ਪੜਚੋਲ ਕਰੋ

111 ਕਿਸਾਨਾਂ ਨੇ ਕੀਤਾ ਮੋਦੀ ਖ਼ਿਲਾਫ਼ ਚੋਣ ਲੜਨ ਦਾ ਐਲਾਨ

ਵਾਰਾਣਸੀ: ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ 'ਚ ਡਿਜੀਟਲ ਕ੍ਰਾਂਤੀ ਲਿਆਉਣ ਵਾਲੇ ਨਰੇਂਦਰ ਮੋਦੀ ਆਪਣੀ ਅਗਲੀ ਲੋਕ ਸਭਾ ਚੋਣ ਉੱਤਰ ਪ੍ਰਦੇਸ਼ ਦੇ ਵਾਰਾਣਸੀ ਤੋਂ ਲਣਨ ਜਾ ਰਹੇ ਹਨ। ਪਰ ਉਨ੍ਹਾਂ ਦਾ ਮੁਕਾਬਲਾ ਹੋਰ ਵੀ ਸਖ਼ਤ ਬਣਾਉਣ ਲਈ 111 ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਵੀ ਮੋਦੀ ਖ਼ਿਲਾਫ਼ ਉਨ੍ਹਾਂ ਦੇ ਹੀ ਹਲਕੇ ਤੋਂ ਚੋਣ ਲੜਣਗੇ। ਤਮਿਲਨਾਡੂ ਦੇ ਕਿਸਾਨਾਂ ਨੇ ਸਿਆਸਤਦਾਨਾਂ ਨੂੰ ਸਬਕ ਸਿਖਾਉਣ ਲਈ ਵੱਖਰਾ ਤਰੀਕਾ ਖੋਜ ਲਿਆ ਹੈ। ਕਿਸਾਨ ਨੇਤਾ ਪੀ. ਅਇੱਆਕੰਨੂ ਨੇ ਸ਼ਨੀਵਾਰ ਨੂੰ ਦੱਸਿਆ ਕਿ ਮੋਦੀ ਖ਼ਿਲਾਫ਼ ਵਾਰਾਣਸੀ ਤੋਂ 111 ਕਿਸਾਨ ਚੋਣ ਲੜਨਗੇ। ਅਇੱਆਕੰਨੂ ਨੇ ਕਿਹਾ ਕਿ ਕਿਸਾਨਾਂ ਵੱਲੋਂ ਚੋਣ ਲੜਨ ਦਾ ਮਕਸਦ ਭਾਜਪਾ ਨੂੰ ਸਿਰਫ ਇਹ ਸਿਖਾਉਣਾ ਹੈ ਕਿ ਉਹ ਕਿਸਾਨਾਂ ਨੂੰ ਉਨ੍ਹਾਂ ਦੇ ਜਿਣਸ ਦਾ ਚੰਗਾ ਮੁੱਲ ਦੇਣ ਦੀ ਮੰਗ ਆਪਣੇ ਚੋਣ ਮਨੋਰਥ ਪੱਤਰ 'ਚ ਸ਼ਾਮਲ ਕਰਨ। ਉਨ੍ਹਾਂ ਸਾਫ ਕੀਤਾ ਕਿ ਜਦ ਭਾਜਪਾ ਇਸ ਗੱਲ ਨੂੰ ਆਪਣੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕਰ ਲਵੇਗੀ, ਕਿਸਾਨ ਮੋਦੀ ਖ਼ਿਲਾਫ਼ ਚੋਣ ਨਹੀਂ ਲੜਨਗੇ। ਅਇੱਆਕੰਨੂ ਨੇ ਦੱਸਿਆ ਕਿ ਕਈ ਜ਼ਿਲ੍ਹਿਆਂ ਦੇ 300 ਕਿਸਾਨਾਂ ਲਈ ਰੇਲ ਦੀਆਂ ਟਿਕਟਾਂ ਖਰੀਦ ਕੇ ਉਨ੍ਹਾਂ ਨੂੰ ਵਾਰਾਣਸੀ ਰਵਾਨਾ ਕੀਤਾ ਜਾਵੇਗਾ। ਯਾਦ ਰਹੇ ਕਿ ਇਹ ਉਹੀ ਕਿਸਾਨ ਹਨ ਜਿਨ੍ਹਾਂ ਨੇ ਸਾਲ 2017 ਵਿੱਚ ਦਿੱਲੀ ਵਿੱਚ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤੇ ਸਨ। ਹੁਣ ਅੰਨਦਾਤਾ ਸਿਆਸਤਦਾਨਾਂ ਨੂੰ ਉਨ੍ਹਾਂ ਦੀ ਹੀ ਭਾਸ਼ਾ ਵਿੱਚ ਜਵਾਬ ਦੇਣ ਲਈ ਮੈਦਾਨ ਵਿੱਚ ਉੱਤਰ ਆਇਆ ਹੈ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget