ਚੰਡੀਗੜ੍ਹ: ਕੋਰੋਨਾ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਹਿਮਾਚਲ ਸਰਕਾਰ ਨੇ ਇੱਕ ਵਾਰ ਫਿਰ ਪਾਬੰਦੀਆਂ ਵਧਾ ਦਿੱਤੀਆਂ ਹਨ। ਹੁਣ ਦੂਸਰੇ ਸੂਬੇ ਦੇ ਲੋਕਾਂ ਨੂੰ ਦਾਖਿਲ ਹੋਣ ਲਈ ਕੋਰੋਨਾ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਹੋਵੇਗੀ। ਟੂਰਿਸਟਾਂ ਨੂੰ ਸੂਬੇ 'ਚ ਦਾਖਿਲ ਹੋਣ ਲਈ 72 ਘੰਟੇ ਪਹਿਲਾਂ ਦੀ ਰਿਪੋਰਟ ਲਿਆਉਣੀ ਹੋਵੇਗੀ।
ਹਿਮਾਚਲ 'ਚ ਫਿਰ ਵਧੀਆਂ ਕੋਰੋਨਾ ਪਾਬੰਦੀਆਂ, ਐਂਟਰੀ ਲਈ ਨੈਗੇਟਿਵ ਰਿਪੋਰਟ ਜ਼ਰੂਰੀ
ਏਬੀਪੀ ਸਾਂਝਾ
Updated at:
04 Aug 2021 05:29 PM (IST)
ਕੋਰੋਨਾ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਹਿਮਾਚਲ ਸਰਕਾਰ ਨੇ ਇੱਕ ਵਾਰ ਫਿਰ ਪਾਬੰਦੀਆਂ ਵਧਾ ਦਿੱਤੀਆਂ ਹਨ।
himachal_2