ਪੜਚੋਲ ਕਰੋ

ਬਾਰਸ਼ ਮਗਰੋਂ ਗੜੇਮਾਰੀ ਦਾ ਕਹਿਰ, ਸੈਂਕੜੇ ਏਕੜ ਫ਼ਸਲ ਤਬਾਹ

ਅੰਮ੍ਰਿਤਸਰ: ਭਾਰੀ ਬਾਰਸ਼ ਤੋਂ ਬਾਅਦ ਹੁਣ ਗੜੇਮਾਰੀ ਨੇ ਕਿਸਾਨਾਂ 'ਤੇ ਕਹਿਰ ਢਾਹ ਦਿੱਤਾ ਹੈ। ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਬਲਾਕ ਭਿੱਖੀਵਿੰਡ ਦੇ ਪਿੰਡ ਅਮਿਸ਼ਾਹ ਵਿੱਚ ਬੀਤੇ ਦਿਨੀਂ ਹੋਈ ਗੜੇਮਾਰੀ ਨੇ ਤਕਰੀਬਨ 1200 ਏਕੜ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਕਿਸਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਫਸਲ ਦਾ 60 ਫ਼ੀਸਦੀ ਤੋਂ ਵੱਧ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਦੱਸਿਆ ਕਿ ਕੀ ਗੜਿਆਂ ਕਾਰਨ ਝੋਨੇ ਦੇ ਸਿੱਟੇ ਝੜ੍ਹ ਚੁੱਕੇ ਹਨ ਤੇ ਦਾਣੇ ਹੇਠਾਂ ਖਿੱਲਰ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਬਾਰਸ਼ ਨਾਲ ਨੁਕਸਾਨ ਹੋਇਆ ਸੀ ਤੇ ਬੜੀ ਮੁਸ਼ਕਲ ਨਾਲ ਖੇਤਾਂ ਵਿੱਚੋਂ ਪਾਣੀ ਕੱਢ ਕੇ ਫਸਲ ਕੱਟਣ ਲਈ ਤਿਆਰ ਕੀਤੀ ਸੀ। ਇਸ ਗੜੇਮਾਰੀ ਨੇ ਫ਼ਸਲ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਕਿਸਾਨਾਂ ਨੇ ਰੋਸ ਜਤਾਉਂਦਿਆ ਕਿਹਾ ਕਿ ਪਹਿਲਾਂ ਕੁਦਰਤ ਨੇ ਮਾਰ ਪਾਈ ਹੈ, ਉੱਪਰੋਂ ਸਰਕਾਰ ਨੇ ਕਿਸਾਨਾਂ ਦੇ ਸਿਰ 'ਤੇ ਨੋਡਲ ਅਫ਼ਸਰ ਬਿਠਾ ਦਿੱਤੇ ਹਨ ਕਿ ਕੋਈ ਪਰਾਲੀ ਨਾ ਸਾੜ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਗੜੇਮਾਰੀ ਨਾਲ ਹੋਏ ਨੁਕਸਾਨ ਨੂੰ ਵੇਖਣ ਲਈ ਕੋਈ ਅਫਸਰ ਨਹੀਂ ਪਹੁੰਚਿਆ ਪਰ ਪਰਾਲੀ ਸਾੜਨ ਵੇਲੇ ਸਾਰੇ ਆ ਧਮਕਦੇ ਹਨ। ਉੱਧਰ ਭਿੱਖੀਵਿੰਡ ਦੇ ਤਹਿਸੀਲਦਾਰ ਗੁਰਬਿੰਦਰ ਸਿੰਘ ਨੇ ਕਿਹਾ ਕਿ ਗੜੇਮਾਰੀ ਨਾਲ ਹੋਏ ਨੁਕਸਾਨ ਲਈ ਪਿੰਡ ਅਮੀਸ਼ਾਹ ਵੱਲ ਟੀਮ ਭੇਜੀ ਹੋਈ ਹੈ, ਜੋ ਸਾਰੀ ਸਥਿਤੀ ਦਾ ਜਾਇਜਾ ਲੈਕੇ ਕੀ ਰਿਪੋਰਟ ਦੇਵੇਗੀ। ਉਨ੍ਹਾਂ ਕਿਹਾ ਕਿ ਨੁਕਸਾਨ ਦਾ ਜਾਇਜ਼ਾ ਪੂਰਾ ਹੋਣ 'ਤੇ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ।

ਟਾਪ ਹੈਡਲਾਈਨ

ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ

ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Embed widget