ਪੜਚੋਲ ਕਰੋ

ਪੰਜਾਬ ਦੇ 10 ਕਿਸਾਨ ਬਣੇ ਭਾਰਤ ਦੇ ਹੀਰੋ, ਮੋਦੀ ਸਰਕਾਰ ਨੇ ਸਨਮਾਨਿਆ

ਪੰਜਾਬ ਦੇ 10 ਕਿਸਾਨ ਭਾਰਤ ਦੇ ਹੀਰੋ ਬਣੇ ਹਨ ਜਿਨ੍ਹਾਂ ਤੋਂ ਹੋਰਾਂ ਨੂੰ ਵੀ ਸੇਧ ਮਿਲੇਗੀ। ਮੋਦੀ ਸਰਕਾਰ ਨੇ ਇਨ੍ਹਾਂ ਕਿਸਾਨਾਂ ਨੂੰ ਸਨਮਾਨਿਆ ਹੈ। ਭਾਰਤ ਸਰਕਾਰ ਵੱਲੋਂ ਪੰਜਾਬ ਦੇ ਇਨ੍ਹਾਂ 10 ਅਗਾਂਹਵਧੂ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਨ੍ਹਾਂ ਕਿਸਾਨਾਂ ਵੱਲੋਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾ ਕੇ ਇਸ ਨੂੰ ਜ਼ਮੀਨ ਵਿੱਚ ਹੀ ਖਪਾਉਣ ਦੀਆਂ ਵਿਧੀਆਂ ਨੂੰ ਅਪਣਾਇਆ ਗਿਆ ਹੈ।

ਚੰਡੀਗੜ੍ਹ: ਪੰਜਾਬ ਦੇ 10 ਕਿਸਾਨ ਭਾਰਤ ਦੇ ਹੀਰੋ ਬਣੇ ਹਨ ਜਿਨ੍ਹਾਂ ਤੋਂ ਹੋਰਾਂ ਨੂੰ ਵੀ ਸੇਧ ਮਿਲੇਗੀ। ਮੋਦੀ ਸਰਕਾਰ ਨੇ ਇਨ੍ਹਾਂ ਕਿਸਾਨਾਂ ਨੂੰ ਸਨਮਾਨਿਆ ਹੈ। ਭਾਰਤ ਸਰਕਾਰ ਵੱਲੋਂ ਪੰਜਾਬ ਦੇ ਇਨ੍ਹਾਂ 10 ਅਗਾਂਹਵਧੂ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਨ੍ਹਾਂ ਕਿਸਾਨਾਂ ਵੱਲੋਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾ ਕੇ ਇਸ ਨੂੰ ਜ਼ਮੀਨ ਵਿੱਚ ਹੀ ਖਪਾਉਣ ਦੀਆਂ ਵਿਧੀਆਂ ਨੂੰ ਅਪਣਾਇਆ ਗਿਆ ਹੈ। ਕੇਂਦਰੀ ਖੇਤੀਬਾੜੀ ਰਾਜ ਮੰਤਰੀ ਪ੍ਰਸ਼ੋਤਮ ਰੁਪਾਲਾ ਵੱਲੋਂ ਇਨ੍ਹਾਂ ਅਗਾਂਹਵਧੂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਬਾਰੇ ਕਿਸਾਨਾਂ ਦੀ ਹੋਈ ਕੌਮੀ ਕਾਨਫਰੰਸ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਕੇਂਦਰੀ ਮੰਤਰੀ ਵੱਲੋਂ ਸਨਮਾਨਿਤ ਕੀਤੇ ਗਏ ਇਨ੍ਹਾਂ ਕਿਸਾਨਾਂ ਵਿੱਚ ਡਾ. ਹਰਮਿੰਦਰ ਸਿੰਘ ਸਿੱਧੂ (ਜਲਾਲਦੀਵਾਲ, ਜ਼ਿਲ੍ਹਾ ਲੁਧਿਆਣਾ), ਗੁਰਿੰਦਰ ਸਿੰਘ ਗਿੱਲ (ਕਨੋਈ, ਜ਼ਿਲ੍ਹਾ ਸੰਗਰੂਰ), ਜਗਤਾਰ ਸਿੰਘ ਬਰਾੜ (ਮਹਿਮਾ ਸਰਜਾ, ਜ਼ਿਲ੍ਹਾ ਬਠਿੰਡਾ), ਨਰਿੰਦਰ ਸਿੰਘ (ਬੁਹ ਹਵੇਲੀਆਂ. ਜ਼ਿਲ੍ਹਾ ਤਰਨ ਤਾਰਨ), ਸੁਖਜੀਤ ਸਿੰਘ (ਦਿਵਾਲਾ, ਜ਼ਿਲ੍ਹਾ ਲੁਧਿਆਣਾ) , ਭੁਪਿੰਦਰ ਸਿੰਘ (ਬਦਨਪੁਰ, ਜ਼ਿਲ੍ਹਾ ਮੁਹਾਲੀ), ਬੀਰ ਦਲਵਿੰਦਰ ਸਿੰਘ (ਕਲਾ ਮਾਜਰੀ, ਜ਼ਿਲ੍ਹਾ ਪਟਿਆਲਾ), ਬਲਵਿੰਦਰ ਸਿੰਘ (ਘਰਾਂਗਣਾ, ਜ਼ਿਲ੍ਹਾ ਮਾਨਸਾ), ਗੁਰਦਿਆਲ ਸਿੰਘ (ਸਲੋਪੁਰ, ਜ਼ਿਲ੍ਹਾ ਗੁਰਦਾਸਪੁਰ) ਅਤੇ ਹਰਵਿੰਦਰ ਸਿੰਘ ਬੜਿੰਗ (ਕੋਠੇ ਗੋਬਿੰਦਪੁਰਾ, ਜ਼ਿਲ੍ਹਾ ਬਰਨਾਲਾ) ਸ਼ਾਮਲ ਹਨ। ਕੇਂਦਰ ਸਰਕਾਰ ਵੱਲੋਂ ਦਿੱਲੀ ਵਿੱਚ ਐਨਏਐਸਸੀ ਕੰਪਲੈਕਸ ਵਿਚ ਕਰਵਾਈ ਗਈ ਇਸ ਕੌਮੀ ਕਾਨਫਰੰਸ ਵਿੱਚ ਪੰਜਾਬ ਦੇ 500 ਤੋਂ ਵਧੇਰੇ ਕਿਸਾਨਾਂ ਨੇ ਹਿੱਸਾ ਲਿਆ। ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਖੇਤੀਬਾੜੀ ਵਿਭਾਗ ਪੰਜਾਬ ਤੋਂ ਇਲਾਵਾ ਹੋਰ ਵਿਭਾਗਾਂ ਤੇ ਅਦਾਰਿਆਂ ਦੇ ਮਾਹਿਰਾਂ ਤੇ ਕਿਸਾਨਾਂ ਵੱਲੋਂ ਇਸ ਵਿਸ਼ੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ।

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget