ਪੜਚੋਲ ਕਰੋ
Advertisement
ਖੇਤੀਬਾੜੀ ਮੰਤਰੀ ਦੀ ਮੋਦੀ ਨਾਲ ਮੀਟਿੰਗ, ਅੱਜ ਹੋਏਗੀ ਕਿਸਾਨ ਅੰਦੋਲਨ ਖਤਮ ਕਰਾਉਣ ਦੀ ਕੋਸ਼ਿਸ਼
ਕਿਸਾਨਾਂ ਵੱਲੋਂ ਸਰਕਾਰ ਦੇ ਖੇਤੀ ਕਾਨੂੰਨਾਂ 'ਚ ਸੋਧ ਦੇ ਪ੍ਰਸਤਾਵ ਨੂੰ ਫਿਰ ਠੁਕਰਾ ਦਿੱਤਾ ਗਿਆ ਹੈ। ਹੁਣ ਕਿਸਾਨਾਂ ਨੇ ਅੰਦੋਲਨ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਆਪਣਾ ਅੰਦੋਲਨ ਵਾਪਸ ਲੈਣ ਲਈ ਕਿਹਾ ਜਾ ਰਿਹਾ ਹੈ।
ਨਵੀਂ ਦਿੱਲੀ: ਕਿਸਾਨਾਂ ਵੱਲੋਂ ਸਰਕਾਰ ਦੇ ਖੇਤੀ ਕਾਨੂੰਨਾਂ 'ਚ ਸੋਧ ਦੇ ਪ੍ਰਸਤਾਵ ਨੂੰ ਫਿਰ ਠੁਕਰਾ ਦਿੱਤਾ ਗਿਆ ਹੈ। ਹੁਣ ਕਿਸਾਨਾਂ ਨੇ ਅੰਦੋਲਨ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਆਪਣਾ ਅੰਦੋਲਨ ਵਾਪਸ ਲੈਣ ਲਈ ਕਿਹਾ ਜਾ ਰਿਹਾ ਹੈ।
ਕਿਸਾਨ ਅੰਦੋਲਨ ਤੋਂ ਧਿਆਨ ਲਾਂਭੇ ਕਰਨ ਲਈ ਪਾਕਿਸਤਾਨ 'ਚ ‘ਸਰਜੀਕਲ ਸਟ੍ਰਾਈਕ’ ਦੀ ਤਿਆਰੀ?
ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਹਨ। ਜਾਣਕਾਰੀ ਮਿਲੀ ਹੈ ਕਿ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਅੱਜ ਪ੍ਰੈੱਸ ਕਾਨਫਰੰਸ ਕਰ ਸਕਦੇ ਹਨ ਤੇ ਕਿਸਾਨਾਂ ਨੂੰ ਅੰਦੋਲਨ ਨੂੰ ਖ਼ਤਮ ਕਰਨ ਦੀ ਅਪੀਲ ਕਰ ਸਕਦੇ ਹਨ।
ਬਟਨ ਦਬਾਉਂਦਿਆਂ ਹੀ 10 ਸੈਕੰਡਾਂ 'ਚ ਢਹਿ-ਢੇਰੀ ਹੋ ਗਈ 144 ਮੰਜ਼ਲਾ ਇਮਾਰਤ, ਵੀਡੀਓ ਵਾਇਰਲ
ਸੰਭਾਵਨਾ ਹੈ ਕਿ ਕਿਸਾਨਾਂ ਦੀ ਮੰਗ ਨੂੰ ਲੈ ਕੇ ਵੀ ਇਸ ਦੌਰਾਨ ਕੇਂਦਰੀ ਮੰਤਰੀ ਕੁਝ ਗੱਲ ਕਰਨ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ, "ਜੋ ਪ੍ਰਸਤਾਵ ਆਇਆ ਹੈ, ਉਸ 'ਚ ਬਿੱਲ ਵਾਪਸ ਕਰਨ ਦੀ ਗੱਲ ਨਹੀਂ ਕੀਤੀ ਗਈ। ਸਰਕਾਰ ਸੋਧ ਚਾਹੁੰਦੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement