ਪੜਚੋਲ ਕਰੋ

ਕਿਸਾਨਾਂ ਘਿਰਾਓ ਮਗਰੋਂ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦਾ ਵੱਡਾ ਦਾਅਵਾ

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਖੇਤੀ ਕਾਨੂੰਨਾਂ ਬਾਰੇ ਮੁੜ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਹੁਣ ਤੱਕ ਕਿਸਾਨ ਜਥੇਬੰਦੀਆਂ ਨਾਲ 11 ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਉਨ੍ਹਾਂ ’ਚੋਂ ਕੁਝ, ਜੋ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਕਿਸਾਨਾਂ ਦੇ ਹਿੱਤਾਂ ਨੂੰ ਸਵੀਕਾਰ ਨਹੀਂ ਕਰ ਰਹੇ ਤੇ ਅਜਿਹੇ ਰਵੱਈਏ ਦਾ ਸਾਡੇ ਕੋਲ ਕੋਈ ਹੱਲ ਨਹੀਂ।

ਭੁਪਾਲ: ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਖੇਤੀ ਕਾਨੂੰਨਾਂ ਬਾਰੇ ਮੁੜ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਹੁਣ ਤੱਕ ਕਿਸਾਨ ਜਥੇਬੰਦੀਆਂ ਨਾਲ 11 ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਉਨ੍ਹਾਂ ’ਚੋਂ ਕੁਝ, ਜੋ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਕਿਸਾਨਾਂ ਦੇ ਹਿੱਤਾਂ ਨੂੰ ਸਵੀਕਾਰ ਨਹੀਂ ਕਰ ਰਹੇ ਤੇ ਅਜਿਹੇ ਰਵੱਈਏ ਦਾ ਸਾਡੇ ਕੋਲ ਕੋਈ ਹੱਲ ਨਹੀਂ।
 
ਦਰਅਸਲ ਮੰਗਲਵਾਰ ਨੂੰ ਮੱਧ ਪ੍ਰਦੇਸ਼ ਦੇ ਸ਼ਿਓਪੁਰ ’ਚ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੇ ਮੁੱਦੇ ’ਤੇ ਨਰੇਂਦਰ ਤੋਮਰ ਦਾ ਕਾਫ਼ਲਾ ਘੇਰ ਲਿਆ। ਇਸ ਮੌਕੇ ਤੋਮਰ ਕਾਫੀ ਸਮਾਂ ਘਿਰੇ ਰਹੇ। ਕਿਸਾਨਾਂ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਉਹ ਜ਼ਿਲ੍ਹਾ ਹਸਪਤਾਲ ਜਾ ਰਹੇ ਸਨ ਜਦੋਂ ਦਰਜਨਾਂ ਕਿਸਾਨਾਂ ਨੇ ਉਨ੍ਹਾਂ ਦਾ ਵਾਹਨ ਰੋਕ ਲਿਆ। ਇਸ ਦੌਰਾਨ ਤੋਮਰ ਨੇ ਕਾਰ ’ਚ ਬੈਠਿਆਂ ਹੀ ਕਿਸਾਨਾਂ ਨਾਲ ਗੱਲਬਾਤ ਕੀਤੀ।
 
ਇਸ ਮਗਰੋਂ ਮੌਕੇ ’ਤੇ ਪਹੁੰਚੀ ਪੁਲਿਸ ਨੇ ਕਿਸਾਨਾਂ ਨੂੰ ਹਟਾਇਆ ਤੇ ਖੇਤੀ ਮੰਤਰੀ ਦਾ ਕਾਫਲਾ ਅੱਗੇ ਰਵਾਨਾ ਕੀਤਾ। ਮੁਜ਼ਾਹਰਾਕਾਰੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਖੇਤੀ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇ ਪਰ ਪ੍ਰਸ਼ਾਸਨ ਨੇ ਇਨਕਾਰ ਕਰ ਦਿੱਤਾ। ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਦਾਅਵਾ ਕਰ ਰਹੀਆਂ ਹਨ ਕਿ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਰਾਹੀਂ ਕਾਰਪੋਰੇਟ ਘਰਾਣਿਆਂ ਤੇ ਪ੍ਰਾਈਵੇਟ ਕੰਪਨੀਆਂ ਨੂੰ ਲਾਹਾ ਪਹੁੰਚਾਉਣਾ ਚਾਹੁੰਦੀ ਹੈ।
 
ਇਸ ਮਗਰੋਂ ਖੇਤੀਬਾੜੀ ਮੰਤਰੀ ਤੋਮਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਤੱਕ ਕਿਸਾਨ ਜਥੇਬੰਦੀਆਂ ਨਾਲ 11 ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਉਨ੍ਹਾਂ ’ਚੋਂ ਕੁਝ, ਜੋ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਕਿਸਾਨਾਂ ਦੇ ਹਿੱਤਾਂ ਨੂੰ ਸਵੀਕਾਰ ਨਹੀਂ ਕਰ ਰਹੇ ਅਤੇ ਅਜਿਹੇ ਰਵੱਈਏ ਦਾ ਸਾਡੇ ਕੋਲ ਕੋਈ ਹੱਲ ਨਹੀਂ ਹੈ। 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget