ਪੜਚੋਲ ਕਰੋ

ਮੋਦੀ ਤੋਂ ਵੀ ਤੇਜ਼ ਨਿਕਲਿਆ ਕੈਪਟਨ ਦਾ ਇਹ ਪਿੰਡ

ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਪੂਰੇ ਦੇਸ਼ ‘ਚ 21 ਦਿਨਾਂ ਦੇ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹਲਕੇ ਪਟਆਲਾ ਦਾ ਇੱਕ ਪਿੰਡ ਪੀਐਮ ਮੋਦੀ ਤੋਂ ਵੀ ਅੱਗੇ ਨਿਕਲਿਆ ਹੈ। ਪਟਿਆਲਾ ਜ਼ਿਲ੍ਹੇ ਦੇ ਅਗੇਤਾ ਪਿੰਡ ਦੇ ਲੋਕਾਂ ਨੇ ਖੁਦ ਨੂੰ 21 ਦਿਨ ਲਈ ਕਵਾਰੰਟਾਈਨ ਦਾ ਫੈਸਲਾ ਜਨਤਾ ਕਰਫਿਊ ਦੌਰਾਨ ਹੀ ਕਰ ਲਿਆ ਸੀ।

ਪਟਿਆਲਾ: ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਪੂਰੇ ਦੇਸ਼ ‘ਚ 21 ਦਿਨਾਂ ਦੇ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹਲਕੇ ਪਟਆਲਾ ਦਾ ਇੱਕ ਪਿੰਡ ਪੀਐਮ ਮੋਦੀ ਤੋਂ ਵੀ ਅੱਗੇ ਨਿਕਲਿਆ ਹੈ। ਪਟਿਆਲਾ ਜ਼ਿਲ੍ਹੇ ਦੇ ਅਗੇਤਾ ਪਿੰਡ ਦੇ ਲੋਕਾਂ ਨੇ ਖੁਦ ਨੂੰ 21 ਦਿਨ ਲਈ ਕਵਾਰੰਟਾਈਨ ਦਾ ਫੈਸਲਾ ਜਨਤਾ ਕਰਫਿਊ ਦੌਰਾਨ ਹੀ ਕਰ ਲਿਆ ਸੀ। ਪਿੰਡ ਦੇ ਕਿਸਾਨ ਆਗੂ ਤੇ ਮਹਿਲਾ ਪ੍ਰਧਾਨ ਨੇ ਇਸ ਦੇ ਲਈ ਪਿੰਡ ਨੂੰ ਯਕੀਨ ਦਵਾਇਆ ਕਿ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਵੇਗੀ। ਇਸ ਪਿੰਡ ‘ਚ ਸਿਰਫ 750 ਲੋਕ ਹੀ ਰਹਿੰਦੇ ਹਨ। ਇਸ ਪਿੰਡ ‘ਚ ਸਿਰਫ 10 ਫੀਸਦ ਲੋਕ ਹੀ ਪੜ੍ਹੇ-ਲਿਖੇ ਹਨ। ਪੂਰੇ ਪਿੰਡ ਦੀ ਸਹਿਮਤੀ ਤੋਂ ਬਾਅਦ ਸਾਰਿਆਂ ਨੇ ਆਪਣੇ ਆਪ ਨੂੰ ਪਿੰਡ ‘ਚ ਲੌਕ ਕਰਨ ਦਾ ਫੈਸਲਾ ਕੀਤਾ ਹੈ। ਕਿਸੇ ਨੂੰ ਵੀ ਪਿੰਡ ‘ਚ ਆਉਣ-ਜਾਣ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਵਲੋਂ ਪਿੰਡ ਦੇ ਆਲੇ-ਦੁਆਲੇ ਪੂਰੀ ਤਰ੍ਹਾਂ ਨਾਲ ਬੈਰੀਕੇਡਿੰਗ ਕੀਤੀ ਗਈ। ਸਸਾਰੇ ਰਸਤਿਆਂ ‘ਤੇ ਸੰਕਰਮਣ ਤੋਂ ਬਚਾਅ ਲਈ ਦਵਾਈ ਦਾ ਛਿੜਕਾਅ ਕੀਤਾ ਗਿਆ। ਹਾਲਾਤ ਠੀਕ ਹੋਣ ਤੱਕ ਰੋਜ਼ ਅਜਿਹਾ ਕੀਤਾ ਜਾਵੇਗਾ। ਪਿੰਡ ‘ਚੋਂ ਜਦ ਵੀ ਕੋਈ ਬਾਹਰ ਜਾਂਦਾ ਹੈ ਜਾਂ ਆਉਂਦਾ ਹੈ ਤਾਂ ਉਸ ਦੀ ਰਜਿਸਰ ‘ਚ ਐਂਟਰੀ ਹੁੰਦੀ ਹੈ। ਪਿੰਡ ਵੱਲੋਂ ਪਬਲਿਕ ਨਾਕਿਆਂ ‘ਤੇ ਸ਼ਿਫਟ ਦੇ ਹਿਸਾਬ ਨਾਲ ਪਹਿਰੇਦਾਰੀ ਦਿੱਤੀ ਜਾ ਰਹੀ ਹੈ ਤੇ ਪਿੰਡ ‘ਚ ਹੀ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
History of Independent India : ਆਜ਼ਾਦੀ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਪਹਿਲਾਂ ਕੀ ਵਾਪਰਿਆ? ਹਰ ਵੇਰਵੇ ਬਾਰੇ ਜਾਣੋ।
History of Independent India : ਆਜ਼ਾਦੀ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਪਹਿਲਾਂ ਕੀ ਵਾਪਰਿਆ? ਹਰ ਵੇਰਵੇ ਬਾਰੇ ਜਾਣੋ।
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget