ਪੜਚੋਲ ਕਰੋ

ਸੁਪਰੀਮ ਕੋਰਟ ਦੇ ਝਟਕੇ ਮਗਰੋਂ ਕੇਂਦਰ ਸਰਕਾਰ ਨੇ ਟਰੈਕਟਰ ਪਰੇਡ ਬਾਰੇ ਪਟੀਸ਼ਨ ਲਈ ਵਾਪਸ

ਕਿਸਾਨਾਂ ਨੇ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਮਾਰਚ ਦਾ ਐਲਾਨ ਕੀਤਾ ਹੋਇਆ ਹੈ ਜਿਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਰੈਲੀ ਸਬੰਧੀ ਦਖਲ ਦੇਣ ਦੀ ਬੇਨਤੀ ਕੀਤੀ। ਦਿੱਲੀ ਪੁਲਿਸ ਦੀ ਅਪੀਲ ‘ਤੇ ਅੱਜ ਅਦਾਲਤ ਵਿੱਚ ਸੁਣਵਾਈ ਕੀਤੀ ਗਈ।

ਨਵੀਂ ਦਿੱਲੀ: ਕਿਸਾਨਾਂ ਨੇ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਮਾਰਚ ਦਾ ਐਲਾਨ ਕੀਤਾ ਹੋਇਆ ਹੈ ਜਿਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਰੈਲੀ ਸਬੰਧੀ ਦਖਲ ਦੇਣ ਦੀ ਬੇਨਤੀ ਕੀਤੀ। ਦਿੱਲੀ ਪੁਲਿਸ ਦੀ ਅਪੀਲ ‘ਤੇ ਅੱਜ ਅਦਾਲਤ ਵਿੱਚ ਸੁਣਵਾਈ ਕੀਤੀ ਗਈ। ਅਦਾਲਤ ਨੇ ਕਿਹਾ ਕਿ ਇਹ ਦਿੱਲੀ ਪੁਲਿਸ ਦੇ ਅਧਿਕਾਰ ਖੇਤਰ ਦਾ ਮਾਮਲਾ ਹੈ, ਦਿੱਲੀ ਪੁਲਿਸ ਨੂੰ ਇਸ ਬਾਰੇ ਫੈਸਲਾ ਲੈਣਾ ਚਾਹੀਦਾ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਇਸ ਮਾਮਲੇ 'ਚ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ। ਸੁਪਰੀਮ ਕੋਰਟ ਵਿੱਚ ਇਸ ਪਟੀਸ਼ਨ ਦੀ ਸੁਣਵਾਈ ਕਰਦਿਆਂ ਚੀਫ ਜਸਟਿਸ ਐਸਏ ਬੋਬੜੇ, ਜਸਟਿਸ ਏਐਸ ਬੋਪੰਨਾ ਤੇ ਜਸਟਿਸ ਵੀ ਰਾਮਸੂਬਰਮਨੀਅਮ ਦੀ ਬੈਂਚ ਨੇ ਕਿਹਾ, “ਇਹ ਪੁਲਿਸ ਨਾਲ ਸਬੰਧਤ ਮਾਮਲਾ ਹੈ। ਗਣਤੰਤਰ ਦਿਵਸ ‘ਤੇ ਪ੍ਰਸਤਾਵਿਤ ਟਰੈਕਟਰ ਰੈਲੀ ਕੱਢਣ ਦੇ ਮੁੱਦੇ ਨਾਲ ਨਜਿੱਠਣ ਦਾ ਅਧਿਕਾਰ ਪੁਲਿਸ ਕੋਲ ਹੈ।" ਬੈਂਚ ਨੇ ਕਿਹਾ, “ਅਸੀਂ ਤੁਹਾਨੂੰ ਦੱਸਿਆ ਹੈ ਕਿ ਅਸੀਂ ਕੋਈ ਨਿਰਦੇਸ਼ ਨਹੀਂ ਦੇਵਾਂਗੇ।" ਮੁਲਾਜ਼ਮਾਂ ਦੀ ਘਟ ਸਕਦੀ ਤਨਖਾਹ! ਕਿਰਤ ਮੰਤਰਾਲਾ Work