ਪੜਚੋਲ ਕਰੋ

ਕਣਕ ਮਗਰੋਂ ਹੁਣ ਝੋਨੇ ਦਾ ਫਿਕਰ, 'ਆਪ' ਨੇ ਕੈਪਟਨ ਤੋਂ ਕੀਤੀ ਖਾਸ ਮੰਗ

ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਸਰਕਾਰ, ਝੋਨੇ ਦੀ ਪ੍ਰਤੀ ਏਕੜ ਲਵਾਈ ਦਾ ਮੁੱਲ ਐਲਾਨ ਕਰੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਾਹਿਰਾਂ ਤੇ ਕਿਸਾਨ-ਮਜ਼ਦੂਰ ਸੰਗਠਨਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਹੀ ਲਵਾਈ ਦਾ ਮੁੱਲ ਤੈਅ ਕੀਤਾ ਜਾਵੇ।

ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਪੰਜਾਬ ਨੇ ਸੂਬਾ ਸਰਕਾਰ (Punjab Government) ਕੋਲੋਂ ਮੰਗ ਕੀਤੀ ਹੈ ਕਿ ਝੋਨੇ (paddy) ਦੀ ਲਵਾਈ ਦਾ ਪ੍ਰਤੀ ਏਕੜ ਮੁੱਲ ਸਰਕਾਰੀ ਪੱਧਰ ‘ਤੇ ਐਲਾਨਿਆ ਜਾਵੇ ਤਾਂ ਜੋ ਕਿਸਾਨਾਂ ਤੇ ਮਜ਼ਦੂਰਾਂ (Farmers and labor) ਦਰਮਿਆਨ ਸਦੀਆਂ ਤੋਂ ਚੱਲੀ ਆ ਰਹੀ ਆਪਸੀ ਸਾਂਝ ਨੂੰ ਕਿਸੇ ਵੀ ਤਰ੍ਹਾਂ ਦਾ ਖੋਰਾ ਨਾ ਲੱਗੇ। ਇਸ ਦੇ ਨਾਲ ਹੀ ‘ਆਪ’ ਨੇ ਕੋਰੋਨਾਵਾਇਰਸ (Coronavirus) ਕਾਰਨ ਪੈਦਾ ਹੋਏ ਹਾਲਾਤ ਦਾ ਹਵਾਲਾ ਦੇ ਕੇ ਝੋਨੇ ਦੀ ਲਵਾਈ (paddy sowing) ਦੀ ਤਾਰੀਖ਼ ‘ਚ ਢਿੱਲ ਦੇਣ ਦੀ ਵੀ ਮੰਗ ਕੀਤੀ ਹੈ। ਸ਼ੁੱਕਰਵਾਰ ਨੂੰ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ, ਸਣੇ ਹੋਰ ਲੀਡਰਾਂ ਨੇ ਕਿਹਾ ਕਿ ਝੋਨੇ ਦੀ ਬਿਜਾਈ ਦੀ ਪ੍ਰਤੀ ਏਕੜ ਮਜ਼ਦੂਰੀ ਤੈਅ ਕਰਨ ਬਾਰੇ ਪਿੰਡਾਂ ‘ਚ ਕਿਸਾਨਾਂ ਤੇ ਸਥਾਨਕ ਮਜ਼ਦੂਰਾਂ ਦਰਮਿਆਨ ਸਫ਼ਬੰਦੀ ਬਣਨ ਦੀਆਂ ਜੋ ਰਿਪੋਰਟਾਂ ਆ ਰਹੀਆਂ ਹਨ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਨੂੰ ਗੰਭੀਰਤਾ ਨਾਲ ਲੈਣ ਕਿਉਂਕਿ ਕਿਸਾਨਾਂ ਅਤੇ ਸਥਾਨਕ ਮਜ਼ਦੂਰ ਵਰਗ ਵਿਚਾਲੇ ਕਿਸੇ ਵੀ ਤਰ੍ਹਾਂ ਦੀ ਕੁੜੱਤਣ ਨਾ ਕੇਵਲ ਖੇਤੀਬਾੜੀ ਨੂੰ ਪ੍ਰਭਾਵਿਤ ਕਰੇਗੀ, ਸਗੋਂ ਸਦੀਆਂ ਪੁਰਾਣੀ ਸਮਾਜਿਕ ਸਾਂਝ ‘ਚ ਵੀ ਜ਼ਹਿਰ ਘੋਲੇਗੀ। ‘ਆਪ’ ਵਿਧਾਇਕਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਿੰਨਾ ਕੋਲ ਖੇਤੀਬਾੜੀ ਮੰਤਰਾਲੇ ਦੀ ਵੀ ਜ਼ਿੰਮੇਵਾਰੀ ਹੈ, ਉਨ੍ਹਾਂ ਨੂੰ ਝੋਨੇ ਦੀ ਲਵਾਈ ਲਈ ਪ੍ਰਤੀ ਏਕੜ ਠੇਕਾ ਤਹਿ ਕਰਨ ਲਈ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕਰਨਾ ਚਾਹੀਦਾ ਹੈ। ਜਿਸ ‘ਚ ਖੇਤੀਬਾੜੀ ਖੇਤਰ ਦੇ ਮਾਹਿਰਾਂ, ਕਿਸਾਨ ਸੰਗਠਨਾਂ, ਕਿਰਤੀ-ਮਜ਼ਦੂਰ ਸੰਗਠਨਾਂ ਸਮੇਤ ਸਿਆਸੀ ਦਲਾਂ ਦੇ ਕਿਸਾਨ ਅਤੇ ਮਜ਼ਦੂਰ ਵਿੰਗਾਂ ਦੇ ਨੁਮਾਇੰਦਿਆਂ ਨਾਲ ਸਲਾਹ ਮਸ਼ਵਰੇ ਕਰੇ ਤੇ ਸਰਕਾਰੀ ਪੱਧਰ ਤੇ ਪ੍ਰਤੀ ਏਕੜ ਲਵਾਈ ਦਾ ਮੁੱਲ ਐਲਾਨੇ। ਇਸ ਦੇ ਨਾਲ ਕੁਲਤਾਰ ਸਿੰਘ ਸੰਧਵਾਂ, ਮਨਜੀਤ ਸਿੰਘ ਬਿਲਾਸਪੁਰ ਤੇ ਕੁਲਵੰਤ ਸਿੰਘ ਪੰਡੋਰੀ ਨੇ ਇਹ ਵੀ ਮੰਗ ਕੀਤੀ ਕਿ ਸਾਰੇ ਹਲਾਤਾਂ ਦੇ ਮੱਦੇਨਜ਼ਰ ਇਸ ਵਾਰ ਝੋਨੇ ਦੀ ਬਿਜਾਈ ਲਈ ਨਿਰਧਾਰਿਤ ਹੋਣ ਵਾਲੀ ਤਾਰੀਖ਼ ‘ਚ ਢਿੱਲ ਦਿੱਤੀ ਜਾਵੇ ਨਾਲ ਹੀ ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਕਾਰਨ ਪੈਦਾ ਹੋਈ ਸਮੁੱਚੀ ਸਥਿਤੀ ਨੂੰ ਧਿਆਨ ‘ਚ ਰੱਖਦੇ ਹੋਏ ਸਰਕਾਰ ਨੂੰ ਇਸ ਵਾਰ ਝੋਨੇ ਦੀ ਲਵਾਈ ਅਗੇਤੀ ਸ਼ੁਰੂ ਕਰਵਾਉਣੀ ਚਾਹੀਦੀ ਹੈ।

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget