ਪੜਚੋਲ ਕਰੋ

ਰਾਮ ਰਹੀਮ ਦੀ ਨਾਮਜ਼ਦਗੀ ਮਗਰੋਂ ਜਥੇਦਾਰ ਮੰਡ ਨੇ ਕੀਤਾ ਵੱਡਾ ਐਲਾਨ, ਕੈਪਟਨ ਨੂੰ ਅਲਟੀਮੇਟਮ

ਬੇਅਦਬੀ ਮਾਮਲਿਆਂ 'ਚ ਰਾਮ ਰਹੀਮ ਦੀ ਨਾਮਜ਼ਦਗੀ ਤੋਂ ਬਾਅਦ ਮੁੜ ਸਿਆਸਤ ਸ਼ੁਰੂ ਹੋ ਗਈ ਹੈ। ਇਸੇ ਵਿਚਾਲੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚੇ ਤੋਂ ਵੀ ਵੱਡਾ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ।

ਫਰੀਦਕੋਟ: ਬੇਅਦਬੀ ਮਾਮਲਿਆਂ 'ਚ ਰਾਮ ਰਹੀਮ ਦੀ ਨਾਮਜ਼ਦਗੀ ਤੋਂ ਬਾਅਦ ਮੁੜ ਸਿਆਸਤ ਸ਼ੁਰੂ ਹੋ ਗਈ ਹੈ। ਇਸੇ ਵਿਚਾਲੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚੇ ਤੋਂ ਵੀ ਵੱਡਾ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਬੇਅਦਬੀ ਤੇ ਗੋਲੀਕਾਂਡ ਦੇ ਕੇਸਾਂ ਤੋਂ ਇਲਾਵਾ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਰਗਾੜੀ ਦੇ ਲਗਪਗ 6 ਮਹੀਨੇ ਦੇ ਮੋਰਚੇ ਵਿੱਚ ਕਾਂਗਰਸ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਨਾ ਕਰਨ ਲਈ ਸਰਕਾਰ ਨੂੰ ਦੋ ਮਹੀਨੇ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲਿਆਂ ਤੇ ਗੋਲੀਬਾਰੀ ਦੀਆਂ ਜਾਂਚ ਕਰ ਰਹੀਆਂ ਦੋ ਐਸਆਈਟੀਜ ਟੀਮਾਂ ਆਪਣੀ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀਆਂ ਹਨ ਜੋ ਸ਼ਲਾਘਾਯੋਗ ਹੈ ਪਰ ਇਸ ਮਾਮਲੇ ਵਿੱਚ ਸਰਕਾਰ ਦੀ ਕਾਰਗੁਜ਼ਾਰੀ ਬਹੁਤ ਹੌਲੀ ਹੈ। ਅਕਾਲੀ ਦਲ ਦੇ ਵਿਰੋਧ ਮਗਰੋਂ ਅੱਜ ਕੈਬਨਿਟ ਮੀਟਿੰਗ, ਹੋਵੇਗੀ ਤਾਜ਼ਾ ਹਾਲਾਤ ਦੀ ਸਮੀਖਿਆ! ਉਨ੍ਹਾਂ ਕਿਹਾ ਕਿ ਇਸ ਕੇਸ ਦੇ ਅਸਲ ਦੋਸ਼ੀ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਹ ਲੋਕ ਪੁਲਿਸ ਦੀ ਪਕੜ ਵਿੱਚ ਨਹੀਂ ਆ ਜਾਂਦੇ, ਭਾਵੇਂ ਇਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੋਣ, ਭਾਵੇਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਜਾਂ ਡੇਰਾ ਸਿਰਸਾ ਮੁਖੀ। ਖ਼ਾਲੀ ਖਜ਼ਾਨੇ 'ਚੋਂ ਕਿਸ ਨੂੰ ਵੰਡੀਆਂ ਜਾ ਰਹੀਆਂ ਮਲਾਈਆਂ? ਕੈਪਟਨ ਦੇ ਕਰੀਬੀ ਅਫਸਰ ਦੀ ਤਨਖਾਹ ਸੁਣ ਕੇ ਉੱਡ ਜਾਣਗੇ ਹੋਸ਼ ਉਨ੍ਹਾਂ ਕਿਹਾ ਕਿ ਬਰਗਾੜੀ ਮੋਰਚੇ ਦੌਰਾਨ ਸਰਕਾਰ ਦੀ ਨੁਮਾਇੰਦਗੀ ਕਰਨ ਪਹੁੰਚੇ 3 ਵਜ਼ੀਰਾਂ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀਆਂ ਤਿੰਨੋਂ ਮੰਗਾਂ ਪੂਰੀਆਂ ਹੋਣਗੀਆਂ ਅਤੇ ਇਸ ਵਾਅਦੇ ’ਤੇ ਧਰਨਾ ਖਤਮ  ਕਰ ਦਿੱਤਾ ਗਿਆ ਪਰ ਸਰਕਾਰ ਆਪਣਾ ਵਾਅਦਾ ਭੁੱਲ ਗਈ। ਜੇ ਸਰਕਾਰ ਦੋ ਮਹੀਨਿਆਂ ਵਿੱਚ ਜਾਂਚ ਪੂਰੀ ਕਰਨ ਤੋਂ ਬਾਅਦ ਤਿੰਨੋਂ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਤਖਤ ਸ੍ਰੀ ਦਮਦਮਾ ਸਾਹਿਬ ਵੱਲੋਂ ਆਉਂਦੇ 6 ਸਤੰਬਰ ਨੂੰ ਕੁਝ ਵੱਡਾ ਸੰਘਰਸ਼ ਆਰੰਭ ਕੀਤਾ ਜਾਵੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)

Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'

Punjab News:  ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'

ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)
Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'
'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'
Punjab News:  ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'
Punjab News: ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'
90 ਫੀਸਦੀ ਲੋਕ ਇਗਨੋਰ ਕਰ ਦਿੰਦੇ Heart Attack ਦੇ ਆਹ ਲੱਛਣ, ਸਵੇਰੇ ਉੱਠਦਿਆਂ ਹੀ ਮਹਿਸੂਸ ਹੋਣ ਲੱਗੇ ਤਾਂ ਹੋ ਜਾਓ ਸਾਵਧਾਨ

​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ

ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!

ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ

Embed widget