਈਪੈਪ ਮਸ਼ੀਨਾਂ ਤੁਰੰਤ ਖਰੀਦਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਨਵੇਂ ਆਈਸੀਯੂ ਬੈੱਡਾਂ ਨੂੰ ਤੁਰੰਤ ਚਲਾਇਆ ਜਾ ਸਕੇਗਾ। ਅਧਿਕਾਰੀ ਨੇ ਦੱਸਿਆ ਕਿ ਕੁਲ 1200 ਬਾਈਪੈਪ ਮਸ਼ੀਨਾਂ ਤੁਰੰਤ ਵਿਗਿਆਨਕ ਤੇ ਉਦਯੋਗਿਕ ਖੋਜ ਪ੍ਰੀਸ਼ਦ ਤੋਂ ਤੁਰੰਤ ਖਰੀਦ ਲਈਆਂ ਜਾਣਗੀਆਂ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਸ਼ਹਿਰ ਵਿੱਚ ਕੋਵਿਡ-19 ਦੀ ਮੌਤ ਦੀ ਉੱਚ ਦਰ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਦਾ ਕਾਰਨ ਦੱਸਿਆ। 3 ਦਸੰਬਰ ਨੂੰ ਹੱਲ ਹੋਵੇਗਾ ਕਿਸਾਨੀ ਮਸਲਾ! ਕੇਂਦਰ ਨੇ ਬੁਲਾਈ ਦੂਜੇ ਗੇੜ ਦੀ ਮੀਟਿੰਗ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਗਲੇ ਦੋ ਤੋਂ ਤਿੰਨ ਹਫ਼ਤਿਆਂ ਵਿੱਚ ਗਿਰਾਵਟ ਦੀ ਉਮੀਦ ਹੈ। ਸ਼ਹਿਰ ਵਿੱਚ ਸੋਮਵਾਰ ਨੂੰ 4,454 ਤਾਜ਼ਾ ਕੋਵਿਡ-19 ਕੇਸ ਦਰਜ ਕੀਤੇ ਗਏ ਅਤੇ ਪੌਜ਼ੇਟਿਵ ਦਰ 11.94 ਫੀਸਦ ਦਰਜ ਕੀਤੀ ਗਈ, ਜਦਕਿ 121 ਹੋਰ ਮੌਤਾਂ ਨਾਲ ਸ਼ਹਿਰ ਵਿੱਚ 8,512 ਦੀ ਬਿਮਾਰੀ ਕਾਰਨ ਮੌਤਾਂ ਹੋਈਆਂ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ

Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ

Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ

Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

Ranjeet Singh Dadrianwala| ਕਤਲ ਤੇ ਬਲਾਤਕਾਰ ਦੇ ਆਰੋਪਾਂ 'ਚ ਘਿਰਿਆ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਾRanjeet Singh Dadrianwala | ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਮਾਮਲਾ ਦਰਜ | Abp sanjha|Jagjit Singh Dhallewal ਹੋਏ ਬੇਸੁੱਧ, ਸ਼ਰੀਰ ਦੇ ਅੰਗ ਦੇ ਰਹੇ ਜਵਾਬ, ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾਬਿਕਰਮ ਮਜੀਠੀਆ ਨੇ ਕੱਡ ਲਿਆਂਦੇ ਸਾਰੇ ਸਬੂਤ, ਪੁਲਿਸ ਨੇ ਕੀਤੀ 'ਅੱਤਵਾਦੀਆਂ' ਦੀ ਮਦਦ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ
ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ

Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?

ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ

Embed widget