From Home ਬਾਰੇ ਤਿਆਰ ਕਰ ਰਿਹਾ ਡਰਾਫਟ ਉਨ੍ਹਾਂ ਕਿਹਾ ਕਿ ਇਹ ਪੁਲਿਸ ਨਾਲ ਸਬੰਧਤ ਮਾਮਲਾ ਹੈ। ਅਸੀਂ ਤੁਹਾਨੂੰ ਇਸ ਨੂੰ ਵਾਪਸ ਲੈਣ ਦੀ ਆਗਿਆ ਦਿੰਦੇ ਹਾਂ। ਤੁਹਾਡੇ ਕੋਲ ਆਦੇਸ਼ ਜਾਰੀ ਕਰਨ ਦਾ ਅਧਿਕਾਰ ਹੈ, ਤੁਸੀਂ ਕਰੋ। ਅਦਾਲਤ ਆਦੇਸ਼ ਜਾਰੀ ਨਹੀਂ ਕਰੇਗੀ।” ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਕੇਂਦਰ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ। ਮਾਮਲੇ ਦੀ ਸੁਣਵਾਈ ਚੱਲ ਰਹੀ ਹੈ। ਕਿਸਾਨ 26 ਜਨਵਰੀ ਨੂੰ ਦਿੱਲੀ 'ਚ ਬਾਹਰੀ ਰਿੰਗ ਰੋਡ 'ਤੇ ਇੱਕ ਟਰੈਕਟਰ ਰੈਲੀ ਕੱਢਣ 'ਤੇ ਅੜੇ ਹੋਏ ਹਨ। ਇਸਦੇ ਨਾਲ ਹੀ ਅਦਾਲਤ ਨੇ ਕਮੇਟੀ ਬਾਰੇ ਉਠਾਏ ਸਵਾਲਾਂ 'ਤੇ ਸਖਤ ਨਾਰਾਜ਼ਗੀ ਜ਼ਾਹਰ ਕੀਤੀ। ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਕਿਹਾ, "ਕਮੇਟੀ ਨੂੰ ਕੋਈ ਫੈਸਲਾ ਲੈਣ ਲਈ ਨਹੀਂ ਕਿਹਾ ਗਿਆ ਹੈ।" ਸਿਰਫ ਲੋਕਾਂ ਦੀ ਗੱਲ ਸੁਣਨ ਤੋਂ ਬਾਅਦ ਸਾਨੂੰ ਰਿਪੋਰਟ ਦੇਣੀ ਹੈ। ਅਸੀਂ ਕਾਨੂੰਨ 'ਤੇ ਰੋਕ ਲਗਾ ਦਿੱਤੀ ਅਤੇ ਇਕ ਕਮੇਟੀ ਬਣਾਈ। ਜਿਹੜੇ ਕਮੇਟੀ ਵਿਚ ਨਹੀਂ ਜਾਣਾ ਚਾਹੁੰਦੇ, ਉਹ ਨਾ ਜਾਣ।" ਉਨ੍ਹਾਂ ਕਿਹਾ "ਲੋਕਾਂ ਨੂੰ ਇਸ ਤਰੀਕੇ ਨਾਲ ਬ੍ਰਾਂਡ ਕਰਨ ਦੀ ਕੀ ਜ਼ਰੂਰਤ ਹੈ। ਤੁਸੀਂ ਲੋਕ ਅਖਬਾਰਾਂ ਦਾ ਹਵਾਲਾ ਦੇ ਰਹੇ ਹੋ ਪਰ ਅਦਾਲਤ ਲੋਕਾਂ ਦੀ ਰਾਇ ਤੋਂ ਫ਼ੈਸਲੇ ਨਹੀਂ ਲੈਂਦੀ। ਇੱਥੇ ਕਿਹਾ ਜਾ ਰਿਹਾ ਹੈ ਕਿ ਅਦਾਲਤ ਇਨ੍ਹਾਂ ਲੋਕਾਂ ਨੂੰ ਰੱਖਣ ਵਿੱਚ ਰੁਚੀ ਰੱਖਦੀ ਸੀ। ਇਹ ਬਹੁਤ ਇਤਰਾਜ਼ਯੋਗ ਹੈ। ਕਮੇਟੀ ਨੇ ਸਭ ਧਿਰਾਂ ਨੂੰ ਕਮੇਟੀ ਮਹਾਂਪੰਚਾਇਤ ਦੀ ਕਮੇਟੀ ਦੇ ਮੁੜ ਗਠਨ ਦੀ ਮੰਗ ’ਤੇ ਨੋਟਿਸ ਜਾਰੀ ਕੀਤਾ।"

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget