ਪੜਚੋਲ ਕਰੋ

ਕੈਪਟਨ ਦੇ ਅਫ਼ਸਰਾਂ ਦਾ ਕਾਰਾ, ਕਰਜ਼ਾ ਮੁਆਫ਼ੀ ਦੀ ਲਿਸਟ 'ਚ ਜਿਉਂਦੇ ਕਿਸਾਨਾਂ ਨੂੰ ਐਲਾਨਿਆ ਮ੍ਰਿਤਕ

ਬਰਨਾਲਾ ਦੇ ਪਿੰਡ ਬਡਬਰ ਦੇ ਕਿਸਾਨ ਗੁਰਮੁਖ ਸਿੰਘ 4 ਏਕੜ ਦੀ ਜ਼ਮੀਨ 'ਤੇ ਖੇਤੀ ਕਰਦੇ ਹਨ ਤੇ 46 ਹਜ਼ਾਰ ਰੁਪਏ ਦੇ ਕਰਜ਼ਦਾਰ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਕਰਜ਼ ਮੁਆਫ਼ੀ ਸਕੀਮ ਅਧੀਨ ਉਨ੍ਹਾਂ ਵੀ ਅਰਜ਼ੀ ਦਿੱਤੀ ਸੀ। ਕਰਜ਼ ਮੁਆਫ਼ੀ ਦੀ ਜਾਰੀ ਲਿਸਟ ਵਿੱਚ ਉਨ੍ਹਾਂ ਮ੍ਰਿਤਕ ਲਿਖਿਆ ਗਿਆ ਹੈ।

ਬਰਨਾਲਾ: ਉਂਝ ਤਾਂ ਕੈਪਟਨ ਸਰਕਾਰ ਨੇ ਪੰਜ ਏਕੜ ਤਕ ਦੀ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਹੋਇਆ ਹੈ ਪਰ ਪਿੰਡ ਬਡਬਰ ਦੇ ਕਈ ਕਿਸਾਨਾਂ ਦਾ ਕਰਜ਼ਾ ਹਾਲੇ ਤਕ ਮੁਆਫ਼ ਨਹੀਂ ਹੋਇਆ। ਹੱਦ ਤਾਂ ਉਦੋਂ ਹੋ ਗਈ ਜਦੋਂ ਕਰਜ਼ ਮੁਆਫੀ ਦੀ ਜਾਰੀ ਕੀਤੀ ਗਈ ਲਿਸਟ ਵਿੱਚ 13 ਜਿਉਂਦੇ ਕਰਜ਼ਦਾਰ ਕਿਸਾਨਾਂ ਨੂੰ ਪ੍ਰਸ਼ਾਸਨ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ। ਹੁਣ ਕਿਸਾਨ ਆਪਣੇ-ਆਪ ਨੂੰ ਜਿਉਂਦੇ ਸਾਬਤ ਕਰਨ ਲਈ ਸੰਘਰਸ਼ ਕਰ ਰਹੇ ਹਨ। ਬਰਨਾਲਾ ਦੇ ਪਿੰਡ ਬਡਬਰ ਦੇ ਕਿਸਾਨ ਗੁਰਮੁਖ ਸਿੰਘ 4 ਏਕੜ ਦੀ ਜ਼ਮੀਨ 'ਤੇ ਖੇਤੀ ਕਰਦੇ ਹਨ ਤੇ 46 ਹਜ਼ਾਰ ਰੁਪਏ ਦੇ ਕਰਜ਼ਦਾਰ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਕਰਜ਼ ਮੁਆਫ਼ੀ ਸਕੀਮ ਅਧੀਨ ਉਨ੍ਹਾਂ ਵੀ ਅਰਜ਼ੀ ਦਿੱਤੀ ਸੀ। ਕਰਜ਼ ਮੁਆਫ਼ੀ ਦੀ ਜਾਰੀ ਲਿਸਟ ਵਿੱਚ ਉਨ੍ਹਾਂ ਮ੍ਰਿਤਕ ਲਿਖਿਆ ਗਿਆ ਹੈ। ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਪ੍ਰਤੀ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਪਿੰਡ ਦੇ ਕਈ ਧਨਾਢ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋ ਰਹੇ ਹਨ। ਇੱਕ ਤੋਂ ਪੰਜ ਏਕੜ ਜ਼ਮੀਨ ਦੇ ਮਾਲਕ ਗਰੀਬ ਕਿਸਾਨਾਂ ਦਾ ਕਰਜ਼ਾ ਮੁਆਫ ਨਹੀਂ ਹੋ ਰਿਹਾ। ਇਸੇ ਪਿੰਡ ਦੇ ਇੱਕ ਹੋਰ ਕਿਸਾਨ ਜਰਨੈਲ ਸਿੰਘ ਨੇ ਦੱਸਿਆ ਕਿ ਉਹ 4 ਏਕੜ ਜ਼ਮੀਨ ਦੇ ਮਾਲਕ ਹਨ ਤੇ ਉਨ੍ਹਾਂ ਨੇ 55 ਹਜ਼ਾਰ ਦਾ ਕਰਜ਼ਾ ਦੇਣਾ ਹੈ। ਉਨ੍ਹਾਂ ਨੂੰ ਵੀ ਕਰਜ਼ਾ ਮੁਆਫ਼ੀ ਦੀ ਲਿਸਟ ਵਿੱਚ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਕੋਆਪਰੇਟ ਸੁਸਾਇਟੀ ਦੇ ਅਧਿਕਾਰੀਆਂ ਨੂੰ ਕਈ ਵਾਰ ਆਪਣੇ ਜਿਉਂਦੇ ਹੋਣ ਦੇ ਸਬੂਤ ਪੇਸ਼ ਕੀਤੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਪੂਰੇ ਮਾਮਲੇ ਸਬੰਧੀ ਐਸਡੀਐਮ ਬਰਨਾਲਾ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਜਾਂਚ ਕੀਤੀ ਗਈ ਹੈ। ਇਸ ਵਿੱਚ ਸਾਹਮਣੇ ਆਇਆ ਹੈ ਕਿ ਕਿਸਾਨਾਂ ਨੇ ਆਪਣੇ ਆਧਾਰ ਕਾਰਡ ਜਮ੍ਹਾ ਨਹੀਂ ਕਰਵਾਏ ਸੀ। ਇਸ ਕਰਕੇ ਬੈਂਕ ਅਧਿਕਾਰੀਆਂ ਨੇ ਉਕਤ 13 ਕਿਸਾਨਾਂ ਨੂੰ ਮ੍ਰਿਤਕ ਲਿਖ ਦਿੱਤਾ ਸੀ। ਉਨ੍ਹਾਂ ਕਿਹਾ ਕਿ ਲਾਪ੍ਰਵਾਹੀ ਕਰਨ ਵਾਲੇ ਮੁਲਾਜ਼ਮਾਂ 'ਤੇ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਏਗੀ ਤੇ ਕਿਸਾਨਾਂ ਦੇ ਬਣਦੇ ਕਰਜ਼ੇ ਮੁਆਫ਼ ਕੀਤੇ ਜਾਣਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ

CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ

ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...

Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
Embed widget